Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਵਿਸ਼ਵ ਵਾਤਾਵਰਣ ਦਿਵਸ 'ਤੇ ਨਰਿੰਦਰ ਮੋਦੀ ਨੇ ਬੂਟਾ ਲਗਾਇਆ

ਜੰਗਲਾਤ ਦੀ ਮੁੜ ਕਟਾਈ ਲਈ ਅਰਾਵਲੀ ਗ੍ਰੀਨ ਵਾਲ ਪ੍ਰੋਜੈਕਟ ਦੀ ਸ਼ੁਰੂਆਤ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Rekha Gupta, BJP Delhi, Chief Minister of Delhi, Delhi CM, Manjinder Singh Sirsa, Bhupender Yadav, Bhupendra Yadav, Union Minister for Environment Forest and Climate Change, World Environment Day, Ek Ped Maa Ke Naam

Web Admin

Web Admin

5 Dariya News

ਨਵੀਂ ਦਿੱਲੀ , 05 Jun 2025

Last updated on: Jun 05, 2025, 17:52 IST

ਵਿਸ਼ਵ ਵਾਤਾਵਰਣ ਦਿਵਸ ਦੇ ਅਵਸਰ ‘ਤੇ, ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਪੌਦੇ ਲਗਾਉਣ ਦੀ ਮੁਹਿੰਮ ਵਿੱਚ ਹਿੱਸਾ ਲਿਆ ਅਤੇ ਦਿੱਲੀ ਦੇ ਭਗਵਾਨ ਮਹਾਵੀਰ ਵਨਸਥਲੀ ਪਾਰਕ ਵਿੱਚ ਇੱਕ ਪੌਦਾ ਲਗਾ ਕੇ ‘ਏਕ ਪੇੜ ਮਾਂ ਕੇ ਨਾਮ’ (Ek Ped Maa Ke Naam) ਪਹਿਲ ਨੂੰ ਅੱਗੇ ਵਧਾਉਂਦੇ ਹੋਏ ਇਸ ਮੁਹਿੰਮ ਨੂੰ ਹੋਰ ਵਿਆਪਕ ਬਣਾਉਣ ਦਾ ਸੰਕਲਪ ਲਿਆ।

ਸ਼੍ਰੀ ਮੋਦੀ ਨੇ ਅਰਾਵਲੀ ਗ੍ਰੀਨ ਵਾਲ ਪ੍ਰੋਜੈਕਟ ਦੇ ਅਤਹਿਤ ਅਰਾਵਲੀ ਰੇਂਜ ਵਿੱਚ ਫਿਰ ਤੋਂ ਪੌਦੇ ਲਗਾਉਣ ਦੇ ਮਹੱਤਵ ਦਾ ਭੀ ਉਲੇਖ ਕੀਤਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਵਿਸ਼ਵ ਦੀ ਸਭ ਤੋਂ ਪ੍ਰਾਚੀਨ ਰੇਜਾਂ ਵਿੱਚੋਂ ਇੱਕ ਅਰਾਵਲੀ ਰੇਜ ਗੁਜਰਾਤ, ਰਾਜਸਥਾਨ, ਹਰਿਆਣਾ ਤੋਂ ਲੈ ਕੇ ਦਿੱਲੀ ਤੱਕ ਫੈਲੀ ਹੋਈ ਹੈ।

ਉਨ੍ਹਾਂ ਨੇ ਕਿਹਾ ਕਿ ਇਹ ਖੇਤਰ ਅਨੇਕ ਵਾਤਾਵਰਣਕ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ ਅਤੇ ਇਨ੍ਹਾਂ ਦੇ ਸਮਾਧਾਨ ਦੇ ਲਈ ਸਰਕਾਰ ਪ੍ਰਤੀਬੱਧ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਅਰਾਵਲੀ ਰੇਜ ਅਤੇ ਉਸ ਦੇ ਬਾਹਰ, ਪਰੰਪਰਾਗਤ ਪੌਦੇ ਲਗਾਉਣ ਦੀ ਵਿਧੀਆਂ ਦੇ ਇਲਾਵਾ, ਅਸੀਂ ਨਵੀਂ ਤਕਨੀਕਾਂ ਨੂੰ ਪ੍ਰੋਤਸਾਹਿਤ ਕਰਾਂਗੇ, ਵਿਸ਼ੇਸ਼ ਰੂਪ ਨਾਲ ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ ਜਿੱਥੇ ਜਗ੍ਹਾ ਦੀ ਕਮੀ ਹੈ। 

ਸ਼੍ਰੀ ਮੋਦੀ ਨੇ ਕਿਹਾ ਕਿ ਪੌਦੇ ਲਗਾਉਣ ਦੀਆਂ ਗਤੀਵਿਧੀਆਂ ਨੂੰ ਜਿਓ-ਟੈਗ ਕੀਤਾ ਜਾਵੇਗਾ ਅਤੇ ਮੇਰੀ ਲਾਇਫ ਪੋਰਟਲ (Meri LiFE portal) ‘ਤੇ ਉਨ੍ਹਾਂ ਦੀ ਨਿਗਰਾਨੀ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨੇ ਦੇਸ਼ ਦੇ ਨੌਜਵਾਨਾਂ ਨੂੰ ਇਸ ਅੰਦੋਲਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਅਤੇ ਪ੍ਰਿਥਵੀ ਦੇ ਗ੍ਰੀਨ ਕਵਰ ਨੂੰ ਵਧਾਉਣ ਵਿੱਚ ਯੋਗਦਾਨ ਦੇਣ ਦੀ ਤਾਕੀਦ ਵੀ ਕੀਤੀ।

ਐਕਸ (X) ‘ਤੇ ਪੋਸਟਾਂ ਦੀ ਇੱਕ ਲੜੀ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

"ਅੱਜ, ਵਿਸ਼ਵ ਵਾਤਾਵਰਣ ਦਿਵਸ (#WorldEnvironmentDay) ‘ਤੇ, ਅਸੀਂ ਇੱਕ ਵਿਸ਼ੇਸ਼ ਪੌਦੇ ਲਗਾਉਣ ਦੀ ਮੁਹਿੰਮ ਦੇ ਨਾਲ ਏਕ ਪੇੜ ਮਾਂ ਕੇ ਨਾਮ (#EkPedMaaKeNaam) ਪਹਿਲ ਨੂੰ ਮਜ਼ਬੂਤ ਕੀਤਾ। ਮੈਂ ਦਿੱਲੀ ਦੇ ਭਗਵਾਨ ਮਹਾਵੀਰ ਵਨਸਥਲੀ ਪਾਰਕ ਵਿੱਚ ਇੱਕ ਪੌਦਾ ਲਗਾਇਆ। ਇਹ ਅਰਾਵਲੀ ਰੇਂਜ ਵਿੱਚ ਫਿਰ ਤੋਂ ਪੌਦੇ ਲਗਾਉਣ ਦੇ ਸਾਡੇ ਪ੍ਰਯਾਸ- ਅਰਾਵਲੀ ਗ੍ਰੀਨ ਵਾਲ ਪ੍ਰੋਜੈਕਟ ਦਾ ਇੱਕ ਹਿੱਸਾ ਭੀ ਹੈ। 

"ਇਹ ਵਿਆਪਕ ਤੌਰ ‘ਤੇ ਅਰਾਵਲੀ ਰੇਂਜ ਸਾਡੀ ਪ੍ਰਿਥਵੀ ‘ਤੇ ਸਭ ਤੋਂ ਪੁਰਾਣੀ ਰੇਂਜਾਂ ਵਿੱਚੋਂ ਇੱਕ ਹੈ, ਜਿਸ ਵਿੱਚ ਗੁਜਰਾਤ, ਰਾਜਸਥਾਨ, ਹਰਿਆਣਾ ਅਤੇ ਦਿੱਲੀ ਸ਼ਾਮਲ ਹੈ। ਪਿਛਲੇ ਕਈ ਵਰ੍ਹਿਆਂ ਵਿੱਚ ਇਸ ਰੇਂਜ ਨਾਲ ਸਬੰਧਿਤ ਕਈ ਵਾਤਾਵਰਣਕ ਚੁਣੌਤੀਆਂ ਸਾਹਮਣੇ ਆਈਆਂ ਹਨ, ਜਿਨ੍ਹਾਂ ਨੂੰ ਘੱਟ ਕਰਨ ਦੇ ਲਈ ਸਾਡੀ ਸਰਕਾਰ ਪ੍ਰਤੀਬੱਧ ਹੈ। 

ਸਾਡਾ ਧਿਆਨ ਇਸ ਰੇਜ ਨਾਲ ਜੁੜੇ ਖੇਤਰਾਂ ਦਾ ਕਾਇਆਕਲਪ ਕਰਨ ‘ਤੇ ਹੈ। ਅਸੀਂ ਸਬੰਧਿਤ ਸਥਾਨਕ ਪ੍ਰਸ਼ਾਸਨਾਂ ਦੇ ਨਾਲ ਮਿਲ ਕੇ ਕਾਰਜ ਕਰਨ ਜਾ ਰਹੇ ਹਾਂ ਅਤੇ ਇਸ ਦੇ ਤਹਿਤ ਜਲ ਪ੍ਰਣਾਲੀਆਂ ਨੂੰ ਸੁਧਾਰ, ਧੂੜ ਭਰੇ ਤੁਫਾਨਾਂ ਨੂੰ ਰੋਕਣ, ਥਾਰ ਮਾਰੂਥਲ ਦੇ ਪੂਰਬ ਦੀ ਤਰਫ਼ ਵਿਸਤਾਰ ਨੂੰ ਰੋਕਣ ਆਦਿ ਜਿਹੇ ਮੁੱਦਿਆਂ 'ਤੇ ਬਲ ਦੇਣ ਜਾ ਰਹੇ ਹਾਂ।"

"ਅਰਾਵਲੀ ਰੇਜ ਅਤੇ ਉਸ ਦੇ ਬਾਹਰ, ਪਰੰਪਰਾਗਤ ਪੌਦਾ ਲਗਾਉਣ ਦੀਆਂ ਵਿਧੀਆਂ ਦੇ ਇਲਾਵਾ, ਅਸੀਂ ਨਵੀਂ ਤਕਨੀਕਾਂ ਨੂੰ ਪ੍ਰੋਤਸਾਹਿਤ ਕਰਾਂਗੇ, ਵਿਸ਼ੇਸ਼ ਰੂਪ ਨਾਲ ਸ਼ਹਿਰੀ ਅਤੇ ਅਰਧ-ਸ਼ਹਿਰੀ ਖੇਤਰਾਂ ਵਿੱਚ, ਜਿੱਥੇ ਜਗ੍ਹਾਂ ਦੀ ਕਮੀ ਹੈ। ਪੌਦਾ ਲਗਾਉਣ ਦੀਆਂ ਗਤੀਵਿਧੀਆਂ ਨੂੰ ਜਿਓ-ਟੈਗ ਕੀਤਾ ਜਾਵੇਗਾ ਅਤੇ ਮੇਰੀ ਲਾਇਫ (Meri LiFE) ਪੋਰਟਲ ‘ਤੇ ਉਨ੍ਹਾਂ ਦੀ ਨਿਗਰਾਨੀ ਕੀਤੀ ਜਾਵੇਗੀ। ਮੈਂ ਆਪਣੇ ਦੇਸ਼ ਦੇ ਨੌਜਵਾਨਾਂ ਨੂੰ ਇਸ ਅੰਦੋਲਨ ਵਿੱਚ ਹਿੱਸਾ ਲੈਣ ਅਤੇ ਸਾਡੀ ਪ੍ਰਿਥਵੀ ਦੇ ਗ੍ਰੀਨ ਕਵਰ ਵਿੱਚ ਯੋਗਦਾਨ ਦੇਣ ਦਾ ਸੱਦਾ ਦਿੰਦਾ ਹਾਂ।"

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Rekha Gupta , BJP Delhi , Chief Minister of Delhi , Delhi CM , Manjinder Singh Sirsa , Bhupender Yadav , Bhupendra Yadav , Union Minister for Environment Forest and Climate Change , World Environment Day , Ek Ped Maa Ke Naam

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD