Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਯੂਥ ਪ੍ਰਧਾਨ ਪੰਜਾਬ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਰਾਜ ਭਰ ਵਿਚ ਨੌਜਵਾਨਾਂ ਨਾਲ ਮੁਲਾਕਾਤਾਂ ਦਾ ਸਿਲਸਿਲਾ ਜਾਰੀ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਤਰਨ ਤਾਰਨ , 04 Jun 2025

Last updated on: Jun 04, 2025, 15:35 IST

ਪੰਜਾਬ ਭਰ ਵਿੱਚ ਨੌਜਵਾਨਾਂ ਨਾਲ ਸੰਪਰਕ ਮੁਹਿੰਮ ਨੂੰ ਜਾਰੀ ਰੱਖਦਿਆਂ, ਯੂਥ ਪੰਜਾਬ ਦੇ ਪ੍ਰਧਾਨ ਅਤੇ ਖਡੂਰ ਸਾਹਿਬ ਤੋਂ ਐਮ ਐਲ ਏ ਮਨਜਿੰਦਰ ਸਿੰਘ ਲਾਲਪੁਰਾ ਨੇ ਅੱਜ ਵਿਧਾਨ ਸਭਾ ਹਲਕੇ ਲੁਧਿਆਣਾ ਨੌਰਥ ਵਿੱਚ ਇੱਕ ਮਹੱਤਵਪੂਰਨ ਮੀਟਿੰਗ ਕੀਤੀ। ਇਹ ਮੀਟਿੰਗ ਵਾਰਡ ਨੰਬਰ 67 ਵਿੱਚ ਸਥਾਨਕ ਨੌਜਵਾਨ ਕੋਆਰਡੀਨੇਟਰ ਗੁਰਵੀਰ “ਗੋਲੂ” ਬਾਜਵਾ ਦੇ ਦਫ਼ਤਰ ਵਿੱਚ ਕਰਵਾਈ ਗਈ, ਜਿਸ ਵਿੱਚ ਸਥਾਨਕ ਨੌਜਵਾਨ ਕਲੱਬਾਂ ਦੇ ਮੈਂਬਰਾਂ ਨੇ ਭਰਪੂਰ ਸ਼ਮੂਲੀਅਤ ਕੀਤੀ। 

ਇਸ ਮੌਕੇ ਲੁਧਿਆਣਾ ਨੌਰਥ ਤੋਂ ਐਮ ਐਲ ਏ ਮਦਨ ਲਾਲ ਬੱਗਾ, ਉਨ੍ਹਾਂ ਦੇ ਪੁੱਤਰ ਗੌਰਵ ਬੱਗਾ, ਅਤੇ ਦਿੱਲੀ ਟੀਮ ਤੋਂ ਮਹਿੰਦਰ ਚੌਧਰੀ ਵਿਸ਼ੇਸ਼ ਮਹਿਮਾਨ ਵਜੋਂ ਮੌਜੂਦ ਸਨ। ਮੀਟਿੰਗ ਦੌਰਾਨ ਨੌਜਵਾਨਾਂ ਨਾਲ ਢਾਂਚਾ ਸਸ਼ਕਤੀਕਰਨ, ਪਾਰਕਾਂ ਰਾਹੀਂ ਨੌਜਵਾਨਾਂ ਨੂੰ ਜੋੜਨ, ਸਕਾਰਾਤਮਕ ਤੇ ਸੱਭਿਆਚਾਰਕ ਸਰਗਰਮੀਆਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨ ਕਲੱਬਾਂ ਨਾਲ ਜੁੜਨ  ਸੰਬੰਧੀ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। 

ਐਮ ਐਲ ਏ ਮਦਨ ਲਾਲ ਬੱਗਾ ਨੇ ਕਿਹਾ ਕਿ ਉਹ ਪੰਜਾਬ ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਦੀ ਅਗਵਾਈ ਹੇਠ ਬਣ ਰਹੇ ਨੌਜਵਾਨ ਕਲੱਬਾਂ ਨੂੰ ਹਰ ਸੰਭਵ ਸਹਿਯੋਗ ਦੇਣਗੇ। ਇਸ ਮੌਕੇ ਕੌਂਸਲਰ ਤਜਿੰਦਰ ਸਿੰਘ ਰਾਜਾ, ਕੌਂਸਲਰ ਮਨਜੀਤ ਸਿੰਘ ਢਿੱਲੋਂ, ਕੌਂਸਲਰ ਨੀਰਜ ਆਹੂਜਾ, ਵਾਰਡ 67 ਸਕੱਤਰ ਪਿੰਟੂ ਸ਼ਰਮਾ, ਸੁਨੀਲ, ਅਕਸ਼ ਚੌਧਰੀ, ਰਿਸ਼ਭ ਸ਼ਰਮਾ, ਸੰਦੀਪ ਕੁਮਾਰ, ਸੁਨੰਦ ਸ਼ਰਮਾ, ਰਾਹੁਲ ਰੂਦਰਾ, ਅਮਨਦੀਪ ਸਿੰਘ, ਕ੍ਰਿਸ਼ਨ ਸਚਦੇਵਾ, ਸੁਨੀਲ ਕੁਮਾਰ, ਮਨਪ੍ਰੀਤ ਸਿੰਘ, ਭਿੰਦਰਾ ਅਨਿਰੁੱਧ ਸ਼ਰਮਾ, ਅਬੇ ਸ਼ਰਮਾ, ਮਨੀੰਦਰ ਵਰਮਾ ਸ਼ੀਤਲ, ਸੌਰਵ ਸਹਨੀ, ਕੁਨਾਲ ਕਪੂਰ, ਗੁਰਪ੍ਰੀਤ ਸਿੰਘ, ਉਪਦੇਸ਼ ਬਾਜਵਾ, ਜ਼ਿਲ੍ਹਾ ਪ੍ਰਧਾਨ ਟਰਾਂਸਪੋਰਟ ਵਿਂਗ  ਮਾਨਵ ਸੋਬਤੀ ਆਦਿ ਹਾਜ਼ਰ ਸਨ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD