Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਰੁੱਖ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਹੰਸਰੋਂ ਵਿਖੇ ਵੱਖ ਵੱਖ ਤਰਾਂ ਦੇ ਲਗਾਏ ਬੂਟੇ- ਡਾ.ਅਮਨਦੀਪ

ਹਰ ਮਨੁੱਖ ਲਾਵੇ ਇਕ ਰੁੱਖ ਅਤੇ “ਹਰ ਔਰ ਲੱਕੜਹਾਰੇ ਹੈ, ਫਿਰ ਭੀ ਪੇਡ ਕਹਾਂ ਹਾਰੇ ਹੈਂ” ਦਾ ਸੁਨੇਹਾ ਦਿਤਾ

Tree Plantation, Forest Plantation, Plantation forestry, Tree Planting, Tree Plantation Drive, Plants Sapling

Web Admin

Web Admin

5 Dariya News

ਸ਼ਹੀਦ ਭਗਤ ਸਿੰਘ ਨਗਰ , 12 Jun 2025

Last updated on: Jun 13, 2025, 10:55 IST

ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ. ਏ. ਐਸ. ਨਗਰ ਜੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਮਾਣਯੋਗ ਮਿਸ ਪ੍ਰਿਆ ਸੂਦ, ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਜੀਆਂ ਦੇ ਹੁਕਮਾਂ ਤਹਿਤ ਮਾਣਯੋਗ ਡਾ. ਅਮਨਦੀਪ, ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ ਜੀਆਂ ਵੱਲੋ ਮਿਤੀ 12.06.2025 ਨੂੰ ਰੁੱਖ ਲਗਾਉਣ ਦੀ ਮੁਹਿੰਮ ਤਹਿਤ ਪਿੰਡ ਹੰਸਰੋਂ ਵਿਖੇ ਵੱਖ ਵੱਖ ਤਰਾਂ ਦੇ ਬੂਟੇ ਲਗਾਏ ਗਏ।

ਉਹਨਾਂ ਵੱਲੋ ਦੱਸਿਆ ਗਿਆ ਕਿ  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਜੀਆ ਦੇ ਦਿਸ਼ਾ ਨਿਰਦੇਸ਼ਾ ਤਹਿਤ ਅਤੇ ਮਾਣਯੋਗ ਮਿਸ ਪ੍ਰਿਆ ਸੂਦ,ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਜੀਆਂ ਦੇ ਹੁਕਮਾਂ ਤਹਿਤ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ.ਭ.ਸ ਨਗਰ  ਦੇ ਪੈਰਾ ਲੀਗਲ ਵਲੰਟੀਅਰਜ਼ ਦੀਆਂ ਟੀਮਾ  ਵੱਲੋ  ਜ਼ਿਲ੍ਹੇ ਦੇ ਪਿੰਡਾ ਵਿੱਚ ਰੁੱਖ ਲਗਾਏ ਜਾ ਰਹੇ ਹਨ। 

ਇਸ ਤੋ ਇਲਾਵਾ ਉਹਨ੍ਹਾ ਵੱਲੋਂ ਦੱਸਿਆ ਗਿਆ ਕਿ ਵਾਤਾਵਰਣ ਦੀ ਸੰਭਾਲ ਕਰਨ ਦੀ ਜਿੰਮੇਵਾਰੀ ਸਾਡੀ ਸਾਰਿਆ ਦੀ ਹੈ ਇਸ ਕਰਕੇ ਸਾਨੂੰ ਸਾਰਿਆ ਨੂੰ ਵੱਧ ਤੋਂ ਵੱਧ ਰੁੱਖ ਲਗਾਏ ਜਾਣੇ ਚਾਹੀਦੇ ਹਨ।ਉਹਨਾਂ ਵੱਲੋ ਆਮ ਲੋਕਾਂ ਨੂੰ ਕਿਹਾ ਕਿ ਇਸ ਵਾਰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਲਗਾਏ ਗਏ ਰੁੱਖ ਦੀ ਸਾਂਭ ਸੰਭਾਲ ਕਰਕੇ ਆਪਣਾ ਫਰਜ਼ ਨਿਭਾਉਣ।  

ਇਸ ਮੌਕੇ ਪੈਰਾ ਲੀਗਲ ਵਲੰਟੀਅਰ ਸ੍ਰੀ ਬਲਦੇਵ ਭਾਰਤੀ, ਮਿਸ ਸਿਮਰਜੋਤ, ਸ.ਜਰਨੈਲ ਸਿੰਘ ਅਤੇ  ਸਮੂਹ ਪੰਚਾਇਤ ਮੈਬਰ , ਪਿੰਡ ਵਾਸੀ ਹਾਜ਼ਰ ਸਨ।  

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD