Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਦ੍ਰਿੜ ਇਰਾਦੇ ਅਤੇ ਸਵੈ ਇੱਛਾ ਨਾਲ ਨਸ਼ਿਆਂ ਨੂੰ ਛੱਡਣਾ ਸੰਭਵ ਹੈ - ਗੁਰਿੰਦਰ ਸਿੰਘ ਗੈਰੀ ਬੜਿੰਗ

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਲਾਲਪੁਰ, ਸੌਟੀ ਤੇ ਨਰਾਇਣਗੜ੍ਹ ਵਿੱਚ ਮਿਲਿਆ ਭਰਵਾਂ ਹੁੰਗਾਰਾ

Gurinder Singh Garry Birring, Gurinder Singh Garry, Amloh, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਅਮਲੋਹ /ਫਤਹਿਗੜ੍ਹ ਸਾਹਿਬ , 01 Jun 2025

Last updated on: Jun 02, 2025, 17:04 IST

ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਾ ਵਿਰੁੱਧ ਅਭਿਆਨ ਤਹਿਤ ਚਲਾਈ ਜਾ ਰਹੀ ਜਨ ਜਾਗਰੁਕਤਾ ਮੁਹਿੰਮ ਤਹਿਤ ਕਾਫੀ ਸਾਰਥਕ ਸਾਹਮਣੇ ਆ ਰਹੇ ਹਨ। ਰੋਜ਼ਾਨਾ ਦੇ ਆਧਾਰ 'ਤੇ ਪਿੰਡਾਂ ਵਿੱਚ ਚੱਲ ਰਹੀਆਂ ਸਭਾਵਾਂ ਦੌਰਾਨ ਵੱਡੀ ਗਿਣਤੀ ਲੋਕ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਦੇ ਤਹਿਤ ਵਿਧਾਨ ਸਭਾ ਹਲਕਾ ਅਮਲੋਹ ਦੇ ਪਿੰਡਾਂ ਵਿੱਚ ਰੋਜ਼ ਇਹ ਸਮਾਗਮ ਚੱਲ ਰਹੇ ਹਨ ਅਤੇ ਅੱਜ ਵੀ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਅਨੇਕਾਂ ਪਿੰਡਾਂ ਵਿੱਚ ਇਸ ਜਾਗਰੂਕਤਾ ਸਰਗਰਮੀ ਨੂੰ ਜਾਰੀ ਰੱਖਿਆ। 

ਪਿੰਡ ਜਲਾਲਪੁਰ, ਸੌਟੀ ਤੇ ਨਰਾਇਣਗੜ੍ਹ ਵਿਖੇ ਪੇਂਡੂ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਦੱਸਿਆ ਕਿ ਵਿਅਕਤੀਗਤ ਪੱਧਰ ਉੱਤੇ ਨਾਗਰਿਕ, ਨਸ਼ਾ ਤਸਕਰਾਂ ਬਾਰੇ ਫੀਡਬੈਕ ਦੇਣ ਲਈ ਸੰਪਰਕ ਕਰਨ ਲੱਗ ਪਏ ਹਨ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦਾ ਸਾਰਥਕ ਨਤੀਜਾ ਇਹ ਸਾਹਮਣੇ ਆਇਆ ਹੈ ਕਿ ਨਸ਼ਿਆਂ ਦੀ ਦਲਦਲ ਵਿੱਚ ਪਿਛਲੇ ਕਈ ਵਰਿਆਂ ਤੋਂ ਫਸ ਕੇ ਆਪਣੀ ਜ਼ਿੰਦਗੀ ਨੂੰ ਤਬਾਹ ਕਰ ਰਹੇ ਲੋਕ ਵੀ ਹੁਣ ਦ੍ਰਿੜ ਇਰਾਦੇ ਅਤੇ ਸਵੈ ਇੱਛਾ ਨਾਲ ਆਪਣਾ ਇਲਾਜ ਕਰਵਾਉਣ ਲਈ ਅੱਗੇ ਆਉਣ ਲੱਗ ਪਏ ਹਨ। 

ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਕਿਹਾ ਕਿ ਇਹ ਸਮਾਜ ਦੇ ਅਸਲ ਹੀਰੋ ਹਨ ਜਿਨਾਂ ਨੇ ਨਸ਼ਿਆਂ ਦਾ, ਆਪਣੇ ਮਨੋਬਲ ਅਤੇ ਹੋਰਨਾਂ ਦੀ ਹੌਸਲਾ ਅਫਜਾਈ ਸਦਕਾ ਤਿਆਗ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ ਜਿਨਾਂ ਤੋਂ ਸੇਧ ਲੈਣ ਦੀ ਲੋੜ ਹੈ। ਇਸ ਮੌਕੇ ਉਹਨਾਂ ਨੇ ਹਾਜ਼ਰੀਨ ਨੂੰ ਨਸ਼ਿਆਂ ਦੇ ਖਾਤਮੇ ਲਈ ਸਹੁੰ ਚੁਕਾਈ ਅਤੇ ਨਸ਼ਾ ਮੁਕਤੀ ਮੁਹਿੰਮ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ।

 

Tags: Gurinder Singh Garry Birring , Gurinder Singh Garry , Amloh , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD