Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਸ਼ਾ ਮੁਕਤੀ ਯਾਤਰਾ ਤਹਿਤ ਚੱਲ ਰਹੀ ਜਨ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਆਉਣ ਲੱਗੇ - ਮਨਜੀਤ ਸਿੰਘ ਬਿਲਾਸਪੁਰ

ਅੱਜ ਵੀ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਮੁਹਿੰਮ ਨੂੰ ਸਰਗਰਮੀ ਨਾਲ ਜਾਰੀ ਰੱਖਿਆ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਮੋਗਾ , 02 Jun 2025

Last updated on: Jun 03, 2025, 12:14 IST

ਪੰਜਾਬ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਅਭਿਆਨ ਤਹਿਤ ਚਲਾਈ ਜਾ ਰਹੀ ਜਨ ਜਾਗਰੂਕਤਾ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਰੋਜ਼ਾਨਾ ਦੇ ਆਧਾਰ 'ਤੇ ਪਿੰਡਾਂ ਵਿੱਚ ਚੱਲ ਰਹੀਆਂ ਸਭਾਵਾਂ ਦੌਰਾਨ ਵੱਡੀ ਗਿਣਤੀ ਵਿੱਚ ਲੋਕ ਸ਼ਾਮਿਲ ਹੋ ਰਹੇ ਹਨ। ਇਸੇ ਲੜੀ ਦੇ ਤਹਿਤ ਵਿਧਾਨ ਸਭਾ ਹਲਾਕ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਤੇ ਵਾਰਡਾਂ ਵਿੱਚ ਰੋਜ਼ ਇਹ ਸਮਾਗਮ ਚੱਲ ਰਹੇ ਹਨ ਅਤੇ ਅੱਜ ਵੀ ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਨੇ ਵਾਰਡਾਂ ਵਿੱਚ ਇਸ ਜਾਗਰੂਕਤਾ ਮੁਹਿੰਮ ਨੂੰ ਸਰਗਰਮੀ ਨਾਲ ਜਾਰੀ ਰੱਖਿਆ। 

ਅੱਜ ਵਾਰਡ ਨੰਬਰ 7, 8, 9, 10, 11, 12, 13 ਵਿਖੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਦੀ ਮੌਜੂਦਗੀ ਵਿੱਚ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਵਿਅਕਤੀਗਤ ਪੱਧਰ ਉੱਤੇ ਨਾਗਰਿਕ, ਨਸ਼ਾ ਤਸਕਰਾਂ ਬਾਰੇ ਫੀਡਬੈਕ ਦੇਣ ਲਈ ਸੰਪਰਕ ਕਰਨ ਲੱਗ ਪਏ ਹਨ। ਉਹਨਾਂ ਦੱਸਿਆ ਕਿ ਇਸ ਮੁਹਿੰਮ ਦਾ ਸਾਰਥਕ ਨਤੀਜਾ ਇਹ ਸਾਹਮਣੇ ਆਇਆ ਹੈ ਕਿ ਨਸ਼ਿਆਂ ਦੀ ਦਲਦਲ ਵਿੱਚ ਪਿਛਲੇ ਕਈ ਵਰਿਆਂ ਤੋਂ ਫਸ ਕੇ ਆਪਣੀ ਜ਼ਿੰਦਗੀ ਨੂੰ ਤਬਾਹ ਕਰ ਰਹੇ ਲੋਕ ਵੀ ਹੁਣ ਦ੍ਰਿੜ ਇਰਾਦੇ ਅਤੇ ਸਵੈ ਇੱਛਾ ਨਾਲ ਆਪਣਾ ਇਲਾਜ ਕਰਵਾਉਣ ਲਈ ਅੱਗੇ ਆਉਣ ਲੱਗ ਪਏ ਹਨ।  

ਉਹਨਾਂ ਦੱਸਿਆ ਕਿ ਇਹ ਸਮਾਜ ਦੇ ਅਸਲ ਹੀਰੋ ਹਨ ਜਿਨਾਂ ਨੇ ਨਸ਼ਿਆਂ ਦਾ, ਆਪਣੇ ਮਨੋਬਲ ਅਤੇ ਹੋਰਨਾਂ ਦੀ ਹੌਸਲਾ ਅਫਜਾਈ ਸਦਕਾ ਤਿਆਗ ਕਰਕੇ ਇੱਕ ਮਿਸਾਲ ਕਾਇਮ ਕੀਤੀ ਹੈ ਜਿਨਾਂ ਤੋਂ ਸੇਧ ਲੈਣ ਦੀ ਲੋੜ ਹੈ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। 

ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ। ਇਸ ਮੌਕੇ ਉਹਨਾਂ ਨੇ ਹਾਜ਼ਰੀਨ ਨੂੰ ਨਸ਼ਿਆਂ ਦੇ ਖਾਤਮੇ ਲਈ ਸਹੁੰ ਚੁਕਾਈ ਅਤੇ ਨਸ਼ਾ ਮੁਕਤੀ ਮੁਹਿੰਮ ਦਾ ਸੁਨੇਹਾ ਘਰ ਘਰ ਪਹੁੰਚਾਉਣ ਲਈ ਪ੍ਰੇਰਿਤ ਕੀਤਾ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD