Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਵਿਜੀਲੈਂਸ ਬਿਊਰੋ ਵੱਲੋਂ ਐਸ.ਡੀ.ਐਮ. ਦਾ ਸਟੈਨੋ 24 ਲੱਖ ਰੁਪਏ ਨਕਦੀ ਸਮੇਤ ਕਾਬੂ

Vigilance Bureau, Crime News Punjab, Punjab Police, Police, Crime News, State Vigilance Bureau, Punjab Vigilance Bureau, Raikot

Web Admin

Web Admin

5 Dariya News

ਰਾਏਕੋਟ , 13 Jun 2025

Last updated on: Jun 14, 2025, 13:02 IST

ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਐਸ.ਡੀ.ਐਮ. ਦਫ਼ਤਰ, ਜ਼ਿਲ੍ਹਾ ਰਾਏਕੋਟ, ਲੁਧਿਆਣਾ ਵਿਖੇ ਤਾਇਨਾਤ ਸਟੈਨੋ ਜਤਿੰਦਰ ਸਿੰਘ ਨੂੰ 24,06,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਸੁਖਾਣਾ, ਤਹਿਸੀਲ ਰਾਏਕੋਟ, ਜ਼ਿਲ੍ਹਾ ਲੁਧਿਆਣਾ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਐਸ.ਡੀ.ਐਮ. ਰਾਏਕੋਟ ਅਤੇ ਉਸ ਦਾ ਸਟੈਨੋ ਜਤਿੰਦਰ ਸਿੰਘ, ਵਾਸੀ  ਪਿੰਡ ਨੂਰਪੁਰਾ, ਤਹਿਸੀਲ ਜਗਰਾਉਂ, ਆਮ ਲੋਕਾਂ ਦੇ ਸਰਕਾਰੀ ਕੰਮ ਕਰਨ ਬਦਲੇ ਲੋਕਾਂ ਤੋਂ ਮੋਟੀ ਰਕਮ ਵਸੂਲ ਰਹੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ 'ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਸਟੈਨੋ ਜਤਿੰਦਰ ਸਿੰਘ ਤੋਂ ਪੁੱਛਗਿੱਛ ਕੀਤੀ ਅਤੇ ਉਸ ਦੇ ਦਫ਼ਤਰ ਦੀ ਤਲਾਸ਼ੀ ਦੌਰਾਨ ਇੱਕ ਅਲਮਾਰੀ ‘ਚੋਂ 24 ਲੱਖ 6 ਹਜ਼ਾਰ ਰੁਪਏ ਦੀ ਨਕਦੀ ਬਰਾਮਦ ਹੋਈ।

 ਮੁਲਜ਼ਮ ਇਸ ਨਕਦੀ ਦੇ ਵੇਰਵੇ ਦੱਸਣ ਵਿੱਚ ਅਸਫ਼ਲ ਰਿਹਾ ਅਤੇ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ।ਬੁਲਾਰੇ ਨੇ ਦੱਸਿਆ ਕਿ ਇਸ ਸਬੰਧੀ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਲੁਧਿਆਣਾ ਰੇਂਜ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Punjab Vigilance Bureau , Raikot

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD