Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਨੂੰ ਵੱਡਾ ਝਟਕਾ! ਕਾਂਗਰਸੀ ਆਗੂ ਸੁਨੀਲ ਕਪੂਰ 'ਆਪ' 'ਚ ਸ਼ਾਮਲ

ਸੁਨੀਲ ਕਪੂਰ ਸਾਬਕਾ ਕੈਬਨਿਟ ਮੰਤਰੀ ਅਤੇ ਸਵਰਗੀ ਲਾਲਾ ਸਰਦਾਰੀ ਲਾਲ ਕਪੂਰ ਦੇ ਹਨ ਪੋਤੇ, ਜਿਨ੍ਹਾਂ ਨੂੰ ਪੰਜਾਬ ਦੇ ਮਹਾਤਮਾ ਗਾਂਧੀ ਵਜੋਂ ਵੀ ਜਾਣਿਆ ਜਾਂਦਾ ਹੈ

Arvind Kejriwal, Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab, Sanjeev Arora, Raj Kumar Chabbewal

Web Admin

Web Admin

5 Dariya News

ਲੁਧਿਆਣਾ , 10 Jun 2025

Last updated on: Jun 11, 2025, 11:23 IST

ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸੀਨੀਅਰ ਕਾਂਗਰਸੀ ਨੇਤਾ ਸੁਨੀਲ ਕਪੂਰ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਦਾ 'ਆਪ' ਵਿੱਚ ਸ਼ਾਮਲ ਹੋਣਾ ਪਾਰਟੀ ਨੂੰ ਯਕੀਨੀ ਤੌਰ 'ਤੇ  ਫਾਇਦਾ ਦੇਵੇਗਾ।ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਸ਼ਾਮ ਨੂੰ ਇੱਕ ਜਨਸਭਾ ਦੌਰਾਨ ਸੁਨੀਲ ਕਪੂਰ ਨੂੰ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। 

ਇਸ ਮੌਕੇ 'ਤੇ 'ਆਪ' ਦੇ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ, ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਅਤੇ ਲੁਧਿਆਣਾ ਪੱਛਮੀ ਤੋਂ 'ਆਪ' ਉਮੀਦਵਾਰ ਸੰਜੀਵ ਅਰੋੜਾ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਮੌਜੂਦ ਸਨ।ਸੁਨੀਲ ਕਪੂਰ ਲੁਧਿਆਣਾ ਦੇ ਇੱਕ ਬਹੁਤ ਹੀ ਵੱਕਾਰੀ ਰਾਜਨੀਤਿਕ ਪਰਿਵਾਰ ਨਾਲ ਸਬੰਧ ਰੱਖਦੇ ਹਨ। ਉਹ ਪੰਜਾਬ ਸਰਕਾਰ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਲੁਧਿਆਣਾ ਪੱਛਮੀ ਵਿਧਾਨ ਸਭਾ ਹਲਕੇ ਤੋਂ ਤਿੰਨ ਵਾਰ ਵਿਧਾਇਕ ਰਹੇ ਸਵਰਗੀ ਲਾਲਾ ਸਰਦਾਰੀ ਲਾਲ ਕਪੂਰ ਦੇ ਪੋਤੇ ਹਨ। ਸਰਦਾਰੀ ਲਾਲ ਕਪੂਰ ਨੂੰ ਪੰਜਾਬ ਦੇ ਮਹਾਤਮਾ ਗਾਂਧੀ ਵਜੋਂ ਜਾਣਿਆ ਜਾਂਦਾ ਸੀ। ਉਨ੍ਹਾਂ ਨੇ ਪੰਜਾਬ ਦੀ ਰਾਜਨੀਤੀ ਨੂੰ ਦਿਸ਼ਾ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਸੀ।

ਸੁਨੀਲ ਕਪੂਰ ਦੀ ਪਤਨੀ ਵੀ ਲੁਧਿਆਣਾ ਨਗਰ ਨਿਗਮ ਦੀ ਸਾਬਕਾ ਕੌਂਸਲਰ ਰਹਿ ਚੁੱਕੀ ਹਨ। ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਦਾ ਅਜੇ ਵੀ ਸਥਾਨਕ ਪੱਧਰ 'ਤੇ ਲੋਕਾਂ ਨਾਲ ਡੂੰਘਾ ਸਬੰਧ ਹੈ। ਉਨ੍ਹਾਂ ਦੇ ਪਰਿਵਾਰ ਦਾ ਅਜੇ ਵੀ ਲੁਧਿਆਣਾ ਦੀ ਰਾਜਨੀਤੀ ਵਿੱਚ ਵੱਡਾ ਪ੍ਰਭਾਵ ਹੈ। ਉਨ੍ਹਾਂ ਦੇ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ 19 ਜੂਨ ਨੂੰ ਹੋਣ ਵਾਲੀ ਜਿਮਨੀ ਚੋਣ ਵਿੱਚ ਵੋਟਾਂ ਦੇ ਮਾਮਲੇ ਵਿੱਚ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਬਹੁਤ ਫਾਇਦਾ ਹੋਵੇਗਾ।

 

Tags: Arvind Kejriwal , Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab , Sanjeev Arora , Raj Kumar Chabbewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD