Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਨੇ ਸੂਬੇ ਵਿਚੋਂ ਨਸ਼ਾ ਖਤਮ ਕਰਨ ਦਾ ਕੀਤਾ ਤਹੱਈਆ - ਅਮਨਦੀਪ ਗੋਲਡੀ ਮੁਸਾਫ਼ਿਰ

ਵਿਧਾਇਕ ਬਲੂਆਣਾ ਨੇ ਪਿੰਡਾਂ ਵਿਚ ਜਾ ਨਸ਼ਾ ਮੁਕਤੀ ਯਾਤਰਾਵਾਂ ਦੀ ਕੀਤੀ ਅਗਵਾਈ

Amandeep Singh Goldy Musafir, Amandeep Singh Goldy, Balluana,  Fazilka, Abohar, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਬਲੂਆਣਾ, ਅਬੋਹਰ , 30 May 2025

Last updated on: May 31, 2025, 14:00 IST

 ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦੇ ਕੋਹੜ ਨੂੰ ਪੰਜਾਬ ਦੇ ਗਲੋਂ ਲਾਹੁਣ ਲਈ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਵਲੋਂ ਪਿੰਡ ਚੰਨਣ ਖੇੜਾ, ਗੱਦਾ ਡੋਬ, ਰਾਮਗੜ੍ਹ ਆਦਿ ਵਿਚ ਪਹੁੰਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਸਮੂਹਿਕ ਹਲਫ ਦਿਵਾਇਆ ਤੇ ਨਸ਼ਿਆਂ ਖਿਲਾਫ ਡਟਣ ਦਾ ਹੋਕਾ ਦਿੱਤਾ।

ਇਨ੍ਹਾਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਗੋਲਡੀ ਮੁਸਾਫ਼ਿਰ ਨੇ ਕਿਹਾ ਕਿ ਪੰਜਾਬ ਵਿੱਚ ਸਾਬਕਾ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਮੱਦੇਨਜ਼ਰ ਨਸ਼ਿਆਂ ਦਾ ਪ੍ਰਸਾਰ ਵਧਿਆ, ਪਰ ਰਵਾਇਤੀ ਸਰਕਾਰਾਂ ਚੋਂ ਕਿਸੇ ਸਰਕਾਰ ਨੇ ਵੀ ਚਿੰਤਾ ਨਹੀਂ ਕੀਤੀ, ਜਿਸਦਾ ਸਭ ਤੋਂ ਜਿਆਦਾ ਅਸਰ ਪੰਜਾਬ ਨੂੰ ਝੱਲਣਾ ਪੈ ਰਿਹਾ ਹੈ। ਪਰ ਹੁਣ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਦ੍ਰਿੜ ਸੰਕਲਪ ਕਰਦਿਆਂ ਪੰਜਾਬ  ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕੀਤਾ ਹੋਇਆ ਹੈ ਅਤੇ ਪਿੰਡਾਂ  ‘ਚ ਕੀਤੀਆਂ ਜਾ ਰਹੀਆਂ ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਲੋਕਾਂ ਵਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਸਹੁੰ ਚੁੱਕੀ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਨਸ਼ਾ ਤਸਕਰਾਂ ਵਿਰੁੱਧ ਲਹਿਰ ਖੜ੍ਹੀ ਹੋ ਗਈ ਹੈ।

ਉਨ੍ਹਾਂ ਨੇ ਲੋਕਾਂ ਦਾ ਇਸ ਮੁਹਿੰਮ ‘ਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੇ ਜਾਣ ਲਈ ਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਆਪਾਂ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਾ ਮੁਕਤ ਰੱਖਣ ਦੀ ਲੜਾਈ ਲੜ ਰਹੇ ਹਾਂ, ਜਿਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫਰਜ਼ ਹੈ। ਇਸ ਮੌਕੇ ਸੀਨੀਅਰ ਆਗੂ, ਸਿਵਲ ਤੇ ਪੁਲਿਸ ਪ੍ਰਸ਼ਾਸਨੀਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।

 

Tags: Amandeep Singh Goldy Musafir , Amandeep Singh Goldy , Balluana , Fazilka , Abohar , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD