Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਨਰਿੰਦਰ ਮੋਦੀ ਨੇ ਅਹਿਮਦਾਬਾਦ ਹਵਾਈ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ

ਜਾਨੀ ਨੁਕਸਾਨ 'ਤੇ ਸੋਗ ਪ੍ਰਗਟਾਇਆ; ਦੁਖਾਂਤ ਨੂੰ 'ਦਿਲ ਤੋੜਨ ਵਾਲਾ' ਕਿਹਾ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Kinjarapu Rammohan Naidu, Kinjarapu Ram Mohan Naidu, Ram Mohan Naidu, Bhupendra Patel, Bhupendrabhai Rajnikantbhai Patel, Chief Minister of Gujarat, Ahmedabad Air Crash, Air India, Air India Plane Crash, Ahmedabad Plane Crash

Web Admin

Web Admin

5 Dariya News

ਅਹਿਮਦਾਬਾਦ , 13 Jun 2025

Last updated on: Jun 13, 2025, 15:40 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਹੋਏ ਦੁਖਦ ਹਵਾਈ ਹਾਦਸੇ ਵਿੱਚ ਅਨੇਕ ਲੋਕਾਂ ਦੀ ਮੌਤ ‘ਤੇ ਗਹਿਰਾ ਸੋਗ ਪ੍ਰਗਟਾਇਆ । ਪ੍ਰਧਾਨ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਪ੍ਰਤੀ ਆਪਣੀਆਂ ਸੰਵੇਦਨਾਵਾਂ ਨੂੰ ਪ੍ਰਗਟ ਕਰਦੇ ਹੋਏ ਕਿਹਾ ਕਿ ਅਸੀਂ ਉਨ੍ਹਾਂ ਦੇ ਇਸ ਅਸਹਿ ਦੁਖ ਅਤੇ ਘਾਟੇ ਨੂੰ ਭਲੀ-ਭਾਂਤ ਸਮਝਦੇ ਹਾਂ।

ਅੱਜ ਪਹਿਲਾਂ, ਸ਼੍ਰੀ ਮੋਦੀ ਨੇ ਅਹਿਮਦਾਬਾਦ ਵਿੱਚ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ ਤਾਕਿ ਸਥਿਤੀ ਦਾ ਖ਼ੁਦ ਜਾਇਜ਼ਾ ਲਿਆ ਜਾ ਸਕੇ। ਉਨ੍ਹਾਂ ਨੇ ਆਪਦਾ ਤੋਂ ਬਾਅਦ ਰਾਹਤ ਤੇ ਬਚਾਅ ਕਾਰਜਾਂ ਵਿੱਚ ਜੁਟੇ ਅਧਿਕਾਰੀਆਂ ਅਤੇ ਐਮਰਜੈਂਸੀ ਪ੍ਰਤੀਕਿਰਿਆ ਟੀਮਾਂ ਨਾਲ ਮੁਲਾਕਾਤ ਕੀਤੀ।

‘ਐਕਸ’ (X) ‘ਤੇ ਅਲੱਗ-ਅਲੱਗ ਪੋਸਟਾਂ ਵਿੱਚ, ਸ਼੍ਰੀ ਮੋਦੀ ਨੇ ਕਿਹਾ: "ਅਸੀਂ ਸਾਰੇ ਅਹਿਮਦਾਬਾਦ ਵਿੱਚ ਹੋਏ ਹਵਾਈ ਹਾਦਸੇ ਤੋਂ ਦੁਖੀ ਹਾਂ। ਇਤਨੀ ਬੜੀ ਸੰਖਿਆ ਵਿੱਚ ਲੋਕਾਂ ਦੀ ਅਚਾਨਕ ਅਤੇ ਪੀੜਾਦਾਇਕ ਮੌਤ ਅਤਿਅੰਤ ਦੁਖਦ  ਅਤੇ ਸ਼ਬਦਾਂ ਤੋਂ ਪਰੇ ਹੈ। ਹੈ। ਇਤਨੀ ਬੜੀ ਸੰਖਿਆ ਵਿੱਚ ਲੋਕਾਂ ਦੀ ਅਚਾਨਕ ਅਤੇ ਪੀੜਾਦਾਇਕ ਮੌਤ ਅਤਿਅੰਤ ਦੁਖਦ ਹੈ। 

ਸਾਰੇ ਦੁਖੀ ਪਰਿਵਾਰਾਂ ਦੇ ਪ੍ਰਤੀ ਮੇਰੀਆਂ ਗਹਿਨ ਸੰਵੇਦਨਾਵਾਂ। ਅਸੀਂ ਉਨ੍ਹਾਂ ਦੇ ਦੁਖ ਨੂੰ ਮਹਿਸੂਸ ਕਰਦੇ ਹਾਂ ਅਤੇ ਸਮਝਦੇ ਹਾਂ ਕਿ ਇਸ ਖਾਲੀਪਣ ਨੂੰ ਵਰ੍ਹਿਆਂ ਤੱਕ ਮਹਿਸੂਸ ਕੀਤਾ ਜਾਵੇਗਾ। ਓਮ ਸ਼ਾਂਤੀ।” “ਅੱਜ ਅਹਿਮਦਾਬਾਦ ਵਿੱਚ ਹੋਏ ਹਵਾਈ ਹਾਦਸੇ ਵਾਲੀ ਥਾਂ ਦਾ ਦੌਰਾ ਕੀਤਾ। 

ਉੱਥੋਂ ਦਾ ਦ੍ਰਿਸ਼ ਅਤਿਅੰਤ ਹਿਰਦੇਵਿਦਾਰਕ  ਸੀ। ਨਿਰੰਤਰ ਤੌਰ ‘ਤੇ ਰਾਹਤ ਅਤੇ ਬਚਾਅ ਕਾਰਜ ਵਿੱਚ ਜੁਟੇ ਅਧਿਕਾਰੀਆਂ ਅਤੇ ਟੀਮਾਂ ਨਾਲ ਮੁਲਾਕਾਤ ਕੀਤੀ। ਸਾਡੀਆਂ ਸੰਵੇਦਨਾਵਾਂ ਉਨ੍ਹਾਂ ਸਾਰਿਆਂ ਨਾਲ ਹਨ, ਜਿਨ੍ਹਾਂ ਨੇ ਇਸ ਤਰਾਸਦੀ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਇਆ ਹੈ।”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Kinjarapu Rammohan Naidu , Kinjarapu Ram Mohan Naidu , Ram Mohan Naidu , Bhupendra Patel , Bhupendrabhai Rajnikantbhai Patel , Chief Minister of Gujarat , Ahmedabad Air Crash , Air India , Air India Plane Crash , Ahmedabad Plane Crash

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD