Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪੰਜਾਬ ਸਿੱਖਿਆ ਕ੍ਰਾਂਤੀ : ਡਾ. ਚਰਨਜੀਤ ਸਿੰਘ ਨੇ ਧਨੌਰੀ, ਭਾਗੋਵਾਲ ਅਤੇ ਪਪਰਾਲੀ ਸਕੂਲਾਂ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Punjab Sikhya Kranti

Web Admin

Web Admin

5 Dariya News

ਮੋਰਿੰਡਾ , 27 May 2025

Last updated on: May 27, 2025, 17:28 IST

ਹਲਕਾ ਸ੍ਰੀ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੇ "ਪੰਜਾਬ ਸਿੱਖਿਆ ਕ੍ਰਾਂਤੀ" ਤਹਿਤ ਅੱਜ ਸਰਕਾਰੀ ਹਾਈ ਸਕੂਲ ਧਨੌਰੀ 2.40 ਲੱਖ ਰੁਪਏ ਦੀ ਲਾਗਤ ਨਾਲ 2 ਨਵੇਂ ਕਮਰਿਆਂ ਦਾ, ਸਰਕਾਰੀ ਮਿਡਲ ਸਕੂਲ ਭਾਗੋਵਾਲ ਵਿਖੇ 2 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ ਅਤੇ ਸਰਕਾਰੀ ਮਿਡਲ ਸਕੂਲ ਪਪਰਾਲੀ ਵਿਖੇ 2.75 ਲੱਖ ਰੁਪਏ ਦੀ ਲਾਗਤ ਨਾਲ ਚਾਰਦੀਵਾਰੀ, ਉਦਘਾਟਨ ਕੀਤਾ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਰੰਗਲਾ ਪੰਜਾਬ ਦੇ ਮੁੱਖ ਥੰਮ੍ਹਾਂ – ਸਿਹਤ ਅਤੇ ਸਿੱਖਿਆ ਨੂੰ ਤਰਜੀਹ ਦੇ ਕੇ ਰਾਜ ਨੂੰ ਬੇਹਤਰੀਨ ਰਾਜ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲ ਹੁਣ ਵਿਆਪਕ ਸਹੂਲਤਾਂ ਨਾਲ ਲੈਸ ਹਨ, ਜਿਨ੍ਹਾਂ ਵਿੱਚ ਸੁਰੱਖਿਆ ਗਾਰਡ, ਕੈਂਪਸ ਪ੍ਰਬੰਧਨ ਪ੍ਰਣਾਲੀਆਂ, ਆਵਾਜਾਈ ਸੇਵਾਵਾਂ, ਵਾਈ-ਫਾਈ ਕਨੈਕਟੀਵਿਟੀ, ਅਤਿ-ਆਧੁਨਿਕ ਸਾਇੰਸ ਲੈਬਾਂ, ਵਧੀਆ ਲਾਇਬ੍ਰੇਰੀਆਂ, ਆਧੁਨਿਕ ਫਰਨੀਚਰ, ਸਮਰਪਿਤ ਸਟਾਫ ਰੂਮ, ਵਿਸ਼ਾਲ ਕਲਾਸਰੂਮ, ਪ੍ਰਬੰਧਕੀ ਦਫ਼ਤਰ, ਪਹੁੰਚਯੋਗਤਾ ਲਈ ਰੈਂਪ ਅਤੇ ਹੋਰ ਬਹੁਤ ਕੁਝ ਸ਼ਾਮਲ ਹੈ।

ਉਨ੍ਹਾਂ ਕਿਹਾ ਕਿ ਜੋ ਪਹਿਲਾਂ ਨਿੱਜੀ ਜਾਂ ਮਾਡਲ ਸਕੂਲਾਂ ਤੱਕ ਸੀਮਿਤ ਸਨ, ਹੁਣ ਉਹ ਸਹੂਲਤਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਉਪਲੱਬਧ ਹਨ ਜੋ ਸਰਕਾਰੀ ਅਤੇ ਪ੍ਰਾਈਵੇਟ ਸਿੱਖਿਆ ਵਿਚਕਾਰ ਪਾੜੇ ਨੂੰ ਪੂਰਦੀਆਂ ਹਨ। ਇਸ ਮੌਕੇ ਸਿੱਖਿਆ ਕੋਆਰਡੀਨੇਟਰ ਰਾਜਿੰਦਰ ਸਿੰਘ ਰਾਜਾ, ਬੀਰਦਵਿੰਦਰ ਸਿੰਘ, ਪੀਏ ਸ਼੍ਰੀ ਚੰਦ, ਬਲਵੰਤ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Punjab Sikhya Kranti

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD