Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਈ ਵੀ ਬੁਖਾਰ ਹੋਵੇ ਤਾਂ ਉਸ ਦੀ ਜਾਂਚ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਆਯੂਸ਼ਮਾਨ ਆਰੋਗਿਆ ਕੇਂਦਰ ’ਚ ਜਾ ਕੇ ਕਰਵਾਈ ਜਾਵੇ - ਡਾ. ਸੁਮਿਤ ਲੂਣਾ

Health, Senior Medical Officer, SMO Fazilka, Fazilka

Web Admin

Web Admin

5 Dariya News

ਫਾਜ਼ਿਲਕਾ , 07 Jun 2025

Last updated on: Jun 07, 2025, 14:52 IST

ਸਿਵਲ ਸਰਜਨ ਫਾਜ਼ਿਲਕਾ ਡਾ. ਰਾਜ ਕੁਮਾਰ , ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ , ਜਿਲ੍ਹਾ ਐਪੀਡੀਮੋਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਹਸਪਤਾਲ ਜਲਾਲਾਬਾਦ ਦੇ ਐੱਸ.ਐੱਮ.ਓ ਡਾ. ਸੁਮਿਤ ਲੂਣਾ, ਪੀ.ਐੱਚ.ਸੀ. ਜੰਡਵਾਲਾ ਭੀਮੇਸ਼ਾਹ ਦੇ ਐਸ.ਐਮ.ਓ. ਡਾ. ਰਵੀ ਬਾਂਸਲ ਦੀ ਯੋਗ ਅਗਵਾਈ ਹੇਠ ਐਂਟੀ ਡੇਂਗੂ ਕੰਪੇਨ 'ਹਰ ਸ਼ੁੱਕਰਵਾਰ , ਡੇਂਗੂ ਤੇ ਵਾਰ' ਪ੍ਰੋਗਰਾਮ ਤਹਿਤ ਸਿਹਤ ਵਿਭਾਗ ਦੀ ਐੱਨ.ਵੀ.ਬੀ.ਡੀ.ਸੀ.ਪੀ ਬਰਾਂਚ ਅਰਬਨ ਜਲਾਲਾਬਾਦ, ਨਗਰ ਕੌਂਸਲ ਜਲਾਲਾਬਾਦ ਤੇ ਨਰਸਿੰਗ ਸਟੂਡੈਂਟਸ ਦੀ ਟੀਮ ਵੱਲੋਂ ਸਰਕਾਰੀ ਹਸਪਤਾਲ, ਜੰਮੂ ਬਸਤੀ , ਵਾਰਡ ਨੰਬਰ-5, ਅਰਬਨ ਜਲਾਲਾਬਾਦ ਵਿਖੇ ਡੇਂਗੂ , ਮਲੇਰੀਆ ਸੰਬੰਧੀ ਜਾਗਰੂਕ ਕੀਤਾ ਤੇ ਐਂਟੀ ਲਾਰਵਾ ਗਤੀਵਿਧੀਆਂ ਕੀਤਿਆਂ।

ਐੱਸ.ਐੱਮ.ਓ ਡਾ. ਸੁਮਿਤ ਲੂਣਾ ਨੇ ਡੇਂਗੂ , ਮਲੇਰੀਆ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਜੇਕਰ ਕੋਈ ਵੀ ਬੁਖਾਰ ਹੋਵੇ ਤਾਂ ਉਸ ਦੀ ਜਾਂਚ ਜਲਦੀ ਤੋਂ ਜਲਦੀ ਨੇੜੇ ਦੇ ਸਰਕਾਰੀ ਹਸਪਤਾਲ ਜਾਂ ਆਯੂਸ਼ਮਾਨ ਆਰੋਗਿਆ ਕੇਂਦਰ ’ਚ ਜਾ ਕੇ ਕਰਵਾਈ ਜਾਵੇ, ਜਿੱਥੇ ਕਿ ਡੇਂਗੂ ਤੇ ਮਲੇਰੀਆ ਦੇ ਟੈਸਟ ਮੁਫ਼ਤ ਕੀਤੇ ਜਾਂਦੇ ਹਨ ਤੇ ਦਵਾਈਆਂ ਵੀ ਬਿਲਕੁਲ ਮੁਫ਼ਤ ਦਿੱਤੀਆਂ ਜਾਦੀਆਂ ਹਨ।ਫਰਿੱਜ ਟਰੇ, ਕੂਲਰ, ਫੁੱਲਾਂ ਦੇ ਗਮਲੇ, ਪਾਣੀ ਦੀਆਂ ਟੈਕੀਆਂ, ਟਾਇਰਾਂ ਅਤੇ ਖੜੇ ਪਾਣੀ ਦੇ ਸਰੋਤ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ਼ ਕੀਤਾ ਜਾਵੇ ਤੇ 'ਹਰ ਸ਼ੁੱਕਰਵਾਰ, ਡੇਂਗੂ ਤੇ ਵਾਰ' ਦੇ ਤੌਰ ਤੇ ਮਨਾਇਆ ਜਾਵੇ।

ਇਸ ਮੌਕੇ ਅਸ਼ੋਕ ਵਾਟਸ ਸਮਾਜ ਸੇਵੀ , ਡਾ. ਜਤਿੰਦਰ ਰਾਜ ਸਿੰਘ ਸੈਣੀ , ਫਾਰਮੈਸੀ ਅਫ਼ਸਰ ਕਿਸ਼ਨਦੀਪ , ਗਗਨ ,ਮਲਕੀਤ ਸਿੰਘ, ਐੱਸ.ਐੱਲ.ਟੀ ਅਰੁਣ ਬਾਲਾ, ਰਮੇਸ਼ ਕੁਮਾਰ ਲਾਡੀ , ਮਨਦੀਪ , ਕਿਰਨ ਬਾਲਾ , ਆਦੇਸ਼ ਐੱਮ.ਐੱਲ.ਟੀ , ਜਸਪਾਲ ਸਿੰਘ ਸਿੱਧੂ , ਲੇਖ ਰਾਜ , ਗਗਨਦੀਪ ਕੌਰ ਐੱਮ.ਪੀ.ਐੱਚ.ਡਬਲਯੂ , ਸ਼ਿੰਦਰਪਾਲ  ਸਿੰਘ , ਸਮੂਹ ਸਟਾਫ , ਨਰਸਿੰਗ ਸਟੂਡੈਂਟਸ , ਆਸ਼ਾ ਵਰਕਰ , ਰਿੰਕੂ ਕੁਮਾਰ ਹੈਲਪਰ , ਸਰਬਜੀਤ ਸਿੰਘ , ਗੁਰਪ੍ਰੀਤ ਸਿੰਘ ਬ੍ਰਿਡਿੰਗ ਚੈਂਕਰ ਹਾਜ਼ਰ ਸਨ।

 

Tags: Health , Senior Medical Officer , SMO Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD