Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਗਰਮੀਆਂ ਦੇ ਮੱਦੇਨਜ਼ਰ ਖੁਰਾਕ ਵਸਤਾਂ ਦੇ ਵੱਧ ਤੋਂ ਵੱਧ ਸੈਂਪਲ ਭਰੇ ਜਾਣ: ਸੰਦੀਪ ਰਿਸ਼ੀ

ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

Sandeep Rishi, DC Sangrur, Deputy Commissioner Sangrur, Sangrur

Web Admin

Web Admin

5 Dariya News

ਸੰਗਰੂਰ , 10 Jun 2025

Last updated on: Jun 11, 2025, 13:05 IST

ਗਰਮੀਆਂ ਦੇ ਮੌਸਮ ਦੇ ਮੱਦੇਨਜ਼ਰ ਖੁਰਾਕੀ ਵਸਤਾਂ, ਫਲਾਂ ਦੇ ਵੱਧ ਤੋਂ ਵੱਧ ਸੈਂਪਲ ਲੈਣੇ ਯਕੀਨੀ ਬਣਾਏ ਜਾਣ। ਇਹ ਹਦਾਇਤਾਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਵੱਲੋਂ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਫ਼ੂਡ ਐਂਡ ਡਰਗ ਐਡਮਨਿਸਟਰੇਸ਼ਨ ਦੇ ਅਧਿਕਾਰੀਆਂ ਨੂੰ ਦਿੱਤੀਆਂ ਗਈਆਂ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਫੂਡ ਸੇਫਟੀ ਸਬੰਧੀ ਮਈ ਮਹੀਨੇ ਦੌਰਾਨ ਕਰੀਬ 32 ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। 

06 ਹਾਈ ਰਿਸਕ ਬੇਸਡ ਯੂਨਿਟਾਂ ਦੀ ਪੜਤਾਲ ਕੀਤੀ ਗਈ ਹੈ ਅਤੇ 06 ਕਿਲੋ ਦੇ ਕਰੀਬ ਦੇਸੀ ਘਿਓ, ਜਿਹੜਾ ਕਿ ਕਿਸੇ ਹੋਰ ਬ੍ਰਾਂਡ ਦੇ ਨਾਮ ਪੈਕ ਕੀਤਾ ਗਿਆ ਸੀ, ਜ਼ਬਤ ਕਰ ਕੇ ਜਾਂਚ ਲਈ ਸੈਂਪਲ ਭੇਜੇ ਗਏ ਹਨ ਅਤੇ ਇਸ ਸਬੰਧੀ ਹੋਰ ਲੋੜੀਂਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਫ਼ੂਡ ਐਂਡ ਡਰਗ ਐਡਮਨਿਸਟਰੇਸ਼ਨ ਬਾਬਤ 57 ਲਾਇਸੈਂਸ ਜਾਰੀ ਕਰਨ ਦੇ ਨਾਲ-ਨਾਲ 103 ਰਜਿਸਟਰੇਸ਼ਨਾਂ ਵੀ ਜਾਰੀ ਕੀਤੀਆਂ ਗਈਆਂ ਹਨ। 

ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਸਾਰੀਆਂ ਆਂਗਣਵਾੜੀਆਂ ਦੀ ਰਜਿਸਟਰੇਸ਼ਨ ਯਕੀਨੀ ਬਣਾਉਣ ਦੀ ਵੀ ਹਦਾਇਤ ਕੀਤੀ ਗਈ। ਇਸ ਮੌਕੇ ਸਹਾਇਕ ਕਮਿਸ਼ਨਰ (ਫੂਡ) ਅਦਿਤੀ ਗੁਪਤਾ, ਡੀ.ਆਈ.ਓ. ਡਾ. ਅੰਜੂ ਸਿੰਗਲਾ, ਖੁਰਾਕ ਸੁਰੱਖਿਆ ਅਫ਼ਸਰ ਚਰਨ ਸਿੰਘ, ਡੀ. ਐੱਸ.ਪੀ. ਤੇਜਿੰਦਰ ਸਿੰਘ, ਡੀ.ਈ.ਓ. (ਸੈਕੰਡਰੀ) ਤਰਵਿੰਦਰ ਕੌਰ, ਸੀ.ਡੀ.ਪੀ.ਓ. ਸਾਰੂ ਰਾਣਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: Sandeep Rishi , DC Sangrur , Deputy Commissioner Sangrur , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD