Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਾਤਾਵਰਨ ਦਿਵਸ : ਐਸ. ਡੀ. ਕਾਲਜ ਦੇ ਵਿਦਿਆਰੀਆਂ ਨੇ ਪਿੰਡ ਚੀਮਾ ਵਿਖੇ ਪੌਦੇ ਲਾਏ

Tree Plantation, Forest Plantation, Plantation forestry, Tree Planting, Tree Plantation Drive, Plants Sapling, World Environment Day, Barnala

Web Admin

Web Admin

5 Dariya News

ਬਰਨਾਲਾ , 05 Jun 2025

Last updated on: Jun 05, 2025, 15:31 IST

ਐੱਸ. ਡੀ. ਕਾਲਜ ਬਰਨਾਲਾ ਦੇ ਐਨ.ਐਸ.ਐਸ ਅਤੇ ਐਨ.ਸੀ.ਸੀ ਵਿਭਾਗਾਂ ਵਲੋਂ ‘ਵਾਤਾਵਰਨ ਦਿਵਸ’ ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਬੂਟੇ ਲਗਾ ਕੇ ਮਨਾਇਆ ਗਿਆ। ਇਸ ਮੌਕੇ ਸਰਪੰਚ ਮਲੂਕ ਸਿੰਘ ਧਾਲੀਵਾਲ ਦੀ ਅਗਵਾਈ ਵਿੱਚ ਸਮੂਹ ਗ੍ਰਾਮ ਪੰਚਾਇਤ, ਗੁਰਦੁਆਰਾ ਪ੍ਰਬੰਧਕ ਕਮੇਟੀ, ਆਜ਼ਾਦ ਕਲੱਬ ਅਤੇ ਹੋਰ ਪਿੰਡ ਵਾਸੀਆਂ ਦਾ ਸਾਥ ਵੀ ਰਿਹਾ। 

ਐਨ.ਐਸ.ਐਸ ਕੋਆਰਡੀਨੇਟਰ ਪ੍ਰੋ. ਸ਼ੋਇਬ ਜ਼ਫ਼ਰ ਨੇ ਦੱਸਿਆ ਕਿ ਅੱਜ 50 ਦੇ ਕਰੀਬ ਵੱਖ-ਵੱਖ ਪ੍ਰਜਾਤੀਆਂ ਦੇ ਬੂਟੇ ਲਗਾਏ ਗਏ ਹਨ। ਇਹਨਾਂ ਬੂਟਿਆਂ ਨੂੰ ਲਗਾਉਣ ਦੇ ਨਾਲ-ਨਾਲ ਇਹਨਾਂ ਦੀ ਸੰਭਾਲ ਵੀ ਕਾਲਜ ਵਲੋਂ ਕੀਤੀ ਜਾਵੇਗੀ। ਐਨ.ਸੀ.ਸੀ ਇੰਚਾਰਜ ਡਾ. ਮਨਜੀਤ ਸਿੰਘ ਨੇ ਪਿੰਡ ਵਾਸੀਆਂ ਦਾ ਸਾਥ ਦੇਣ ਲਈ ਧੰਨਵਾਦ ਕੀਤਾ। 

ਸਰਪੰਚ ਮਲੂਕ ਸਿੰਘ ਧਾਲੀਵਾਲ ਨੇ ਐਸ. ਡੀ ਕਾਲਜ ਦੇ ਬੂਟੇ ਲਗਾਉਣ ਦੇ ਉਪਰਾਲੇ ਦੀ ਸ਼ਾਲਾਘਾ ਕਰਦਿਆਂ ਕਿਹਾ ਕਿ ਵਾਤਾਵਰਨ ਦੀ ਸੰਭਾਲ ਲਈ ਵੱਧ ਤੋਂ ਵੱਧ ਬੂਟਾ ਲਗਾ ਕੇ ਉਹਨਾਂ ਦੀ ਸੰਭਾਲ ਕਰਨ ਦੀ ਲੋੜ ਹੈ। ਪਿੰਡ ਦੀ ਪੰਚਾਇਤ ਅਤੇ ਪਿੰਡ ਵਾਸੀ ਅੱਗੇ ਤੋਂ ਵੀ ਇਸ ਤਰ੍ਹਾਂ ਦੇ ਕਾਰਜ ਲਈ ਸਹਿਯੋਗ ਦਿੰਦੇ ਰਹਿਣਗੇ। 

ਇਸ ਮੌਕੇ ਡਾ. ਬਹਾਦਰ ਸਿੰਘ, ਪ੍ਰੋ. ਅਮਨਦੀਪ ਸ਼ਰਮਾ, ਪ੍ਰੋ. ਲਖਵੀਰ ਸਿੰਘ, ਅਵਤਾਰ ਸਿੰਘ ਚੀਮਾ, ਪੰਚਾਇਤ ਮੈਂਬਰ ਸੁਖਵਿੰਦਰ ਸਿੰਘ, ਪੰਚ ਜਸਵੀਰ ਸਿੰਘ ਰਮਨਾ, ਗੁਰਦੁਆਰਾ ਸਾਹਿਬ ਕਮੇਟੀ ਦੇ ਮੈਂਬਰ ਬਲਵੀਰ ਸਿੰਘ ਧਾਲੀਵਾਲ, ਭੋਲਾ ਸਿੰਘ, ਆਜ਼ਾਦ ਕਲੱਬ ਦੇ ਵਿੱਤ ਸਕੱਤਰ ਲਖਵਿੰਦਰ ਸਿੰਘ ਸੀਰਾ, ਕਰਮਜੀਤ ਸਿੰਘ ਜੀਤਾ, ਡਾ. ਬੱਬੂ ਵੜੈਚ, ਅਮਨਦੀਪ ਅਮਨਾ, ਗ੍ਰੰਥੀ ਸਿੰਘ, ਅਵਤਾਰ ਸਿੰਘ ਮਣਕੂ ਸਮੇਤ ਵੱਡੀ ਗਿਣਤੀ ਵਿੱਚ ਐਨਐਸਐਸ ਵਲੰਟੀਅਰ ਅਤੇ ਐਨਸੀਸੀ ਕੈਡਿਟ ਹਾਜ਼ਰ ਸਨ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , World Environment Day , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD