Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਪੌਦੇ ਲਾਉਣ ਦੀ ਮੁਹਿੰਮ ਤਹਿਤ ਚਿੰਟੂ ਪਾਰਕ ਵਿੱਚ ਲਗਾਏ ਪੌਦੇ

Tree Plantation, Forest Plantation, Plantation forestry, Tree Planting, Tree Plantation Drive, Plants Sapling, Barnala

Web Admin

Web Admin

5 Dariya News

ਬਰਨਾਲਾ , 12 Jun 2025

Last updated on: Jun 13, 2025, 11:22 IST

ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਬੀ.ਬੀ.ਐਸ. ਤੇਜੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ਼ —ਸਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਦੀ ਅਗਵਾਈ ਹੇਠ ਅੱਜ ਸ੍ਰੀ ਮਦਨ ਲਾਲ, ਮਾਨਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਪੌਦੇ ਲਗਾਉਣ ਦੀ ਮੁਹਿੰਮ ਤਹਿਤ ਜੰਗਲਾਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਸੀਨੀਅਰ ਸਿਟੀਜ਼ਨ ਸੁਸਾਇਟੀ, ਚਿੰਟੂ ਪਾਰਕ ਬਰਨਾਲਾ ਵਿਖੇ ਪੌਦੇ ਲਗਾਏ ਗਏ।

ਇਸ ਮੌਕੇ ਮਾਨਯੋਗ ਸਕੱਤਰ ਨੇ ਅਪੀਲ ਕਰਦਿਆਂ ਕਿਹਾ ਕਿ ਹਰ ਵਿਅਕਤੀ ਨੂੰ ਆਪਣੇ ਆਲੇ ਦੁਆਲੇ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹਿਦੇ ਹਨ ਤਾਂ ਜੋ ਵਾਤਾਵਰਣ ਨੂੰ ਹਰਾ ਭਰਿਆ ਅਤੇ ਪ੍ਰਦੂਸ਼ਨ ਮੁਕਤ ਬਣਾਇਆ ਜਾ ਸਕੇ।ਓਨ੍ਹਾਂ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਵਲੋਂ ਸਮੁੱਚੇ ਪੰਜਾਬ ਵਿੱਚ 5 ਜੁਲਾਈ 2025 ਤੱਕ ਟ੍ਰੀ ਪਲਾਂਟੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ।

ਓਨ੍ਹਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਰਨਾਲਾ ਦਾ ਟੀਚਾ ਲਗਭਗ 8000 ਪੌਦੇ ਲਗਾਉਣ ਦਾ ਹੈ। ਇਸ ਮੌਕੇ ਸੀਨੀਅਰ ਸਿਟੀਜਨ ਸੁਸਾਇਟੀ, ਬਰਨਾਲਾ ਦੇ ਪ੍ਰਧਾਨ ਸ਼੍ਰੀ ਜੀ.ਸੀ. ਗੋਇਲ, ਵਾਇਸ ਪ੍ਰਧਾਨ ਸ਼੍ਰੀ ਰਜਿਦਰ ਪ੍ਰਸ਼ਾਦ ਸਿੰਗਲਾ, ਸੀਨੀਅਰ ਵਾਇਸ ਪ੍ਰਧਾਨ ਸ਼੍ਰੀ ਅਮਰਜੀਤ ਸਿੰਘ ਭੁਲਰ ਅਤੇ ਸਕੱਤਰ ਸ਼੍ਰੀ ਅਮ੍ਰਿਤ ਲਾਲ ਸਿੰਗਲਾ ਵੀ ਹਾਜ਼ਰ ਰਹੇ।

 

Tags: Tree Plantation , Forest Plantation , Plantation forestry , Tree Planting , Tree Plantation Drive , Plants Sapling , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD