Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਹਲਕਾ ਦੱਖਣੀ ਦੇ ਵਸਨੀਕਾਂ ਨੂੰ 24 ਘੰਟੇ ਨਿਰਵਿਘਨ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ - ਰਜਿੰਦਰਪਾਲ ਕੌਰ ਛੀਨਾ

ਈਸਟਮੈਨ ਚੌਂਕ ਤੋਂ ਕੰਗਣਵਾਲ ਤੱਕ ਨਵੀਂ ਪਾਈਪਲਾਈਨ ਪ੍ਰੋਜੈਕਟ ਦਾ ਕੀਤਾ ਉਦਘਾਟਨ

Rajinder Pal Kaur Chhina, Rajinder Pal Kaur, AAP, Aam Aadmi Party, Aam Aadmi Party Punjab, AAP Punjab, Ludhiana

Web Admin

Web Admin

5 Dariya News

ਲੁਧਿਆਣਾ , 05 Jun 2025

Last updated on: Jun 05, 2025, 16:53 IST

ਵਿਧਾਨ ਸਭਾ ਹਲਕਾ ਲੁਧਿਆਣਾ ਦੇ ਵਸਨੀਕਾਂ ਨੂੰ ਸਾਫ-ਸੁੱਥਰੇ ਪੀਣ ਵਾਲੇ ਪਾਣੀ ਦੀ 24 ਘੰਟੇ ਨਿਰਵਿਘਨ ਸਪਲਾਈ ਯਕੀਨੀ ਬਣਾਈ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਵੱਲੋਂ ਨਵੇਂ ਪਾਈਪਲਾਈਨ ਪ੍ਰੋਜੈਕਟ ਦੇ ਰਸਮੀ ਉਦਘਾਟਨ ਕੀਤਾ।  

ਵਿਧਾਇਕ  ਛੀਨਾ ਦੀ ਅਗਵਾਈ ਹੇਠ, ਵਿਸ਼ਵ ਬੈਂਕ ਦੀ ਸਹਾਇਤਾ ਨਾਲ ਨਹਿਰੀ ਪਾਣੀ ਤੋਂ ਪੀਣ ਵਾਲੇ ਪਾਣੀ ਦੀ ਸਪਲਾਈ ਦੇ ਪ੍ਰੋਜੈਕਟ ਤਹਿਤ ਈਸਟਮੈਨ ਚੌਂਕ ਤੋਂ ਕੰਗਣਵਾਲ ਤੱਕ ਇੱਕ ਨਵੀ ਪਾਈਪਲਾਈਨ ਵਿਛਾਈ ਜਾਵੇਗੀ। ਇਸ ਯੋਜਨਾ ਰਾਹੀਂ, ਨਹਿਰੀ ਪਾਣੀ ਸਿੱਧਾ ਹਰ ਘਰ ਤੱਕ ਪਹੁੰਚੇਗਾ, ਜਿਸ ਨਾਲ ਸਾਫ਼, ਸਿਹਤਮੰਦ ਅਤੇ ਨਿਰੰਤਰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇਗੀ।

ਵਿਧਾਇਕ ਛੀਨਾ ਨੇ ਕਿਹਾ ਕਿ ਪੁਰਾਣੀਆਂ, ਟੁੱਟੀਆਂ ਪਾਈਪਾਂ ਨੂੰ ਮਜ਼ਬੂਤ, ਨਵੀਂ-ਤਕਨੀਕ ਵਾਲੀਆਂ ਲਾਈਨਾਂ ਨਾਲ ਬਦਲਿਆ ਜਾਵੇਗਾ ਜੋ ਪਾਣੀ ਦੀ ਬਰਬਾਦੀ ਨੂੰ ਰੋਕਣ ਵਿੱਚ ਸਹਾਇਕ ਸਿੱਧ ਹੋਵੇਗੀ। ਵਿਧਾਇਕ ਛੀਨਾ ਨੇ ਸਪੱਸ਼ਟ ਕੀਤਾ ਕਿ ਇਹ ਪ੍ਰੋਜੈਕਟ ਕਰੀਬ ਤਿੰਨ ਸਾਲਾਂ ਵਿੱਚ ਮੁਕੰਮਲ ਕਰ ਲਿਆ ਜਾਵੇਗਾ ਅਤੇ ਸ਼ਹਿਰ ਦੇ ਵਸਨੀਕਾਂ ਨੂੰ 10 ਘੰਟੇ ਦੀ ਬਜਾਏ 24 ਘੰਟੇ ਪਾਣੀ ਦੀ ਪੂਰਤੀ ਕੀਤੀ ਜਾਵੇਗੀ।

ਵਿਧਾਇਕ ਰਾਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਬਿਜਲੀ, ਪਾਣੀ, ਸਟਰੀਟ ਲਾਈਟਾਂ, ਸਿਹਤ, ਮਿਆਰੀ ਸਿੱਖਿਆ ਤੇ ਹੋਰ ਬੁਨਿਆਦੀ  ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

 

Tags: Rajinder Pal Kaur Chhina , Rajinder Pal Kaur , AAP , Aam Aadmi Party , Aam Aadmi Party Punjab , AAP Punjab , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD