Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਦਵਿੰਦਰਜੀਤ ਸਿੰਘ ਲਾਡੀ ਢੋਂਸ ਵੱਲੋਂ ਪਿੰਡਾਂ ਦੇ ਵਸਨੀਕਾਂ ਨੂੰ 'ਨਸ਼ਿਆਂ ਖਿਲਾਫ ਲਾਮਬੰਦ ਹੋਣ ਦਾ ਸੱਦਾ

ਪੰਚਾਇਤਾਂ ਨੂੰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖਲ ਕਰਾਉਣ ਦੀ ਅਪੀਲ

Devinder Singh Laddi Dhos, Dharamkot, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਧਰਮਕੋਟ , 27 May 2025

Last updated on: May 28, 2025, 11:47 IST

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਨੂੰ ਖ਼ਤਮ ਕਰਨ ਲਈ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਦੇ ਸਾਰਥਕ ਸਿੱਟੇ ਆਉਣ ਲੱਗੇ ਹਨ, ਲੋਕ ਨਸ਼ਿਆ ਦੇ ਖਿਲਾਫ ਲਾਮਵੰਦ ਹੋ ਕੇ ਨਸ਼ਿਆਂ ਵਿਰੁੱਧ ਜੰਗ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਹੇ ਹਨ। ਮੋਗਾ ਦੇ ਬਹੁਤ ਸਾਰੇ ਪਿੰਡਾਂ ਵਾਰਡਾਂ ਵਿੱਚ ਇਸ ਤਹਿਤ ਪ੍ਰੋਗਰਾਮਾਂ ਦੇ ਸਫਲ ਆਯੋਜਨ ਕਰਵਾਏ ਜਾ ਚੁੱਕੇ ਹਨ ਅਤੇ ਰਹਿੰਦੇ ਪਿੰਡਾਂ ਤੱਕ ਪਹੁੰਚ ਬਣਾਉਣ ਲਈ ਵੀ ਪ੍ਰੋਗਰਾਮ ਨਿਰੰਤਰ ਜਾਰੀ ਹਨ। 

ਇਹ ਜਾਣਕਾਰੀ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਇਸ ਮੁਹਿੰਮ ਤਹਿਤ ਰੱਖੇ ਗਏ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕਰਨ ਮੌਕੇ ਕੀਤਾ। ਉਹਨਾਂ ਇਸ ਮੁਹਿੰਮ ਦੌਰਾਨ ਪਿੰਡ ਨਸੀਰੇਵਾਲਾ, ਇੱਜਤਵਾਲਾ, ਅਟਾਰੀ, ਚੂਹੜਚੱਕ, ਉਮਰੀਆਨਾ ਵਿੱਚ ਨਸ਼ਾ ਮੁਕਤੀ ਯਾਤਰਾਵਾਂ' ਕੱਢ ਕੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕੀਤਾ ਗਿਆ।

ਉਨ੍ਹਾਂ ਇਸ ਮੌਕੇ ਹਾਜ਼ਰੀਨ ਅਤੇ ਪਿੰਡਾਂ ਦੀਆਂ ਡਿਫੈਂਸ ਕਮੇਟੀਆਂ ਨੂੰ ਕਿਹਾ ਕਿ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਪਿੰਡ ਵਾਸੀਆਂ ਨੂੰ ਨਿਰੰਤਰ ਨਸ਼ੇ ਖਿਲਾਫ ਲੜੀ ਜਾ ਰਹੀ ਜੰਗ ਵਿੱਚ ਇੱਕਜੁੱਟ ਹੋ ਕੇ ਸਰਕਾਰ ਦਾ ਸਹਿਯੋਗ ਦੇਣ ਲਈ ਪ੍ਰੇਰਤ ਕੀਤਾ ਜਾਵੇ। ਉਹਨਾਂ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ। 

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਹਰੇਕ ਨਾਗਰਿਕ ਤੱਕ ਸਿੱਧੀ ਪਹੁੰਚ ਨੂੰ ਯਕੀਨੀ ਬਣਾਉਣ ਲਈ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਗਈ ਹੈ ਤਾਂ ਜੋ ਲੋਕਾਂ ਤੋਂ ਸਿੱਧੀ ਫੀਡਬੈਕ ਲੈ ਕੇ ਨਸ਼ਿਆਂ ਦੀ ਸਪਲਾਈ ਲਾਈਨ ਖਤਮ ਕੀਤੀ ਜਾ ਸਕੇ ਅਤੇ ਨਸ਼ਿਆਂ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦਾ ਮੁਫਤ ਅਤੇ ਢੁਕਵਾਂ ਇਲਾਜ ਕਰਵਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਨਸ਼ੇ ਦੇ ਆਦੀ ਜਾਂ ਨਸ਼ਾ ਛੱਡ ਚੁੱਕੇ ਲੋਕਾਂ ਨਾਲ ਹਮਦਰਦੀ ਦਾ ਰਵੱਈਆ ਅਪਣਾਇਆ ਜਾਵੇ ਤਾਂ ਜੋ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਨ ਵਿੱਚ ਸਹਿਯੋਗ ਮਿਲ ਸਕੇ।

 

Tags: Devinder Singh Laddi Dhos , Dharamkot , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD