Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

10,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਟਾਊਨ ਪਲੈਨਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Gurdaspur

Web Admin

Web Admin

5 Dariya News

ਗੁਰਦਾਸਪੁਰ , 28 May 2025

Last updated on: May 30, 2025, 11:48 IST

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨਗਰ ਕੌਂਸਲ, ਗੁਰਦਾਸਪੁਰ ਵਿਖੇ ਤਾਇਨਾਤ ਸਹਾਇਕ ਟਾਊਨ ਪਲੈਨਰ (ਏ.ਟੀ.ਪੀ.) ਚਰਨਜੀਤ ਸਿੰਘ ਨੂੰ ਇੱਕ ਸਥਾਨਕ ਆਰਕੀਟੈਕਟ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਦੀਨਾਨਗਰ ਦੇ ਪਿੰਡ ਆਨੰਦਪੁਰ ਦੇ ਰਹਿਣ ਵਾਲੇ ਇੱਕ ਆਰਕੀਟੈਕਟ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਉਪਰੰਤ ਕੀਤੀ ਗਈ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਗੁਰਦਾਸਪੁਰ ਸ਼ਹਿਰ ਵਿੱਚ ਆਪਣੇ ਪ੍ਰੋਜੈਕਟ ਲਈ ਐਨ.ਓ.ਸੀ. ਲਈ ਅਰਜ਼ੀ ਦਿੱਤੀ ਸੀ ਅਤੇ ਇਸ ਸਬੰਧੀ ਫਾਈਲ ਨੂੰ ਸ਼ੁਰੂ ਵਿੱਚ ਬਿਲਡਿੰਗ ਇੰਸਪੈਕਟਰ ਅਤੇ ਡਰਾਫਟਸਮੈਨ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਸੀ ਪਰ ਬਾਅਦ ਵਿੱਚ ਅੰਤਿਮ ਪ੍ਰਵਾਨਗੀ ਲਈ ਉਕਤ ਏ.ਟੀ.ਪੀ. ਕੋਲ ਭੇਜ ਦਿੱਤਾ ਗਿਆ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਜਾਣਬੁੱਝ ਕੇ ਬੇਲੋੜੇ ਇਤਰਾਜ਼ ਉਠਾਏ ਅਤੇ ਫਾਈਲ ਨੂੰ ਮਨਜ਼ੂਰੀ ਦੇਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਉਪਰੰਤ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਏ.ਟੀ.ਪੀ. ਚਰਨਜੀਤ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਮੁਲਜ਼ਮ ਨੂੰ ਭਲਕੇ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD