Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨਰਿੰਦਰ ਮੋਦੀ ਅਹਿਮਦਾਬਾਦ ਜਹਾਜ਼ ਹਾਦਸੇ ਦੇ ਪੀੜਤਾਂ ਨੂੰ ਮਿਲਣ ਗਏ

ਐਮਰਜੈਂਸੀ ਮੀਟਿੰਗ ਦੀ ਪ੍ਰਧਾਨਗੀ ਕੀਤੀ; ਦੁਖੀ ਪਰਿਵਾਰਾਂ ਨੂੰ ਸਹਾਇਤਾ ਦੇਣ ਦਾ ਪ੍ਰਣ ਲਿਆ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Kinjarapu Rammohan Naidu, Kinjarapu Ram Mohan Naidu, Ram Mohan Naidu, Bhupendra Patel, Bhupendrabhai Rajnikantbhai Patel, Chief Minister of Gujarat, Ahmedabad Air Crash, Air India, Air India Plane Crash, Ahmedabad Plane Crash, Plane Crash Survivor

Web Admin

Web Admin

5 Dariya News

ਅਹਿਮਦਾਬਾਦ , 13 Jun 2025

Last updated on: Jun 13, 2025, 16:59 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅਹਿਮਦਾਬਾਦ ਵਿੱਚ ਹੋਏ ਹਵਾਈ ਜਹਾਜ਼ ਹਾਦਸੇ ਦੇ ਬਾਅਦ ਇੱਥੋਂ ਦਾ ਦੌਰਾ ਕੀਤਾ। ਇਸ ਹਵਾਈ ਜਹਾਜ਼ ਦੁਰਘਟਨਾ ਵਿੱਚ ਕਈ ਲੋਕਾਂ ਦੀ ਮੌਤ ਹੋ ਗਈ । ਪ੍ਰਭਾਵਿਤ ਪਰਿਵਾਰਾਂ ਦੇ ਪ੍ਰਤੀ ਆਪਣੀ ਪੂਰਨ ਸੰਵੇਦਨਾ ਵਿਅਕਤ ਕਰਦੇ ਹੋਏ, ਸ਼੍ਰੀ ਮੋਦੀ ਨੇ ਇਸ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ, ਜਿਸ ਵਿਚ ਇੱਕ ਮਾਤਰ ਜੀਵਿਤ ਬਚੇ ਇੱਕ ਸੱਜਣ ਭੀ ਸ਼ਾਮਲ ਹਨ। 

ਪ੍ਰਧਾਨ ਮੰਤਰੀ ਨੇ ਇਸ ਕਠਿਨ ਸਮੇਂ ਵਿੱਚ ਪੂਰੇ ਦੇਸ਼ ਦੇ ਸੰਪੂਰਨ ਭਾਵ ਨਾਲ ਉਨ੍ਹਾਂ ਦੇ ਨਾਲ ਹੋਣ ਦਾ ਭੀ ਭਰੋਸਾ ਦਿੱਤਾ। ਪ੍ਰਧਾਨ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦਾ ਮੁੱਲਾਂਕਣ ਕਰਨ ਦੇ ਲਈ ਅਹਿਮਦਾਬਾਦ ਹਵਾਈ ਅੱਡੇ ‘ਤੇ ਸਿਖਰਲੇ ਅਧਿਕਾਰੀਆਂ ਦੇ ਨਾਲ ਇੱਕ ਸਮੀਖਿਆ ਮੀਟਿੰਗ ਦੀ ਭੀ ਪ੍ਰਧਾਨਗੀ ਕੀਤੀ।

‘ਐਕਸ’ (X) ‘ਤੇ ਅਲੱਗ-ਅਲੱਗ ਪੋਸਟਾਂ ਵਿੱਚ, ਸ਼੍ਰੀ ਮੋਦੀ ਨੇ ਕਿਹਾ:  “ਅਹਿਮਦਾਬਾਦ ਵਿੱਚ ਹੋਏ ਦੁਖਦ ਹਵਾਈ ਜਹਾਜ਼ ਹਾਦਸੇ ਦੇ ਬਾਅਦ ਜ਼ਖਮੀ ਹੋਏ ਲੋਕਾਂ ਨਾਲ ਮੁਲਾਕਾਤ ਕੀਤੀ, ਇਨ੍ਹਾਂ ਵਿੱਚ ਇੱਕ ਮਾਤਰ ਜੀਵਿਤ ਬਚੇ ਸੱਜਣ ਨਾਲ ਮੁਲਾਕਾਤ ਭੀ ਸ਼ਾਮਲ ਹੈ। ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਅਸੀਂ ਇਸ ਕਠਿਨ ਸਮੇਂ ਵਿੱਚ ਉਨ੍ਹਾਂ ਦੇ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ  ਹਾਂ। ਪੂਰਾ ਦੇਸ਼ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਰਥਨਾ ਕਰ ਰਿਹਾ ਹੈ।”  “ਅਹਿਮਦਾਬਾਦ ਹਵਾਈ ਅੱਡੇ ‘ਤੇ ਸਿਖਰਲੇ ਅਧਿਕਾਰੀਆਂ ਦੇ ਨਾਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕੀਤੀ।”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Kinjarapu Rammohan Naidu , Kinjarapu Ram Mohan Naidu , Ram Mohan Naidu , Bhupendra Patel , Bhupendrabhai Rajnikantbhai Patel , Chief Minister of Gujarat , Ahmedabad Air Crash , Air India , Air India Plane Crash , Ahmedabad Plane Crash , Plane Crash Survivor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD