Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਘਨਸ਼ਿਆਮ ਥੋਰੀ ਨੇ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਕੀਤਾ ਅਚਨਚੇਤ ਨਿਰੀਖਣ

Ghanshyam Thori, Special Secretary, Health and Family Welfare Department, Rupnagar

Web Admin

Web Admin

5 Dariya News

ਰੂਪਨਗਰ , 04 Jun 2025

Last updated on: Jun 04, 2025, 16:22 IST

ਸਿਹਤ ਵਿਭਾਗ ਰੂਪਨਗਰ ਵੱਲੋਂ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲੈਣ ਲਈ ਅੱਜ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਪੰਜਾਬ, ਵਿਸ਼ੇਸ਼ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਪ੍ਰੋਜੈਕਟ ਡਾਇਰੈਕਟਰ ਪੰਜਾਬ ਸਟੇਟ ਏਡਜ਼ ਕੰਟਰੋਲ ਸੁਸਾਇਟੀ ਸ਼੍ਰੀ ਘਨਸ਼ਿਆਮ ਥੋਰੀ (ਆਈ.ਏ.ਐਸ.) ਵੱਲੋਂ ਜ਼ਿਲ੍ਹਾ ਹਸਪਤਾਲ ਰੂਪਨਗਰ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਜ਼ਿਲ੍ਹਾ ਹਸਪਤਾਲ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਓ.ਪੀ.ਡੀ. ਬਲਾਕ, ਓਟ ਕਲੀਨਿਕ, ਨਸ਼ਾ ਮੁਕਤੀ ਕੇਂਦਰ, ਜੱਚਾ ਬੱਚਾ ਵਾਰਡ, ਬਲੱਡ ਬੈਂਕ, ਏ.ਆਰ.ਟੀ ਸੈਂਟਰ, ਜ਼ਿਲ੍ਹਾ ਅਰਲੀ ਇੰਟਰਵੈਂਸ਼ਨ ਸੈਂਟਰ ਵਿਖੇ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ ਗਿਆ।

ਉਨ੍ਹਾਂ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰ ਰਹੇ ਕਰਮਚਾਰੀਆਂ ਨਾਲ ਵਿਸਥਾਰ ਸਹਿਤ ਗੱਲਬਾਤ ਕੀਤੀ ਗਈ ਅਤੇ ਜ਼ਰੂਰੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ। ਇਸ ਮੌਕੇ ਉਨ੍ਹਾਂ ਵੱਲੋਂ ਕਰਮਚਾਰੀਆਂ ਤੋਂ ਸੁਝਾਅ ਵੀ ਲਏ ਗਏ ਤਾਂ ਜੋ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। 

ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਰੂਪਨਗਰ ਡਾਕਟਰ ਸਵਪਨਜੀਤ ਕੌਰ, ਅਸਿਸਟੈਂਟ ਡਾਇਰੈਕਟਰ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਡਾ. ਵਿਸ਼ਾਲ ਗਰਗ, ਸਹਾਇਕ ਸਿਵਲ ਸਰਜਨ ਡਾ. ਬੋਬੀ ਗੁਲਾਟੀ, ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਨਵਰੂਪ ਕੌਰ, ਐਸ.ਐਮ.ਓ. ਸਿਵਲ ਹਸਪਤਾਲ ਰੂਪਨਗਰ ਡਾ. ਉਪਿੰਦਰ ਸਿੰਘ, ਰਾਜ ਪੱਧਰ ਤੋਂ ਡਾ. ਸੁਨੀਤਾ, ਡਾ. ਸੁਖਵਿੰਦਰ ਕੌਰ, ਕੰਸਲਟੈਂਟ ਪੋਲਿਸੀ ਐਂਡ ਪਲਾਨਿੰਗ ਸ਼੍ਰੀ ਯੋਗੇਸ਼ ਕੁਮਾਰ, ਡਾ. ਹਰਲੀਨ ਕੌਰ, ਡਾ. ਕੰਵਲਜੀਤ ਕੌਰ, ਡਾ. ਜਤਿੰਦਰ ਕੌਰ, ਆਡੀਓਲੋਜਿਸਟ ਪੁਸ਼ਪਿੰਦਰ ਕੌਰ, ਪ੍ਰਿਅੰਕਾ, ਸ਼ਪੈਸ਼ਲ ਐਜੂਕੇਟਰ ਡਿਪਟੀ ਮਾਸ ਮੀਡੀਆ ਅਫਸਰ ਰਵਿੰਦਰ ਸਿੰਘ ਅਤੇ ਬੀਸੀਸੀ ਕੋਆਰਡੀਨੇਟਰ ਸੁਖਜੀਤ ਕੰਬੋਜ ਮੌਜੂਦ ਸਨ।

 

Tags: Ghanshyam Thori , Special Secretary , Health and Family Welfare Department , Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD