Friday, 05 June 2026

 

 

ਖ਼ਾਸ ਖਬਰਾਂ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ 'ਆਪ' ਨੇ ਜਾਖੜ ਅਤੇ ਬਿੱਟੂ ਦਾ ਹਵਾਲਾ ਦਿੰਦੇ ਹੋਏ ਭਾਜਪਾ ਦੀ 'ਵਰਤੋਂ ਅਤੇ ਸੁੱਟੋ' ਦੀ ਰਾਜਨੀਤੀ ਦੀ ਕੀਤੀ ਨਿੰਦਾ ਸਾਲ 2025-26 ਦੌਰਾਨ ਬਿਸਤ-ਦੁਆਬ ਨਹਿਰੀ ਨੈਟਵਰਕ ਹੇਠ ਸਿੰਜਾਈ ਅਧੀਨ ਰਕਬੇ 'ਚ ਹੋਇਆ 167% ਵਾਧਾ : ਬਰਿੰਦਰ ਕੁਮਾਰ ਗੋਇਲ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ

 

ਕੁਲਤਾਰ ਸਿੰਘ ਸੰਧਵਾਂ ਵੱਲੋਂ ਲੈਫਟੀਨੈਂਟ ਅਕਾਸ਼ਦੀਪ ਸਿੰਘ ਨੂੰ ਮੁਬਾਰਕਬਾਦ ਅਤੇ ਪਰਿਵਾਰ ਦਾ ਸਨਮਾਨ

Kultar Singh Sandhwan, AAP, Aam Aadmi Party, AAP Punjab, Aam Aadmi Party Punjab, Government of Punjab, Punjab Government

Web Admin

Web Admin

5 Dariya News

ਕੋਟਕਪੂਰਾ , 04 Jun 2025

Last updated on: Jun 04, 2025, 18:20 IST

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕੋਟ ਸੁਖੀਆ ਦੇ ਹੋਣਹਾਰ ਨੌਜਵਾਨ ਅਕਾਸ਼ਦੀਪ ਸਿੰਘ ਨੂੰ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਭਰਤੀ ਹੋਣ ’ਤੇ ਵਧਾਈ ਦਿੱਤੀ। ਸਪੀਕਰ ਸ. ਸੰਧਵਾਂ ਵਿਅਕਤੀਗਤ ਤੌਰ ’ਤੇ ਉਨ੍ਹਾਂ ਦੇ ਗ੍ਰਹਿ ਪਹੁੰਚੇ, ਜਿੱਥੇ ਉਨ੍ਹਾਂ ਨੇ ਅਕਾਸ਼ਦੀਪ ਸਿੰਘ ਦੇ ਮਾਤਾ-ਪਿਤਾ ਨੂੰ ਵੀ ਸਨਮਾਨਿਤ ਕੀਤਾ।

ਇਸ ਮੌਕੇ ਸ. ਸੰਧਵਾਂ ਨੇ ਕਿਹਾ ਕਿ ਇਹ ਸਾਡੇ ਲਈ ਮਾਣ ਦੀ ਗੱਲ ਹੈ ਕਿ ਪਿੰਡ ਸੰਧਵਾਂ ਦੇ ਦੋਹਤੇ ਦਾ ਬੇਟਾ ਅਕਾਸ਼ਦੀਪ ਸਿੰਘ ਆਪਣੀ ਮਿਹਨਤ, ਨਿਸ਼ਠਾ ਅਤੇ ਦ੍ਰਿੜ ਇਰਾਦਿਆਂ ਦੇ ਸਦਕਾ ਲੈਫਟੀਨੈਂਟ ਬਣਿਆ ਹੈ। ਉਨ੍ਹਾਂ ਕਿਹਾ ਕਿ ਫੌਜ ਵਿੱਚ ਭਰਤੀ ਹੋਣਾ ਸਿਰਫ਼ ਇੱਕ ਪੇਸ਼ਾ ਨਹੀਂ, ਸਗੋਂ ਦੇਸ਼ ਭਗਤੀ ਦੀ ਜੀਉਂਦੀ ਜਾਗਦੀ ਉਦਾਹਰਨ ਹੁੰਦੀ ਹੈ।

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਕਾਸ਼ਦੀਪ ਸਿੰਘ ਦੀ ਉਪਲਬਧੀ ਨੂੰ ਪੰਜਾਬ ਦੇ ਨੌਜਵਾਨਾਂ ਲਈ ਪ੍ਰੇਰਣਾ ਦਾ ਸਰੋਤ ਦੱਸਦੇ ਹੋਏ ਆਸ ਜਤਾਈ ਕਿ ਉਹ ਭਵਿੱਖ ਵਿੱਚ ਹੋਰ ਵੀ ਉੱਚੀਆਂ ਉਡਾਨਾਂ ਭਰੇਗਾ ਅਤੇ ਆਪਣੇ ਪਰਿਵਾਰ, ਪਿੰਡ ਤੇ ਪੰਜਾਬ ਦਾ ਨਾਮ ਰੌਸ਼ਨ ਕਰੇਗਾ। ਇਸ ਮੌਕੇ ਬਲਰਾਜ ਸਿੰਘ ਸਰਪੰਚ ਤੋਂ ਇਲਾਵਾ ਅਕਾਸ਼ਦੀਪ ਸਿੰਘ ਦੇ ਪਰਿਵਾਰਕ ਮੈਂਬਰਾਂ ਸਮੇਤ ਪਿੰਡ ਨਿਵਾਸੀ ਵੀ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Aam Aadmi Party Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD