Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ ਦੇ ਚੌਥੇ ਦਿਨ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਉੱਤਰ ਪ੍ਰਦੇਸ਼ ਦੇ ਮੇਰਠ ਪਹੁੰਚੇ

ਸ਼ਿਵਰਾਜ ਸਿੰਘ ਚੌਹਾਨ ਨੇ ਚਾਰਪਾਈ ‘ਤੇ ਬੈਠ ਕੇ ਕਿਸਾਨਾਂ ਦੇ ਨਾਲ ਕੀਤੀ ਚਰਚਾ

Shivraj Singh Chouhan, Shivraj Chauhan, BJP, Bharatiya Janata Party, Meerut, Uttar Pradesh

Web Admin

Web Admin

5 Dariya News

ਮੇਰਠ , 01 Jun 2025

Last updated on: Jun 02, 2025, 15:19 IST

ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ਼੍ਰੀ ਸ਼ਿਵਰਾਜ ਸਿੰਘ ਚੌਹਾਨ ਨੇ ਅੱਜ ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨ’ ਦੇ ਚੌਥੇ ਦਿਨ ਉੱਤਰ ਪ੍ਰਦੇਸ਼ ਦੇ ਮੇਰਠ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ। ਕੇਂਦਰੀ ਖੇਤੀਬਾੜੀ ਮੰਤਰੀ ਨੇ ਮੇਰਠ ਦੇ ਦਬਥੁਵਾ ਪਿੰਡ ਵਿੱਚ ਕਿਸਾਨਾਂ ਨਾਲ ਗੱਲਬਾਤ ਕੀਤੀ ਅਤੇ ਫਿਰ ਜੰਗੇਥੀ ਪਿੰਡ ਵਿੱਚ ਕਿਸਾਨਾਂ ਨਾਲ ਚਾਰਪਾਈ ‘ਤੇ ਬੈਠ ਕੇ ਚਰਚਾ ਕੀਤੀ।

ਇਸ ਅਵਸਰ ‘ਤੇ ਮੀਡੀਆ ਨਾਲ ਗੱਲ ਕਰਦੇ ਹੋਏ ਸ਼੍ਰੀ ਚੌਹਾਨ ਨੇ ਕਿਹਾ ਕਿ ਉਹ  ਖੇਤੀਬਾੜੀ ਵਿਗਿਆਨਿਕਾਂ ਦੀ ਟੀਮ ਦੇ ਨਾਲ ਕਿਸਾਨਾਂ ਨਾਲ ਸਿੱਧੇ ਗੱਲਬਾਤ ਕਰਨ ਲਈ ਇਹ ਯਾਤਰਾ ਕਰ ਰਹੇ ਹਨ। ਪਿੰਡ ਦੀਆਂ ਚੌਪਾਲਾਂ ਵਿੱਚ ਗੱਲਬਾਤ ਕਰਨ ਦਾ ਉਦੇਸ਼ ਉੱਨਤ ਖੇਤੀਬਾੜੀ ਵਿਧੀਆਂ ਨੂੰ ਹੁਲਾਰਾ ਦੇਣਾ ਹੈ। ਮੰਤਰੀ ਨੇ ਉਤਪਾਦਨ ਵਧਾਉਣ, ਲਾਗਤ ਘੱਟ ਕਰਨ, ਉਪਜ ਦੇ ਲਈ ਉੱਚਿਤ ਕੀਮਤ ਸੁਨਿਸ਼ਚਿਤ ਕਰਨ ਅਤੇ ਨੁਕਸਾਨ ਨੂੰ ਰੋਕਣ ਲਈ ਪ੍ਰਯਾਸਾਂ ਨੂੰ ਤੇਜ਼ ਕਰਨ ਦੀ ਜ਼ਰੂਰਤ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਕਿਹਾ ਕਿ ਇਹ ‘ਵਿਕਸਿਤ ਕ੍ਰਿਸ਼ੀ ਸੰਕਲਪ ਅਭਿਯਾਨֹ’ ਦੇ ਮੁੱਖ ਉਦੇਸ਼ ਹਨ।

 

Tags: Shivraj Singh Chouhan , Shivraj Chauhan , BJP , Bharatiya Janata Party , Meerut , Uttar Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD