Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਭਗਵੰਤ ਸਿੰਘ ਮਾਨ ਦੀ ਫੇਰ ਸਨੌਰ ਦੇ ਵਿਕਾਸ ਨੂੰ ਵੱਡਾ ਹੁਲਾਰਾ ਦੇਵੇਗੀ : ਹਰਮੀਤ ਸਿੰਘ ਪਠਾਣਮਾਜਰਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੁੱਧਨਸਾਧਾਂ ਫੇਰੀ ਸਬੰਧੀ ਵਿਧਾਇਕ ਪਠਾਣਮਾਜਰਾ, ਡੀ.ਸੀ. ਪ੍ਰੀਤੀ ਯਾਦਵ ਨੇ ਤਿਆਰੀਆਂ ਦਾ ਲਿਆ ਜਾਇਜਾ

Harmeet Singh Pathanmajra, Sanour, AAP, Aam Aadmi Party, Aam Aadmi Party Punjab, AAP Punjab, Preeti Yadav, Dr Preeti Yadav, DC Patiala, Deputy Commissioner Patiala, Patiala

Web Admin

Web Admin

5 Dariya News

ਦੇਵੀਗੜ੍ਹ , 08 Jun 2025

Last updated on: Jun 09, 2025, 14:05 IST

ਵਿਧਾਨ ਸਭਾ ਹਲਕਾ ਸਨੌਰ ਅਧੀਨ ਪੈਂਦੀ ਸਬ ਡਵੀਜ਼ਨ ਦੁੱਧਨਸਾਧਾਂ ਦੇ ਨਵੇਂ ਬਣੇ ਕੰਪਲੈਕਸ ਦਾ ਉਦਘਾਟਨ ਅੱਜ (9 ਜੂਨ) ਸਵੇਰੇ 9 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨ ਆ ਰਹੇ ਹਨ ਇਸ ਸਬੰਧੀ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਤਹਿਸੀਲ ਕੰਪਲੈਕਸ ਅਤੇ ਦੁੱਧਨਸਾਧਾਂ ਅਨਾਜ ਮੰਡੀ ਵਿੱਚ ਚੱਲ ਰਹੀਆਂ ਤਿਆਰੀਆਂ ਦਾ ਜਾਇਜਾ ਲਿਆ। ਇਸ ਮੌਕੇ ਉਹਨਾਂ ਨਾਲ ਪ੍ਰਸ਼ਾਸਨ ਦੇ ਸਾਰੇ ਅਧਿਕਾਰੀ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਪੀ ਵੈਭਵ ਚੌਧਰੀ, ਐਸਪੀ ਪਰਵਿੰਦਰ ਸਿੰਘ ਚੀਮਾ, ਏ.ਡੀ.ਸੀ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਰਾਜਪੁਰਾ ਅਵਿਕੇਸ਼ ਗੁਪਤਾ,ਕ੍ਰਿਪਾਲਵੀਰ ਸਿੰਘ ਐਸ.ਡੀ.ਐਮ. ਦੂੱਧਨਸਾਧਾਂ ਵੀ ਮੌਜੂਦ ਸਨ।

ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਬ ਡਵੀਜ਼ਨ ਦੁੱਧਨਸਾਧਾਂ ਦੇ ਨਵੇਂ ਬਣੇ ਕੰਪਲੈਕਸ ਦਾ ਉਦਘਾਟਨ ਕਰਨ ਉਪਰੰਤ ਅਨਾਜ ਮੰਡੀ ਦੁੱਧਨਸਾਧਾਂ ਵਿਖੇ ਇੱਕ ਵੱਡੇ ਇਕੱਠ ਨੂੰ ਸੰਬੋਧਨ ਕਰਨਗੇ। ਵਿਧਾਇਕ ਪਠਾਣਮਾਜਰਾ ਇਸ ਸਮਾਗਮ ਨੂੰ ਸਫਲ ਬਣਾਉਣ ਲਈ ਦਿਨ ਰਾਤ ਇੱਕ ਕਰ ਰਹੇ ਹਨ। ਵਿਧਾਇਕ ਪਠਾਣਮਾਜਰਾ ਨੇ ਇਲਾਕੇ ਦੀ ਸੰਗਤ ਅਤੇ ਪੰਚਾਂ ਸਰਪੰਚਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਗਿਣਤੀ ਵਿੱਚ ਇਸ ਸਮਾਗਮ ਵਿੱਚ ਹਾਜਰੀ ਲਵਾਉਣ। ਇਸ ਮੌਕੇ ਉਨ੍ਹਾਂ ਹਲਕਾ ਨਿਵਾਸੀਆਂ ਨੂੰ ਸਮੇਂ ਸਿਰ ਸਮਾਗਮ ਵਿੱਚ ਪੁੱਜਣ ਦੀ ਅਪੀਲ ਕੀਤੀ।

ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਐਸ.ਪੀ ਵੈਭਵ ਚੌਧਰੀ, ਐਸਪੀ ਪਰਵਿੰਦਰ ਸਿੰਘ ਚੀਮਾ, ਏ.ਡੀ.ਸੀ ਨਵਰੀਤ ਕੌਰ ਸੇਖੋਂ, ਐਸ.ਡੀ.ਐਮ ਰਾਜਪੁਰਾ ਅਵਕੇਸ਼ ਗੁਪਤਾ,ਕ੍ਰਿਪਾਲਵੀਰ ਸਿੰਘ ਐਸ.ਡੀ.ਐਮ. ਦੂੱਧਨਸਾਧਾਂ, ਜ਼ਿਲ੍ਹਾ ਟ੍ਰੈਫਿਕ ਇੰਚਾਰਜ਼ ਕਰਨਵੀਰ ਸਿੰਘ, ਸੁਖਵਿੰਦਰ ਸਿੰਘ, ਗੁਰਪ੍ਰੀਤ ਸਿੰਘ ਭਿੰਡਰ ਥਾਣਾ ਮੁਖੀ ਜੁਲਕਾਂ, ਹਰਦੇਵ ਸਿੰਘ ਘੜਾਮ ਪ੍ਰਧਾਨ ਟਰੱਕ ਯੂਨੀਅਨ, ਬੀਡੀਪੀਓ ਭੁਨਰਹੇੜੀ ਸੰਦੀਪ ਸਿੰਘ, ਬੀਡੀਪੀਓ ਸਨੌਰ ਮਨਦੀਪ ਸਿੰਘ ਉਪਲ, ਬੀਡੀਪੀਓ ਪਟਿਆਲਾ ਦਿਹਾਤੀਸੁਖਵਿੰਦਰ ਸਿੰਘ ਟਿਵਾਣਾਂ, ਬਲਜਿੰਦਰ ਸਿੰਘ ਨੰਦਗਡ਼੍ਹ, ਗੁਰਪ੍ਰੀਤ ਗੂਰੀ ਪੀ.ਏ. ਗੁਰਪਿੰਦਰ ਨੰਦਗੜ੍ਹ,ਸਾਜਨ ਢਿੱਲੋਂ, ਗੁਰਵਿੰਦਰ ਸਿੰਘ ਮਿਹੋਣ, ਮਨਿੰਦਰ ਫਰਾਂਸਵਾਲਾਂ,   ਬਲਿਹਾਰ ਸਿੰਘ ਚੀਮਾ, ਡਾ. ਕਰਮ ਸਿੰਘ ਰਾਜਗਡ਼੍ਹ, ਗੁਰਵਿੰਦਰ ਸਿੰਘ ਚੌਂਕੀ ਇੰਚਾਰਜ ਰੋਹਡ਼, ਸਾਹਿਲ ਜਿੰਦਲ,  ਮਿਲਨਦੀਪ ਸਿੰਘ, ਭੁਪਿੰਦਰ  ਸਿੰਘ ਦੁੱਧਨ, ਲਾਡੀ ਛੰਨਾਂ, ਹੈਰੀ ਤਾਜਲਪੁਰ, ਕਰਮ ਸਿੰਘ ਨੰਬਰਦਾਰ ਅਤੇ  ਪੰਚ ਸਰਪੰਚ ਹਾਜ਼ਰ ਸਨ।

 

Tags: Harmeet Singh Pathanmajra , Sanour , AAP , Aam Aadmi Party , Aam Aadmi Party Punjab , AAP Punjab , Preeti Yadav , Dr Preeti Yadav , DC Patiala , Deputy Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD