ਦਿੱਲੀ ਦੇ ਮੁੱਖ ਮੰਤਰੀ, ਸ਼੍ਰੀਮਤੀ ਰੇਖਾ ਗੁਪਤਾ ਨੇ ਅੱਜ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਦਫ਼ਤਰ ਦੇ ਹੈਂਡਲ ਨੇ ਐਕਸ (X) ‘ਤੇ ਪੋਸਟ ਕੀਤਾ: “ਦਿੱਲੀ ਦੇ ਮੁੱਖ ਮੰਤਰੀ ਸ਼੍ਰੀਮਤੀ, ਰੇਖਾ ਗੁਪਤਾ (@gupta_rekha) ਨੇ ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ (@narendramodi) ਨਾਲ ਮੁਲਾਕਾਤ ਕੀਤੀ। @CMODelhi”