Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਲੁਧਿਆਣਾ ਪੱਛਮੀ ਤੋਂ ਸੰਜੀਵ ਅਰੋੜਾ ਦੀ ਜਿੱਤ ਲਈ ਮਨਜਿੰਦਰ ਸਿੰਘ ਲਾਲਪੁਰਾ ਚੋਣ ਪ੍ਰਚਾਰ ਦੌਰਨ ਮੈਦਾਨ 'ਚ

Manjinder Singh Lalpura, AAP, Aam Aadmi Party, Aam Aadmi Party Punjab, AAP Punjab, Madan Lal Bagga, Ludhiana

Web Admin

Web Admin

5 Dariya News

ਲੁਧਿਆਣਾ , 07 Jun 2025

Last updated on: Jun 07, 2025, 18:39 IST

ਪੰਜਾਬ ਯੂਥ ਪ੍ਰਧਾਨ ਅਤੇ ਮਾਝਾ ਜ਼ੋਨ ਦੇ ਇੰਚਾਰਜ ਅਤੇ ਖਡੂਰ ਸਾਹਿਬ ਤੋਂ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਨੇ ਲੁਧਿਆਣਾ ਪੱਛਮ ਹਲਕੇ ਵਿੱਚ ਹੋਣ ਵਾਲੀਆਂ ਚੋਣਾ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਦੱਸਿਆ ਕਿ ਪਾਰਟੀ ਵੱਲੋਂ ਉਮੀਦਵਾਰ ਸੰਜੀਵ ਅਰੋੜਾ ਨੂੰ ਲੁਧਿਆਣਾ ਪੱਛਮੀ ਤੋਂ ਮਜ਼ਬੂਤ ਸਹਿਯੋਗ ਮਿਲ ਰਿਹਾ ਹੈ ਅਤੇ ਉਨ੍ਹਾਂ ਦੀ ਜਿੱਤ ਪੱਕੀ ਹੈ।

ਮਨਜਿੰਦਰ ਸਿੰਘ ਲਾਲਪੁਰਾ ਨੇ ਕਿਹਾ ਕਿ ਸੰਜੀਵ ਅਰੋੜਾ ਇੱਕ ਸਾਫ ਸੁਥਰੀ ਇਮੇਜ ਵਾਲੇ, ਲੋਕ-ਹਿਤੈਸ਼ੀ ਅਤੇ ਵਿਕਾਸ ਪੱਖੀ ਨੇਤਾ ਹਨ। ਉਨ੍ਹਾਂ ਦੀ ਜਿੱਤ ਨਾਲ ਲੁਧਿਆਣਾ ਵਿੱਚ ਹੋਰ ਤੇਜ਼ੀ ਨਾਲ ਵਿਕਾਸ ਹੋਵੇਗਾ। ਮੈਂ ਲੋਕਾਂ ਨੂੰ ਅਪੀਲ ਕਰਦਾ ਹਾਂ, ਕਿ ਉਹ ਵਧ ਚੜ੍ਹ ਕੇ ਸੰਜੀਵ ਅਰੋੜਾ ਨੂੰ ਆਪਣਾ ਕੀਮਤੀ ਵੋਟ ਪਾ ਕੇ  ਆਪਣਾ ਸਾਥ ਦੇਣ ਤਾਂ ਜੋ ਆਪ ਦੀ ਸਰਕਾਰ ਤੇ ਆਪ ਦਾ ਐਮ ਐਲ ਏ ਬਣਾ ਕੇ  ਲੁਧਿਆਣਾ ਪੱਛਮੀ ਦਾ ਵੱਡੇ ਪੱਧਰ ਤੇ ਵਿਕਾਸ ਕੀਤਾ ਜਾ ਸਕੇ l

 

Tags: Manjinder Singh Lalpura , AAP , Aam Aadmi Party , Aam Aadmi Party Punjab , AAP Punjab , Madan Lal Bagga , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD