Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ : ਵਿਧਾਇਕ ਐਡਵੋਕੈਟ ਅਮਰਪਾਲ ਸਿੰਘ

ਆਪ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਰਵਾਇਤੀ ਪਾਰਟੀਆਂ ਦੇ ਆਗੂ ਆਪ ਪਾਰਟੀ ਨਾਲ ਜੁੜੇ

Advocate Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 12 Jun 2025

Last updated on: Jun 12, 2025, 17:31 IST

ਪੰਜਾਬ ਸਰਕਾਰ ਵਲੋਂ ਲੋਕਾਂ ਦੇ ਘਰਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾ ਰਹੀਆਂ ਹਨ ਅਤੇ ਇਤਿਹਾਸਕ ਤੇ ਧਾਰਮਿਕ ਕਸਬੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ ਪਾਰਦਰਸ਼ੀ ਢੰਗ ਨਾਲ ਸਰਬਪੱਖੀ ਵਿਕਾਸ ਕਰਵਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਰਵਾਇਤੀ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਨ ਉਪਰੰਤ ਕੀਤਾ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਕਿਹਾ ਕਿ ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕ ਹਿੱਤ ਵਿੱਚ ਇਤਿਹਾਸਕ ਕਦਮ ਚੁੱਕੇ ਗਏ ਹਨ ਅਤੇ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕੰਮਾਂ ਨੂੰ ਵੇਖਦਿਆਂ ਰਵਾਇਤੀ ਪਾਰਟੀਆਂ ਦੇ ਆਗੂ ਤੇ ਵਰਕਰ ਪੁਰਾਣੀਆਂ ਪਾਰਟੀਆਂ ਤੋਂ ਖਹਿੜਾ ਛੁਡਾ ਕੇ ਆਪ ਨਾਲ ਜੁੜ ਰਹੇ ਹਨ।

ਉਨਾਂ ਅੱਗੇ ਕਿਹਾ ਆਪ ਪਾਰਟੀ ਦੀ ਅਗਵਾਈ ਵਾਲ ਪੰਜਾਬ ਸਰਕਾਰ ਵਲੋਂ ਪੰਜਾਬ ਵਾਸੀਆਂ ਨੂੰ 600 ਯੂਨਿਟ ਬਿਜਲੀ ਮੁਫਤ ਨਿਰਵਿਘਨ ਦਿੱਤੀ ਜਾ ਰਹੀ ਹੈ ਅਤੇ ਝੋਨੇ ਦੀ ਸ਼ੀਜਨ ਦੌਰਾਨ ਵੀ ਬਿਜਲੀ ਦੀ ਉਪਲੱਬਧਤਾ ਯਕੀਨੀ ਬਣਾਈ ਗਈ ਹੈ। ਲੋਕਾਂ ਦੇ ਘਰਾਂ ਤੱਕ ਸਿਹਤ ਸੇਵਾਵਾਂ ਪੁਜਦਾ ਕੀਤੀਆਂ ਗਈਆਂ ਹਨ, ਜਿਥੇ ਮਰੀਜ ਰੌਜਾਨਾ ਆਪਣਾ ਇਲਾਜ ਕਰਵਾ ਰਹੇ ਹਨ। 

ਮੈਰਿਟ ਦੇ ਆਧਾਰ ’ਤੇ ਪਾਰਦਰਸ਼ੀ ਢੰਗ ਨਾਲ ਕਰੀਬ 52 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ ਹਨ ਅਤੇ ਲਗਾਤਾਰ ਵੱਖ-ਵੱਖ ਵਿਭਾਗਾਂ ਵਿੱਚ ਸਰਕਾਰੀ ਭਰਤੀ ਕੀਤੀ ਜਾ ਰਹੀ ਹੈ। ਵਿਧਾਇਕ ਐਡਵੋਕੇਟ ਅਮਰਪਾਲ ਸਿੰਘ ਨੇ ਹਲਕੇ ਦੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਾ, ਉਨ੍ਹਾਂ ਦੀ ਪਹਿਲੀ ਤਰਜੀਹ ਹੈ ਤੇ ਲੋਕਾਂ ਤੱਕ ਵੱਖ-ਵੱਖ ਭਲਾਈ ਸਕੀਮਾਂ ਪੁਜਦਾ ਕਰਨ ਨੂੰ ਯਕੀਨੀ ਬਣਾਇਆ ਗਿਆ ਹੈ। ਪਿੰਡਾਂ ਵਿੱਚ ਛੱਪੜਾਂ ਦੀ ਸਫਾਈ ਦਾ ਕੰਮ ਚੱਲ ਰਿਹਾ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਗਰਾਊਂਡਾਂ ਬਣਾਈਆ ਜਾ ਰਹੀਆਂ ਹਨ।

 

Tags: Advocate Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD