Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਨਰਿੰਦਰ ਮੋਦੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਨੀ ਦੇ ਅਹਿਮਦਾਬਾਦ ਹਵਾਈ ਹਾਦਸੇ ਵਿੱਚ ਦੇਹਾਂਤ 'ਤੇ ਦੁੱਖ ਪ੍ਰਗਟ ਕੀਤਾ

ਆਪਣੀ ਵਿਰਾਸਤ ਅਤੇ ਸੇਵਾ ਨੂੰ ਯਾਦ ਕਰਦਾ ਹੈ

Narendra Modi, Modi, BJP, Bharatiya Janata Party, Prime Minister of India, Prime Minister, Narendra Damodardas Modi, Bhupendra Patel, Bhupendrabhai Rajnikantbhai Patel, Chief Minister of Gujarat, Ahmedabad Air Crash, Air India, Air India Plane Crash, Ahmedabad Plane Crash, Vijay Rupani

Web Admin

Web Admin

5 Dariya News

ਅਹਿਮਦਾਬਾਦ , 13 Jun 2025

Last updated on: Jun 13, 2025, 17:01 IST

ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਸ਼੍ਰੀ ਵਿਜੈ ਰੂਪਾਣੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ, ਜਿਨ੍ਹਾਂ ਦੀ ਕੱਲ੍ਹ ਅਹਿਮਦਾਬਾਦ ਵਿੱਚ ਹੋਏ ਦੁਖਦ ਹਵਾਈ ਜਹਾਜ਼ ਹਾਦਸੇ ਵਿੱਚ ਜਾਨ ਚਲਈ ਗਈ। ਸ਼੍ਰੀ ਮੋਦੀ ਨੇ ਸ਼੍ਰੀ ਰੂਪਾਣੀ ਦੇ ਪ੍ਰਤਿਸ਼ਠਿਤ ਕਰੀਅਰ ‘ਤੇ ਪ੍ਰਕਾਸ਼ ਪਾਇਆ, ਜਿਸ ਵਿੱਚ ਰਾਜਕੋਟ ਨਗਰ ਨਿਗਮ ਵਿੱਚ ਉਨ੍ਹਾਂ ਦੇ ਕਾਰਜਕਾਲ, ਰਾਜ ਸਭਾ ਸਾਂਸਦ, ਗੁਜਰਾਤ ਭਾਜਪਾ ਪ੍ਰਧਾਨ ਅਤੇ ਰਾਜ ਸਰਕਾਰ ਵਿੱਚ ਕੈਬਨਿਟ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦੀਆਂ ਵਿਭਿੰਨ ਭੂਮਿਕਾਵਾਂ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਯਾਦ ਕੀਤਾ ਗਿਆ।

ਐਕਸ (X)‘ ਤੇ ਇੱਕ ਥ੍ਰੈੱਡ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:  “ਸ਼੍ਰੀ ਵਿਜੈਭਾਈ ਰੂਪਾਣੀ ਜੀ ਦੇ ਪਰਿਵਾਰ ਨੂੰ ਮਿਲਿਆ। ਇਹ ਅਕਲਪਨੀ ਹੈ  ਕਿ ਵਿਜੈਭਾਈ ਸਾਡੇ ਦਰਮਿਆਨ ਨਹੀਂ ਹਨ। ਮੈਂ ਉਨ੍ਹਾਂ ਨੂੰ ਦਹਾਕਿਆਂ ਤੋਂ ਜਾਣਦਾ ਹਾਂ। ਅਸੀਂ ਮੋਢੇ ਨਾਲ ਮੋਢਾ ਮਿਲਾ ਕੇ ਕੰਮ ਕੀਤਾ, ਜਿਸ ਵਿੱਚ ਕੁਝ ਚੁਣੌਤੀਪੂਰਨ ਸਮੇਂ ਭੀ ਸ਼ਾਮਲ ਸਨ।

ਵਿਜੈਭਾਈ ਨਿਮਰ ਅਤੇ ਮਿਹਨਤੀ ਸਨ, ਪਾਰਟੀ ਦੀ ਵਿਚਾਰਧਾਰਾ ਦੇ ਪ੍ਰਤੀ ਦ੍ਰਿੜ੍ਹਤਾ ਨਾਲ ਪ੍ਰਤੀਬੱਧ ਸਨ। ਉਨ੍ਹਾਂ ਧੀਰੇ-ਧੀਰੇ ਪਦਉੱਨਤੀ ਪ੍ਰਾਪਤ ਕੀਤੀ, ਸੰਗਠਨ ਵਿੱਚ ਵਿਭਿੰਨ ਜ਼ਿੰਮੇਦਾਰੀਆਂ ਸੰਭਾਲੀਆਂ ਅਤੇ ਗੁਜਰਾਤ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਲਗਨ ਨਾਲ ਸੇਵਾ ਕੀਤੀ।” ਸੌਂਪੀ ਗਈ ਹਰ ਭੂਮਿਕਾ ਵਿੱਚ ਉਨ੍ਹਾਂ ਨੇ ਖ਼ੁਦ ਨੂੰ ਪ੍ਰਤਿਸ਼ਠਿਤ ਕੀਤਾ, ਚਾਹੇ ਉਹ ਰਾਜਕੋਟ ਨਗਰ ਨਿਗਮ ਵਿੱਚ ਹੋਵੇ, ਰਾਜ ਸਭਾ ਸਾਂਸਦ ਦੇ ਰੂਪ ਵਿੱਚ ਹੋਵੇ, ਗੁਜਰਾਤ ਭਾਜਪਾ ਪ੍ਰਧਾਨ ਦੇ ਰੂਪ ਵਿੱਚ ਹੋਵੇ ਜਾਂ ਉਹ ਰਾਜ ਸਰਕਾਰ ਵਿੱਚ ਕੈਬਨਿਟ ਮੰਤਰੀ ਦੇ ਰੂਪ ਵਿੱਚ ਹੋਵੇ।”

“ਵਿਜੈਭਾਈ ਅਤੇ ਮੈਂ ਤਦ ਭੀ ਬੜੇ ਪੈਮਾਨੇ ‘ਤੇ ਕੰਮ ਕੀਤਾ ਜਦੋਂ ਉਹ ਗੁਜਰਾਤ ਦੇ ਮੁੱਖ ਮੰਤਰੀ ਸਨ। ਉਨ੍ਹਾਂ ਨੇ ਗੁਜਰਾਤ ਦੇ ਵਿਕਾਸ ਪਥ ਨੂੰ ਵਧਾਉਣ ਲਈ ਕਈ ਉਪਾਅ ਕੀਤੇ, ਵਿਸ਼ੇਸ਼ ਤੌਰ ‘ਤੇ ਈਜ਼ ਆਵ੍ ਲਿਵਿੰਗ ਨੂੰ ਹੁਲਾਰਾ ਦੇਣ ਵਿੱਚ। ਸਾਡੇ ਦਰਮਿਆਨ ਹੋਈ ਗੱਲਬਾਤ ਨੂੰ ਹਮੇਸ਼ਾ ਯਾਦ ਰੱਖਾਂਗਾ। ਦੁਖ ਦੀ ਇਸ ਘੜੀ ਵਿੱਚ ਮੇਰੀਆਂ ਸੰਵੇਦਨਾਵਾਂ ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਨਾਲ ਹਨ। ਓਮ ਸ਼ਾਂਤੀ।”

 

Tags: Narendra Modi , Modi , BJP , Bharatiya Janata Party , Prime Minister of India , Prime Minister , Narendra Damodardas Modi , Bhupendra Patel , Bhupendrabhai Rajnikantbhai Patel , Chief Minister of Gujarat , Ahmedabad Air Crash , Air India , Air India Plane Crash , Ahmedabad Plane Crash , Vijay Rupani

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD