Sunday, 14 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Harchand Singh Barsat, Tarunpreet Singh Sond, PUNGRAIN, Dr Tejpal Singh Gill

Web Admin

Web Admin

5 Dariya News

ਚੰਡੀਗੜ੍ਹ , 26 May 2025

Last updated on: May 27, 2025, 11:17 IST

ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।ਇਸ ਮੌਕੇ ਡਾ. ਤੇਜਪਾਲ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਉਨ੍ਹਾਂ 'ਤੇ ਭਰੋਸਾ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਕਿਉਂਕਿ ਪਨਗ੍ਰੇਨ ਅਨਾਜ ਦੀ ਖਰੀਦ ਅਤੇ ਭੰਡਾਰਨ ਨਾਲ ਸਿੱਧਾ ਤੌਰ ‘ਤੇ ਜੁੜਿਆ ਹੋਇਆ ਹੈ, ਉਹ ਕਿਸਾਨਾਂ ਸਮੇਤ ਸਾਰੇ ਭਾਈਵਾਲਾਂ ਦੇ ਹਿੱਤਾਂ ਲਈ ਕਦਮ ਚੁੱਕਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਲਾਭ ਸਿੰਘ ਉਗੋਕੇ, ਵਿਧਾਇਕ ਜੀਵਨ ਸਿੰਘ ਸੰਗੋਵਾਲ, ਵਿਧਾਇਕ ਹਾਕਮ ਸਿੰਘ ਠੇਕੇਦਾਰ, ਮੰਡੀ ਬੋਰਡ ਦੇ ਚੇਅਰਮੈਨ ਹਰਚਰਨ ਸਿੰਘ ਬਰਸਟ, ਮਾਰਕਫੈੱਡ ਦੇ ਚੇਅਰਮੈਨ ਸ੍ਰੀ ਅਮਨ ਮੋਹੀ, ਯੋਜਨਾਬੰਦੀ ਬੋਰਡ ਦੇ ਚੇਅਰਮੈਨ ਸ਼ਰਨਪਾਲ ਸਿੰਘ ਮੱਕੜ, ਡਾਇਰੈਕਟਰ ਖੁਰਾਕ ਤੇ ਸਪਲਾਈਜ਼ ਵਰਿੰਦਰ ਕੁਮਾਰ ਸ਼ਰਮਾ, ਚੇਅਰਮੈਨ ਅਨਿਲ ਠਾਕੁਰ, ਚੇਅਰਮੈਨ ਇੰਦਰਜੀਤ ਸਿੰਘ ਮਾਨ, ਐਡਵੋਕੇਟ ਜਨਰਲ ਕੁਲਵਿੰਦਰ ਢੀਂਡਸਾ, ਡਿਪਟੀ ਐਡਵੋਕੇਟ ਜਨਰਲ ਧਰਮਿੰਦਰ ਸਿੰਘ ਲਾਂਬਾ, ਵਾਈਸ ਚੇਅਰਮੈਨ ਇੰਦਰਜੀਤ ਸਿੰਘ, ਜ਼ਿਲ੍ਹਾ ਪ੍ਰਧਾਨ ਮੋਹਾਲੀ ਪ੍ਰਭਜੋਤ ਕੌਰ, ਵਾਈਸ ਚੇਅਰਮੈਨ ਹਰਜੀਤ ਸਿੰਘ ਮਾਂਗਟ, ਜ਼ਿਲ੍ਹਾ ਪ੍ਰਧਾਨ ਦਿਹਾਤੀ ਹਰਭਿੰਦਰ ਸਿੰਘ ਧਰੌਰ, ਮੀਤ ਪ੍ਰਧਾਨ ਬਿਨਿਤ ਵਰਮਾ, ਸਪੋਰਕਸਪਰਸਨ ਐਡਵੋਕੇਟ ਜਸਮਨ ਸਿੰਘ ਗਿੱਲ ਅਤੇ ਹੋਰ ਪਾਰਟੀ ਵਰਕਰ ਸ਼ਾਮਲ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Harchand Singh Barsat , Tarunpreet Singh Sond , PUNGRAIN , Dr Tejpal Singh Gill

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD