Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਯੁੱਧ ਨਸ਼ਿਆਂ ਵਿਰੁੱਧ : ਨਸ਼ਾ ਮੁਕਤੀ ਕੇਂਦਰ ਵਿੱਚ ਮਰੀਜ਼ਾਂ ਨੂੰ ਬਿਹਤਰ ਇਲਾਜ਼ ਸੇਵਾਵਾਂ ਮਿਲ ਰਹੀਆਂ: ਡਾ. ਚਰਨਜੀਤ ਸਿੰਘ

ਹਲਕਾ ਸ੍ਰੀ ਚਮਕੌਰ ਸਾਹਿਬ 'ਚ ਨਸ਼ਾ ਮੁਕਤੀ ਯਾਤਰਵਾਂ ਲਗਾਤਾਰ ਜਾਰੀ

Dr Charanjit Singh, Chamkaur Sahib, AAP, Aam Aadmi Party, Aam Aadmi Party Punjab, AAP Punjab, Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh

Web Admin

Web Admin

5 Dariya News

ਸ੍ਰੀ ਚਮਕੌਰ ਸਾਹਿਬ , 02 Jun 2025

Last updated on: Jun 03, 2025, 13:00 IST

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਜਿੱਥੇ ਰਾਜ ਵਿਚ ਨਸ਼ਾ ਤਸਕਰਾਂ ਵਿਰੁੱਧ ਵੱਡੀ ਕਾਰਵਾਈ ਕਰਕੇ ਨਸ਼ਿਆਂ ਦੀ ਸਪਲਾਈ ਨੂੰ ਠੱਲ੍ਹ ਪਾਈ ਗਈ ਹੈ ਜਿਸ ਉਪਰੰਤ ਹੁਣ ਨਸ਼ੇ ਦੀ ਆਦਤ ਤੋਂ ਪੀੜਤ ਨੌਜਵਾਨ ਆਪਣਾ ਇਲਾਜ ਕਰਵਾ ਰਹੇ ਹਨ ਅਤੇ ਨਸ਼ਾ ਮੁਕਤੀ ਕੇਂਦਰ ਵਿੱਚ ਮਰੀਜ਼ਾਂ ਨੂੰ ਬਿਹਤਰ ਇਲਾਜ਼ ਸੇਵਾਵਾਂ ਵੀ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਨੌਜਵਾਨ ਤੰਦਰੁਸਤ ਹੋ ਕੇ ਮੁੜ ਤੋਂ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰ ਸਕਣ। 

ਨਸ਼ਾ ਮੁਕਤੀ ਯਾਤਰਾਵਾਂ ਦੀ ਇਸ ਲੜੀ ਤਹਿਤ ਵਿਧਾਇਕ ਹਲਕਾ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਪਿੰਡ ਭੂਰੜੇ (ਭੂਰੜੇ, ਸੈਦਪੁਰ), ਪਿੱਪਲਮਾਜਰਾ (ਪਿੱਪਲ ਮਾਜਰਾ, ਗੋਬਿੰਦਪੁਰ, ਢੇਸਪੁਰ), ਚੂਹੜਮਾਜਰਾ (ਚੂਹੜਮਾਜਰਾ, ਰੁੜਕੀ ਹੀਰਾਂ), ਲੁਠੇੜੀ (ਲੁਠੇੜੀ, ਅਮਰਾਲੀ, ਮਾਜਰੀ), ਰੌਣੀ ਕਲਾਂ (ਰੌਣੀ ਕਲਾਂ, ਰਾਮਗੜ੍ਹ, ਚੱਕਲਾਂ) ਅਤੇ ਰੌਣੀ ਖੁਰਦ (ਰੌਣੀ ਖੁਰਦ, ਬੱਲਾਂ ਕਲਾਂ, ਊਧਮਪੁਰ) ਵਿੱਚ ਨਸ਼ਾ ਮੁਕਤੀ ਯਾਤਰਾਵਾਂ ਵਿੱਚ ਸ਼ਿਰਕਤ ਕੀਤੀ ਅਤੇ ਨਸ਼ਿਆਂ ਦੇ ਬੁਰੇ ਪ੍ਰਭਾਵਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕੀਤਾ।

ਇਸ ਮੌਕੇ ਆਯੋਜਿਤ ਜਾਗਰੂਕਤਾ ਸਮਾਗਮਾਂ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਦਾ ਮਕਸਦ ਸਮੂਹ ਵਰਗਾਂ ਦੇ ਸਹਿਯੋਗ ਨਾਲ ਨਸ਼ਿਆਂ ਦਾ ਖਾਤਮਾ ਕਰਨਾ ਹੈ ਅਤੇ ਨੌਜਵਾਨੀ ਨੂੰ ਇਸ ਤੋਂ ਬਚਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ਾ ਜੋ ਸਾਡੀ ਨੌਜਵਾਨ ਪੀੜ੍ਹੀ ਦੀ ਜਿੰਦਗੀ ਨੂੰ ਲਗਾਤਾਰ ਤਬਾਹ ਕਰ ਰਿਹਾ ਸੀ ਅਤੇ ਲੋਕਾਂ ਦੇ ਘਰ ਬਰਬਾਦ ਕਰ ਰਿਹਾ ਸੀ। 

ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਅੱਜ ਕਾਫ਼ੀ ਹੱਦ ਤੱਕ ਇਸ ਬੁਰਾਈ ਤੋਂ ਰਾਹਤ ਮਿਲੀ ਹੈ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਤੌਰ ਉੱਤੇ ਖਾਤਮਾ ਕਰਨ ਲਈ ਲੋਕਾਂ ਦੇ ਸਹਿਯੋਗ ਦੀ ਬਹੁਤ ਜਰੂਰਤ ਹੈ। ਲੋਕਾਂ ਦੇ ਸਹਿਯੋਗ ਤੋਂ ਬਿਨ੍ਹਾਂ ਇਹ ਅਸੰਭਵ ਸੀ। 

ਉਨ੍ਹਾਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਪਿੰਡਾ ਵਿਚ ਇਕ ਪਹਿਰੇਦਾਰਾਂ ਦੀ ਤਰ੍ਹਾਂ ਕੰਮ ਕਰੋ, ਕਿਸੇ ਵੀ ਨਸ਼ਾ ਵੇਚਣ ਵਾਲੇ ਦਾ ਸਾਥ ਨਾ ਦਿੱਤਾ ਜਾਵੇ। ਜੇਕਰ ਪਿੰਡਾਂ ਵਿਚ ਕੋਈ ਨਸ਼ਾ ਖਾਂਦਾ ਦਿਖਾਈ ਦਿੰਦਾ ਹੈ ਤਾਂ ਉਸ ਨੂੰ ਨਸ਼ਾ ਛੁਡਾਓ ਕੇਂਦਰਾਂ ਵਿਚ ਭਰਤੀ ਕਰਵਾਇਆ ਜਾਵੇ, ਜਿੱਥੇ ਉਨ੍ਹਾਂ ਦਾ ਇਲਾਜ਼ ਹੋ ਸਕੇ।

ਇਸ ਮੌਕੇ ਪਿੰਡ ਵਾਸੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਸਹੁੰ ਵੀ ਚੁਕਵਾਈ ਗਈ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਭੂਮਿਕਾ ਨਿਭਾਉਣ ਦੀ ਅਪੀਲ ਵੀ ਕੀਤੀ ਗਈ। ਇਸ ਮੌਕੇ ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਹਲਕਾ ਕੋਆਰਡੀਨੇਟਰ ਪ੍ਰਸ਼ੋਤਮ ਸਿੰਘ ਮਾਹਲ, ਬੀਰਦਵਿੰਦਰ ਸਿੰਘ, ਰਾਜਿੰਦਰ ਸਿੰਘ ਰਾਜਾ, ਰਾਬਿੰਦਰ ਸਿੰਘ ਰੱਬੀ ਅਤੇ ਹੋਰ ਪਤਵੰਤੇ ਸੱਜਣ ਹਾਜਰ ਸਨ।

 

Tags: Dr Charanjit Singh , Chamkaur Sahib , AAP , Aam Aadmi Party , Aam Aadmi Party Punjab , AAP Punjab , Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD