Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਡੇਰਾ ਬੱਸੀ (ਜ਼ਿਲਾ ਮੋਹਾਲੀ) ਵਿਖੇ ਕੀਤੀ ਯੂਥ ਨਾਲ ਵਿਸ਼ੇਸ਼ ਮੀਟਿੰਗ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab, Kuljit Singh Randhawa

5 Dariya News

5 Dariya News

5 Dariya News

ਮੋਹਾਲੀ , 27 May 2025

Last updated on: May 28, 2025, 13:45 IST

ਯੂਥ ਪ੍ਰਧਾਨ ਪੰਜਾਬ ਅਤੇ ਐਮਐਲਏ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਹਲਕਾ ਡੇਰਾ ਬੱਸੀ (ਜ਼ਿਲਾ ਮੋਹਾਲੀ) ਦੇ ਨੌਜਵਾਨਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਹ ਮੀਟਿੰਗ  ਯੂਥ ਕਲੱਬ ਦੇ ਕੋਆਰਡੀਨੇਟਰ ਸ਼੍ਰੀ ਪ੍ਰਤਾਪ ਸਿੰਘ ਵਿਰਕ ਦੇ ਨਿਵਾਸ ਸਥਾਨ ਤੇ ਕੀਤੀ ਗਈ lਇਸ ਮੌਕੇ ਤੇ ਡੇਰਾ ਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੀ ਵਿਸ਼ੇਸ਼ ਤੌਰ ਤੇ ਇਸ ਮੀਟਿੰਗ ਦੇ ਵਿੱਚ ਹਾਜ਼ਰ ਰਹੇ।

ਯੂਥ ਕਲੱਬ ਦੇ ਮੈਂਬਰਾਂ ਨਾਲ ਹੋਈ ਗੱਲਬਾਤ ਦੌਰਾਨ ਯੂਥ ਪ੍ਰਧਾਨ ਪੰਜਾਬ  ਲਾਲਪੁਰਾ ਵੱਲੋਂ ਨੌਜਵਾਨਾਂ ਨੂੰ ਸੱਭਿਆਚਾਰ ਨਾਲ ਜੋੜਨ, ਨਸ਼ੇ ਤੋਂ ਦੂਰ ਰਹਿਣ, ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਤੇ ਹੋਰ ਵੱਖ ਵੱਖ ਵਿਸ਼ਿਆਂ ਤੇ ਯੂਥ ਨੂੰ ਪ੍ਰੇਰਿਤ ਕਰਨ ਸਬੰਧੀ ਵਿਚਾਰ ਸਾਂਝੇ ਕੀਤੇ। ਲਾਲਪੁਰਾ ਵੱਲੋਂ ਮੀਟਿੰਗ ਵਿੱਚ ਯੂਥ ਕਲੱਬ ਦੇ ਮੈਂਬਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਯੂਥ ਸਮਾਜ ਦਾ ਇੱਕ ਅਹਿਮ ਹਿੱਸਾ ਹੈ।

ਯੂਥ ਸਮਾਜ ਨੂੰ ਵਧੀਆ ਬਣਾਉਣਾ ਵਿੱਚ ਆਪਣਾ ਅਹਿਮ ਰੋਲ ਅਦਾ ਕਰ ਸਕਦਾ ਹੈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ  ਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਉਹਨਾਂ ਦੀ ਟੀਮ ਤੇ ਉਹ ਹਮੇਸ਼ਾ ਸਮਾਜ ਦੇ ਲਈ ਯੂਥ ਦੀਆਂ ਗਤੀਵਿਧੀਆਂ ਹੋਣਗੀਆਂ ਉਹਨਾਂ ਨੂੰ ਤਨੋ ਮਨੋ ਪੂਰਾ ਕਰਨ ਦੇ ਲਈ ਪ੍ਰਧਾਨ ਲਾਲਪੁਰਾ ਨਾਲ ਹਮੇਸ਼ਾ ਨਾਲ ਖੜੇ ਹਨ।

ਇਸ ਮੀਟਿੰਗ ਵਿੱਚ ਬਲਬੀਰ ਸਿੰਘ, ਹਰਸ਼ਦੀਪ ਸਿੰਘ , ਮਲਕੀਤ ਸਿੰਘ, ਹਰਪ੍ਰੀਤ ਸਿੰਘ, ਹਰਮਨ ਸਿੰਘ , ਮਨੀਸ਼, ਸੁਖਬੀਰ ਸਿੰਘ , ਜਸਵਿੰਦਰ ਸਿੰਘ , ਖੁਸ਼ਵਿੰਦਰ ਸਿੰਘ , ਸਾਹਿਲ ਰਾਣਾ, ਰਾਕੇਸ਼ ਕੁਮਾਰ,  ਗੁੱਜਰ ਰਵਿੰਦਰ ਸਿੰਘ ਵੀ ਹਾਜਰ ਰਹੇ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab , Kuljit Singh Randhawa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD