Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਯੁੱਧ ਨਸ਼ਿਆਂ ਵਿਰੁੱਧ -ਵਿਧਾਇਕ ਸੰਗੋਵਾਲ ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਮਿਲਣੀਆਂ ਦਾ ਆਯੋਜਨ

ਪਿੰਡਾਂ ਬੂਲ, ਰੁੜਕਾ, ਬੁਟਾਹਰੀ, ਪੋਹੀੜ, ਖੇੜਾ ਤੇ ਲਹਿਰਾ 'ਚ ਲੋਕਾਂ ਨਾਲ ਕੀਤੀ ਗੱਲਬਾਤ

Jivan Singh Sangowal, Gill, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਲੁਧਿਆਣਾ , 02 Jun 2025

Last updated on: Jun 03, 2025, 11:09 IST

ਵਿਧਾਨ ਸਭਾ ਹਲਕਾ ਗਿੱਲ ਵਿਧਾਇਕ ਜੀਵਨ ਸਿੰਘ ਸੰਗੋਵਾਲ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਮਿਲਣੀਆਂ ਕੀਤੀਆਂ ਜਿਨ੍ਹਾਂ ਵਿੱਚ ਬੂਲ, ਰੁੜਕਾ, ਬੁਟਾਹਰੀ, ਪੋਹੀੜ, ਖੇੜਾ, ਲਹਿਰਾ ਸ਼ਾਮਲ ਸਨ।  ਮੀਟਿੰਗਾਂ ਦੌਰਾਨ ਉਨ੍ਹਾਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਡੱਕਣ ਨੂੰ ਯਕੀਨੀ ਬਣਾਉਣ ਲਈ ਅਟੱਲ ਵਚਨਬੱਧਤਾ ਨੂੰ ਦੁਹਰਾਇਆ।

ਵਿਧਾਇਕ ਸੰਗੋਵਾਲ ਨੇ ਨਸ਼ਿਆਂ ਦੇ ਨੈੱਟਵਰਕ ਨੂੰ ਖਤਮ ਕਰਨ ਅਤੇ ਉਨ੍ਹਾਂ ਦੀਆਂ ਗੈਰ-ਕਾਨੂੰਨੀ ਤੌਰ 'ਤੇ ਇਕੱਠੀਆਂ ਕੀਤੀਆਂ ਜਾਇਦਾਦਾਂ ਨੂੰ ਬੁਲਡੋਜ਼ਰ ਨਾਲ ਢਹਿ ਢੇਰੀ ਕਰਨ ਲਈ ਸਰਕਾਰ ਦੀ ਹਮਲਾਵਰ ਮੁਹਿੰਮ 'ਤੇ ਚਾਨਣਾ ਪਾਇਆ ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਇੱਕ ਮਹੱਤਵਪੂਰਨ ਪਹਿਲਕਦਮੀ ਹੈ।  ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਵਿੱਢੀ ਮੁਹਿੰਮ ਨੂੰ ਸਾਡੇ ਸਾਰਿਆਂ ਦੇ ਸਾਂਝੇ ਯਤਨਾਂ ਨਾਲ ਹੀ ਸਫਲਾ ਕੀਤਾ ਜਾ ਸਕਦਾ ਹੈ।

ਉਨ੍ਹਾ ਅੱਗੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਨਸ਼ਿਆਂ ਦੀ ਸਪਲਾਈ ਚੇਨ ਨੂੰ ਖਤਮ ਕਰ ਦਿੱਤਾ ਹੈ ਜਿਸਦੇ ਤਹਿਤ ਵੱਡੇ ਪੱਧਰ 'ਤੇ ਨਸ਼ਿਆਂ ਦੀਆਂ ਖੇਪਾਂ ਬਰਾਮਦ ਕਰਕੇ ਤਸਕਰਾਂ ਨੂੰ ਜੇਲ੍ਹਾਂ ਅੰਦਰ ਡੱਕਿਆ ਗਿਆ ਹੈ।

 

Tags: Jivan Singh Sangowal , Gill , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD