Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਪਠਾਣਕੋਟ ਵਿਧਾਨ ਸਭਾ ਹਲਕੇ ਵਿੱਚ ਨੌਜਵਾਨਾਂ ਨਾਲ ਮੀਟਿੰਗ

Manjinder Singh Lalpura, Khadoor Sahib, AAP, Aam Aadmi Party, Aam Aadmi Party Punjab, AAP Punjab, Kulwant Singh Pandori, Dr Sukhjinder Sukhi, Pathankot

Web Admin

Web Admin

5 Dariya News

ਪਠਾਣਕੋਟ , 05 Jun 2025

Last updated on: Jun 06, 2025, 13:49 IST

ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਪਠਾਣਕੋਟ ਵਿੱਚ ਨੌਜਵਾਨਾਂ ਨਾਲ ਇਕ ਵਿਸ਼ੇਸ਼ ਮੀਟਿੰਗ ਕੀਤੀ ਗਈ, ਜਿਸ ਵਿੱਚ ਹਲਕੇ ਦੇ ਯੂਥ ਕਲੱਬ ਦੇ ਮੈਂਬਰਾਂ ਨੇ ਭਾਗ ਲਿਆ। ਇਹ ਮੀਟਿੰਗ ਜ਼ਿਲ੍ਹਾ ਯੂਥ ਪ੍ਰਧਾਨ ਅਤੇ ਹਲਕਾ ਯੂਥ ਕਲੱਬ ਕੋਆਰਡੀਨੇਟਰ ਅਭੀ ਸ਼ਰਮਾ ਦੇ ਨਿਵਾਸ ਸਥਾਨ 'ਤੇ ਹੋਈ। 

ਇਸ ਮੀਟਿੰਗ ਵਿੱਚ ਮਹਿਲ ਕਲਾਂ ਤੋਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਬੰਗਾ ਤੋਂ ਵਿਧਾਇਕ ਡਾ. ਸੁਖਜਿੰਦਰ  ਸੁੱਖੀ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ। ਮੀਟਿੰਗ ਦੌਰਾਨ ਯੂਥ ਕਲੱਬ ਨੂੰ ਹੋਰ ਮਜ਼ਬੂਤ ਬਣਾਉਣ, ਨਵੇਂ ਨੌਜਵਾਨਾਂ ਨੂੰ ਜੋੜਨ ਲਈ, ਸਮਾਜਿਕ, ਵਪਾਰਕ, ਖੇਡਾਂ ਅਤੇ ਸੱਭਿਆਚਾਰਕ ਗਤੀ-ਵਿਧੀਆਂ ਰਾਹੀਂ ਨੌਜਵਾਨ ਪੀੜ੍ਹੀ ਨੂੰ ਸੱਚੀ ਦਿਸ਼ਾ  ਦਿੰਦੇ ਹੋਏ ਯੂਥ ਕਲੱਬ ਦੇ ਨਾਲ ਯੂਥ ਨੂੰ ਜੋੜਨ ਸਬੰਧੀ  ਵਿਚਾਰ ਵਟਾਂਦਰਾ ਕੀਤਾ ਗਿਆ। 

ਪੰਜਾਬ ਯੂਥ ਪ੍ਰਧਾਨ ਮਨਜਿੰਦਰ ਸਿੰਘ ਲਾਲਪੁਰਾ ਨੇ ਨੌਜਵਾਨਾਂ ਨੂੰ ਸਮਾਜ ਚ ਭੂਮਿਕਾ ਨਿਭਾਉਣ, ਲੀਡਰਸ਼ਿਪ ਸਮਝਣ ਅਤੇ ਯੂਥ ਕਲੱਬ ਰਾਹੀਂ ਇਕਜੁੱਟ ਹੋ ਕੇ ਕੰਮ ਕਰਨ ਦੀ ਆਪਣੇ ਵਿਚਾਰ ਸਾਂਝੇ ਕੀਤੇ। ਵਿਧਾਇਕਾਂ ਨੇ ਵੀ ਆਪਣੇ ਸੰਬੋਧਨ ਰਾਹੀਂ ਨੌਜਵਾਨਾਂ ਨੂੰ ਰਾਜਨੀਤਿਕ ਸਚੇਤਨਾ, ਸੰਸਕਾਰ ਅਤੇ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ।

ਇਸ ਮੀਟਿੰਗ ਵਿੱਚ, ਉਪ ਪ੍ਰਧਾਨ ਰਾਜਵਿੰਦਰ ਬੰਟੀ, ਮਾਨਿਕ ਮਹਾਜਨ, ਅਨੁਭਵ ਸੈਣੀ, ਗਰੀਸ਼ ਸੈਣੀ, ਗੌਤਮ ਮਾਨ ਯੁਵਕ, ਅਤੁਲ ਸ਼ਰਮਾ, ਸੋਮੇਸ਼, ਗੌਰਵ ਖਤਰੀ, ਪ੍ਰਭਜੋਤ ਰਾਣਾ, ਕਮਲ ਤੇਜੀ, ਸ਼ੱਲੂ, ਪਰਦੀਪ ਜੋਸ਼ੀ, ਸਚਿਨ, ਸ਼ਕਤੀ, ਰਾਹੁਲ, ਇਸ਼ਾਂਤ, ਆਸ਼ਿਸ਼ ਬਧਾਨ, ਸੱਨੀ ਭਗਤ ਸਮੇਤ ਹੋਰ ਸਾਥੀ ਸ਼ਾਮਲ ਹੋਏ।

 

Tags: Manjinder Singh Lalpura , Khadoor Sahib , AAP , Aam Aadmi Party , Aam Aadmi Party Punjab , AAP Punjab , Kulwant Singh Pandori , Dr Sukhjinder Sukhi , Pathankot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD