Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਟਾਲਾ ਪੁਲਿਸ ਵੱਲੋ ਨੂੰ ਮਿਲੀ ਵੱਡੀ ਕਾਮਯਾਬੀ

ਗੋਲ ਹੱਟੀ ਚੌਂਕ ਘੁਮਾਣ ਤੇ ਸੁੱਖ ਪ੍ਰਾਪਟਰੀ ਡੀਲਰ ਦੁਕਾਨ ਘੁਮਾਣ ਤੋ ਫਿਰੋਤੀ ਮੰਗਣ ਤੇ ਦੁਕਾਨ ਤੇ ਗੋਲੀਆ ਚਲਾਉਣ ਵਾਲੇ ਗਿਰੋਹ ਦਾ ਪਰਦਾਫਾਸ

Crime News Punjab, Punjab Police, Police, Crime News, Batala Police, Batala

Web Admin

Web Admin

5 Dariya News

ਬਟਾਲਾ , 09 Jun 2025

Last updated on: Jun 10, 2025, 13:49 IST

ਐਸ.ਐਸ.ਪੀ ਸ੍ਰੀ ਸੁਹੇਲ ਮੀਰ ਕਾਸਿਮ ਦੇ ਦਿਸ਼ਾ ਨਿਰਦੇਸਾ ਅਨੁਸਾਰ ਐਸ.ਪੀ ਇੰਨੀਵੈਸਟੀਗੇਸ਼ਨ ਬਟਾਲਾ ਦੀ ਨਿਗਰਾਨੀ ਹੇਠ ਡੀ.ਐਸ.ਪੀ ਸ੍ਰੀ ਹਰਗੋਬਿੰਦਪੁਰ ਸਾਹਿਬ ਤੇ ਡੀ.ਐਸ.ਪੀ ਇੰਨਵੈਸਟੀਗੇਸ਼ਨ ਬਟਾਲਾ, ਸੀ.ਆਈ.ਏ ਸਟਾਫ ਬਟਾਲਾ ਅਤੇ ਮੁੱਖ ਅਫਸਰ ਥਾਣਾ ਵਲੋਂ ਕੇਸ ਟਰੇਸ ਕਰਨ ਲਈ ਵੱਖ-ਵੱਖ ਟੀਮਾ ਬਣਾਈ ਗਈਆ। ਡੀ.ਐਸ.ਪੀ ਇੰਨਵੈਸਟੀਗੇਸ਼ਨ ਬਟਾਲਾ, ਸੀ.ਆਈ.ਏ ਸਟਾਫ ਬਟਾਲਾ ਜੇ ਐੱਸ ਢਿੱਲੋਂ ਤੇ ਐਸ.ਐਚ.ਓ ਸੁਖਰਾਜ ਸਿੰਘ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 1-5- 2025 ਨੂੰ ਕ੍ਰੀਬ ਰਾਤ 8 ਵਜੇ ਗੋਲ ਹੱਟੀ ਦੁਕਾਨ ਚੋਂਕ ਘੁਮਾਣ ਦੇ ਮਾਲਕ ਤੇ ਮਾਰ ਦੇਣ ਦੀ ਨੀਯਤ ਨਾਲ 2 ਮੋਟਰ ਸਾਈਕਲ ਸਵਾਰ ਅਣਪਛਾਤੇ ਨੌਜਵਾਨਾ ਵੱਲੋ ਗੋਲੀਆ ਚਲਾਈਆ ਸਨ।

ਇਸ ਵਾਰਦਾਤ ਨੂੰ ਟਰੇਸ ਕਰਨ ਲਈ ਟੀਮਾ ਵੱਲੋਂ ਹਰ ਸੰਭਵ ਕੋਸ਼ਿਸ ਕੀਤੀ ਗਈ। ਉਨ੍ਹਾਂ ਦੱਸਿਆ ਕਿ ਬਟਾਲਾ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਕਿ ਮੁੱਕਦਮਾ ਨੂੰ ਟਰੇਸ ਕਰਕੇ ਗੋਲ ਹੱਟੀ ਦੁਕਾਨ ਚੌਕ ਤੇ ਗੋਲੀਆ ਚਲਾਉਣ ਵਾਲੇ ਦੋਸ਼ੀਆ ਅਕਾਸਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮਹਿਤਾ ਚੌਕ, ਜਰਮਨਜੀਤ ਸਿੰਘ ਉਰਫ ਨਾਗ ਪੁੱਤਰ ਸੁਖਦੇਵ ਸਿੰਘ ਵਾਸੀ ਉਦੋਕੇ ਕਲਾਂ ਥਾਣਾ ਮੱਤੋਵਾਲ, ਜੁਗਰਾਜ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਲੰਘਿਆਵਾਲੀ ਥਾਣਾ ਘੁਮਾਣ, ਰੋਬਿਨਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਭੋਮਾ ਘੁਮਾਣ ਅਤੇ ਅਮਨਦੀਪ ਸਿੰਘ ਪੁੱਤਰ ਲਾਲ ਸਿੰਘ ਵਾਸੀ ਦੇਬੀ ਵਾਲਾ ਬਜਾਰ ਵੇਰਕਾ ਨੂੰ ਗ੍ਰਿਫਤਾਰ ਕੀਤਾ ਗਿਆ ਸੀ।

ਉਨ੍ਹਾਂ ਦੱਸਿਆ ਕਿ ਦੋਰਾਨੇ ਤਫਤੀਸ ਅਕਾਸਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮਹਿਤਾ ਚੌਕ, ਜਰਮਨਜੀਤ ਸਿੰਘ ਉਰਫ ਨਾਗ ਪੁੱਤਰ ਸੁਖਦੇਵ ਸਿੰਘ ਵਾਸੀ ਉਦੋਕੇ ਕਲਾਂ ਥਾਣਾ ਮੱਤੇਵਾਲ ਨੇ ਪੁੱਛਗਿਛ ਵਿਚ ਮੰਨਿਆ ਕਿ ਮਿਤੀ 21-5-2025 ਨੂੰ ਜੇ ਸੁੱਖ ਪ੍ਰਾਪਰਟੀ ਡੀਲਰ ਦੇ ਮਾਲਕ ਤੇ ਮਾਰ ਦੇਣ ਦੀ ਨੀਯਤ ਨਾਲ ਕ੍ਰੀਬ 2-00/2-30 P.M ਵਜੇ ਗੋਲੀਆ ਚੱਲਾਈਆ ਗਈਆ ਸਨ ਉਹ ਗੋਲੀਆ ਅਸੀ ਬਲਵਿੰਦਰ ਸਿੰਘ ਉਰਫ ਡੋਨੀ ਬੱਲ ਤੇ ਅਮਰਜੀਤ ਸਿੰਘ ਖੱਬੇ ਰਾਜਪੂਤਾ ਦੇ ਕਹਿਣ ਤੇ ਚਲਾਈਆ ਸਨ।

ਜਿਸ ਮੁੱਕਦਮਾ ਨੰਬਰ 85 ਮਿਤੀ 21-5-2025 ਜੁਰਮ 109.3(5) ਬੀ.ਐਨ.ਐਸ 25-54-59 ਅਸਲਾ ਐਕਟ ਥਾਣਾ ਘੁਮਾਣ ਨੂੰ ਟਰੇਸ ਕੀਤਾ ਗਿਆ। ਇਸ ਦੋਰਾਨ ਹੀ ਜਿਲਾ ਅੰਮ੍ਰਿਤਸਰ ਦਿਹਾਤੀ ਦੇ ਮੁੱਕਦਮਾ ਨੰਬਰ 44 ਮਿਤੀ 20-5-2025 ਜੁਰਮ 308(4). 351(2) ਬੀ.ਐਨ.ਐਸ ਥਾਣਾ ਖਿਲਚੀਆ ਤੇ ਮੁੱਕਦਮਾ ਨੰਬਰ 36 ਮਿਤੀ 25-4-2025 ਜੁਰਮ 109.3(5) ਬੀ.ਐਨ.ਐਸ ਥਾਣਾ ਮਹਿਤਾ ਨੂੰ ਵੀ ਟਰੇਸ ਕੀਤਾ ਗਿਆ।

ਗ੍ਰਿਫਤਾਰ ਦੋਸ਼ੀਆ ਵਿੱਚ ਅਕਾਸ਼ਦੀਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਮਹਿਤਾ ਚੌਂਕ ਥਾਣਾ ਮਹਿਤਾ, ਜਰਮਨਜੀਤ ਸਿੰਘ ਉਰਫ ਨਾਗ ਪੁੱਤਰ ਸੁਖਦੇਵ ਸਿੰਘ ਵਾਸੀ ਉਦੋਕੇ ਕਲਾਂ ਥਾਣਾ ਮੱਤੇਵਾਲ, ਜੁਗਰਾਜ ਸਿੰਘ ਪੁੱਤਰ ਦਲੀਪ ਸਿੰਘ ਵਾਸੀ ਲੰਘਿਆਵਾਲੀ ਥਾਣਾ ਘੁਮਾਣ, ਰੋਬਿਨਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਾਸੀ ਭੋਮਾ ਥਾਣਾ ਘੁਮਾਣ ਅਤੇ ਅਮਨਦੀਪ ਸਿੰਘ ਪੁੱਤਰ ਲਾਲ ਸਿੰਘ ਵਾਸੀ ਦੇਬੀ ਵਾਲਾ ਬਜਾਰ ਵੇਰਕਾ ਸ਼ਾਮਲ ਹਨ।

 

 

Tags: Crime News Punjab , Punjab Police , Police , Crime News , Batala Police , Batala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD