Thursday, 23 July 2026

 

 

ਖ਼ਾਸ ਖਬਰਾਂ ਸਰਕਾਰੀ ਪੈਸੇ ਨਾਲ ਮੁੱਖ ਮੰਤਰੀ ਦੀ ਤਸਵੀਰ ਦਾ ਪ੍ਰਚਾਰ ਬੰਦ ਕਰੇ ਪੰਜਾਬ ਸਰਕਾਰ: ਕੁਲਜੀਤ ਸਿੰਘ ਬੇਦੀ ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ ਜਾਰੀ - ਡਾ. ਬਲਬੀਰ ਸਿੰਘ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ

 

ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਵਿਧਾਨ ਸਭਾ ਹਲਕਾ ਐਸ.ਏ.ਐਸ ਨਗਰ (ਮੋਹਾਲੀ) ਦੇ ਯੂਥ ਨਾਲ ਕੀਤੀ ਮੀਟਿੰਗ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਹਾਲੀ , 30 May 2025

Last updated on: May 31, 2025, 11:51 IST

ਯੂਥ ਪ੍ਰਧਾਨ ਪੰਜਾਬ ਅਤੇ ਐਮ ਐਲ ਏ ਖਡੂਰ ਸਾਹਿਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਹਲਕਾ ਐਸ ਏ ਐਸ ਨਗਰ ਦੇ ਜਿਲੇ ਦੇ ਯੂਥ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਤੋਂ ਯੂਥ ਕਲੱਬ ਕੋਆਡੀਨੇਟਰ ਗੁਰਪ੍ਰੀਤ ਸਿੰਘ ਬੈਂਸ ਦੇ ਨਿਵਾਸ ਸਥਾਨ ਤੇ ਨਿੱਜੀ ਤੌਰ ਤੇ ਪਹੁੰਚ ਕੇ ਮੀਟਿੰਗ ਕੀਤੀ ਗਈ। ਜਿਸ ਵਿੱਚ ਹਲਕਾ ਐਸ ਏ ਐਸ ਨਗਰ ਮੋਹਾਲੀ ਦੇ ਯੂਥ ਕਲੱਬ ਦੇ ਮੈਂਬਰ ਹਾਜ਼ਰ ਰਹੇ। 

ਇਸ ਮੀਟਿੰਗ ਦੌਰਾਨ ਪ੍ਰਧਾਨ ਲਾਲਪੁਰਾ ਵੱਲੋਂ ਯੂਥ ਕਲੱਬ ਦੇ ਮੈਂਬਰਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਅਪੀਲ ਕੀਤੀ ਕਿ ਉਹ ਆਪਣੇ ਇਲਾਕੇ ਵਿੱਚ ਚੰਗੀਆਂ ਸੱਭਿਆਚਾਰਕ, ਵਪਾਰਕ, ਖੇਡਾਂ , ਨਸ਼ਿਆਂ ਤੋਂ ਦੂਰ ਰਹਿਣ ਵਰਗੀਆਂ ਹੋਰ ਚੰਗੀਆਂ ਗਤੀਵਿਧੀਆਂ ਨਾਲ ਹਲਕੇ ਦੇ ਯੂਥ ਨੂੰ ਜੋੜਣ ਲਈ ਪ੍ਰੇਰਿਤ ਕਰਨ ਤਾਂ ਜੋ ਭਵਿੱਖ ਵਿੱਚ ਯੂਥ ਚੰਗੀਆਂ ਗਤੀਵਿਧੀਆਂ ਦਾ ਹਿੱਸਾ ਬਣ ਸਕਣ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇ ਯੂਥ ਕਲੱਬ ਦੇ ਕੋਆਰਡੀਨੇਟਰ ਗੁਰਪ੍ਰੀਤ ਸਿੰਘ ਬੈਂਸ ਵੱਲੋਂ ਆਪਣੇ ਵਿਚਾਰ ਸਾਂਝੇ ਕਰਦੇ ਹੋਏ  ਪ੍ਰਧਾਨ ਲਾਲਪੁਰਾ  ਅਤੇ  ਯੂਥ ਕਲੱਬ ਦੇ ਮੈਂਬਰਾਂ ਦਾ ਉਹਨਾਂ ਦੇ ਨਿਵਾਸ ਸਥਾਨ ਤੇ ਆਉਣ ਤੇ ਸਵਾਗਤ ਕਰਦੇ ਹੋਏ ਦੱਸਿਆ ਕਿ  ਉਹਨਾਂ ਦੀ ਟੀਮ ਬਹੁਤ ਹੀ ਵਧੀਆ ਢੰਗ ਦੇ ਨਾਲ ਹਲਕੇ ਵਿੱਚ ਯੂਥ ਦੇ ਲਈ ਕੰਮ ਕਰ ਰਹੀ ਹੈ, ਤੇ ਪ੍ਰਧਾਨ ਲਾਲਪੁਰਾ  ਨੂੰ ਵਿਸ਼ਵਾਸ ਦਵਾਇਆ ਕਿ ਉਹਨਾਂ ਦੀ ਟੀਮ ਪ੍ਰਧਾਨ ਦੀ ਯੋਗ ਅਗਵਾਈ ਹੇਠ ਹਮੇਸ਼ਾ ਯੂਥ ਲਈ ਕੰਮ ਕਰਨ ਲਈ ਦਿਨ ਰਾਤ ਤਿਆਰ ਰਹੇਗੀ।

ਇਸ ਸਮੇਂ ਮੀਟਿੰਗ ਦੇ ਵਿੱਚ ਪੰਜਾਬ ਵੇਅਰ ਹਾਊਸ ਦੇ ਚੇਅਰਮੈਨ ਗੁਰਦੇਵ ਸਿੰਘ ਲਾਖਨਾ, ਪੰਜਾਬ ਜਲ ਸਰੋਤ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ, ਇੰਪਰੂਵਮੈਂਟ ਟਰਸਟ ਤਰਨ ਤਰਨ ਦੇ ਚੇਅਰਮੈਨ ਰਜਿੰਦਰ ਸਿੰਘ ਉਸਮਾ, ਜਗਜੀਤ ਸਿੰਘ, ਰਾਜਿੰਦਰ ਸਿੰਘ ਗੋਪੀ, ਗੁਰਜੀਤ ਸੈਦਪੁਰ, ਰਿੱਕੀ ਸ਼ਰਮਾ, ਸੁਖਵਿੰਦਰ ਗੋਗੀ, ਅਵਤਾਰ ਸਿੰਘ ਗੁਰਮੀਤ ਸਿੰਘ, ਪੰਕਜ ਹਨਡਾ, ਹਰਮੀਤ ਸਿੰਘ, ਜਗਦੇਵ ਸਿੰਘ ਮਾਟੋਰ ਆਦਿ ਹਾਜਰ ਸਨ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD