Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਸਿੱਖਿਆ ਕਰਾਂਤੀ ਤਹਿਤ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਨੂੰ ਮਿਲੀ ਨਵੀਂ ਦਿਸ਼ਾ— ਗੁਰਪ੍ਰੀਤ ਸਿੰਘ ਬਣਾਂਵਾਲੀ

ਕਿਹਾ, ਵਿਦਿਆਰਥੀਆਂ ਲਈ ਸੁਰੱਖਿਅਤ, ਸਿਹਤਮੰਦ ਅਤੇ ਅਨੁਕੂਲ ਵਿੱਦਿਅਕ ਵਾਤਾਵਰਣ ਸਿਰਜਣਾ ਮੁੱਖ ਮੰਤਵ

Gurpreet Singh Banawali, Sardulgarh, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 26 May 2025

Last updated on: May 26, 2025, 18:54 IST

ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਸਿੱਖਿਆ ਕਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਵਿਕਾਸ ਕਾਰਜਾਂ ਨੂੰ ਨਵੀਂ ਦਿਸ਼ਾ ਮਿਲ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਹਲਕੇ ਦੇ ਸਰਕਾਰੀ ਸਕੂਲਾਂ *ਚ 43 ਲੱਖ 62 ਹਜ਼ਾਰ ਰੁਪਏ ਦੇ ਵੱਖ ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਕੀਤਾ। ਵਿਧਾਇਕ ਬਣਾਂਵਾਲੀ ਨੇ ਕਿਹਾ ਕਿ ਰਾਜ ਸਰਕਾਰ ਬੱਚਿਆਂ ਨੂੰ ਗੁਣਵੱਤਾਪੂਰਨ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ। 

ਸਾਡਾ ਉਦੇਸ਼ ਹੈ ਕਿ ਪੇਂਡੂ ਹਲਕਿਆਂ ਦੇ ਬੱਚਿਆਂ ਨੂੰ ਵੀ ਬਿਹਤਰ ਵਿੱਦਿਅਕ ਮਾਹੌਲ ਮਿਲੇ ਤਾਂ ਜੋ ਉਹ ਆਤਮਵਿਸ਼ਵਾਸ ਨਾਲ ਅੱਗੇ ਵਧ ਸਕਣ।ਉਨ੍ਹਾਂ ਦੱਸਿਆ ਕਿ ਇੰਨ੍ਹਾਂ ਵਿਕਾਸ ਕੰਮਾਂ *ਤੇ ਲੱਖਾਂ ਰੁਪਏ ਦੀ ਲਾਗਤ ਆਈ ਹੈ ਅਤੇ ਇਸ ਦਾ ਮਕਸਦ ਵਿਦਿਆਰਥੀਆਂ ਲਈ ਸੁਰੱਖਿਅਤ, ਸਿਹਤਮੰਦ ਅਤੇ ਅਨੁਕੂਲ ਵਿੱਦਿਅਕ ਵਾਤਾਵਰਣ ਯਕੀਨੀ ਬਣਾਉਣਾ ਹੈ। ਵਿਧਾਇਕ ਨੇ ਸਕੂਲ ਪ੍ਰਬੰਧਨ, ਆਧਿਆਪਕਾਂ ਅਤੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਸੁਵਿਧਾਵਾਂ ਨੂੰ ਸੁਰੱਖਿਅਤ ਰੱਖਣ ਅਤੇ ਬੱਚਿਆਂ ਨੂੰ ਸਿੱਖਿਆ ਲਈ ਪ੍ਰੇਰਿਤ ਕਰਨ।

ਵਿਧਾਇਕ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੰਘਾ ਵਿਖੇ 13 ਲੱਖ 55 ਹਜ਼ਾਰ ਰੁਪਏ, ਸਰਕਾਰੀ ਪ੍ਰਾਇਮਰੀ ਸਕੂਲ ਸੰਘਾ (ਈ.ਜੀ.ਐ. ਅਪਗ੍ਰੇਡ)  ਵਿਖੇ 10 ਲੱਖ 95 ਹਜ਼ਾਰ, ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਘਾ ਵਿਖੇ 17 ਲੱਖ 22 ਹਜ਼ਾਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਾਰਖੇੜਾ ਵਿਖੇ 01 ਲੱਖ 90 ਹਜ਼ਾਰ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD