Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ

Dr B R Ambedkar State Institute of Medical Sciences, AIMS, Dr Bhavneet Bharti, Blood Donation Camp, World Blood Donor Day, World Blood Donor Day 2025, Mohali

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 14 Jun 2025

Last updated on: Jun 14, 2025, 15:53 IST

ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼, ਮੋਹਾਲੀ ਵਲੋਂ "20 ਸਾਲਾਂ ਦੀ ਸੇਵਾ ਦਾ ਜਸ਼ਨ: ਧੰਨਵਾਦ ਖੂਨ ਦਾਨੀਆਂ!" ਥੀਮ ਹੇਠ ਵਿਸ਼ਵ ਖੂਨ ਦਾਨੀ ਦਿਵਸ ਮਨਾਇਆ ਗਿਆ। ਮੁੱਖ ਮਹਿਮਾਨ ਵਜੋਂ ਡਾ. ਸੁਨੀਤਾ ਭਗਤ, ਸੰਯੁਕਤ ਨਿਰਦੇਸ਼ਕ, ਪੰਜਾਬ ਸਟੇਟ ਏਡਜ਼ ਕੰਟਰੋਲ ਸੋਸਾਇਟੀ ਪੰਜਾਬ (ਪੀ.ਐੱਸ.ਏ.ਸੀ.ਐੱਸ.) ਨੇ ਖ਼ੂਨ ਦਾਨ ਦੇ ਮਹੱਤਵ ਅਤੇ ਲੋਕ ਭਲਾਈ ਵਿੱਚ ਬਲੱਡ ਬੈਂਕਾਂ ਦੀ ਭੂਮਿਕਾ ਉਤੇ ਰੋਸ਼ਨੀ ਪਾਈ। 

ਪੀਐੱਸਏਸੀਐੱਸ ਵਲੋਂ ਭੇਜੀ ਗਈ ਖੂਨ ਦਾਨ ਵੈਨ ਰਾਹੀਂ ਐਮ ਬੀ ਬੀ ਐਸ ਦੇ ਵਿਦਿਆਰਥੀਆਂ ਤੋਂ ਖੂਨ ਇਕੱਠਾ ਕੀਤਾ ਗਿਆ। ਸੰਸਥਾ ਦੀ ਡਾਇਰੈਕਟਰ ਪ੍ਰਿੰਸੀਪਲ ਡਾ. ਭਵਨੀਤ ਭਾਰਤੀ ਨੇ ਆਪਣਾ ਨਿੱਜੀ ਅਨੁਭਵ ਸਾਂਝਾ ਕੀਤਾ ਕਿ ਕਿਵੇਂ ਉਨ੍ਹਾਂ ਨੇ ਆਪਣੀ 18ਵੇਂ ਜਨਮਦਿਨ ਮੌਕੇ ਪਹਿਲੀ ਵਾਰ ਖ਼ੂਨ ਦਾਨ ਕੀਤਾ ਅਤੇ ਹੁਣ ਤੱਕ 50 ਵਾਰ ਤੋਂ ਵੱਧ ਰਕਤ ਦਾਨ ਕਰ ਚੁੱਕੇ ਹਨ।

ਸ੍ਰੀਮਤੀ ਵਨੀਤਾ ਸਾਹਨੀ ਨੇ ਪਦਮ ਅਵਾਰਡੀ ਸ੍ਰੀਮਤੀ ਸਰੂਪ ਕਿਸ਼ਨ ਦੀ ਯਾਦਗਾਰ ਸੇਵਾ ਬਾਰੇ ਦੱਸਿਆ। ਸ੍ਰੀਮਤੀ ਸੁਕ੍ਰਿਤਾ ਸਿੰਘ, ਜੋ 30 ਸਾਲਾਂ ਤੋਂ ਬਲੱਡ ਬੈਂਕ ਸੋਸਾਇਟੀ ਨਾਲ ਜੁੜੀ ਹੋਏ ਹਨ, ਨੇ ਵਿਦਿਆਰਥੀਆਂ ਨੂੰ ਖ਼ੂਨ ਦਾਨ ਬਾਰੇ ਪ੍ਰਚਲਿਤ ਗਲਤਫਹਿਮੀਆਂ ਤੋਂ ਦੂਰ ਕੀਤਾ।

ਡਾ. ਤਨੁਪ੍ਰਿਆ ਅਤੇ ਡਾ. ਸਾਨਿਆ ਵਲੋਂ ਖ਼ੂਨ ਦਾਨ ਦੀ ਯੋਗਤਾ ਅਤੇ ਸੁਰੱਖਿਆ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਗਈ। 20 ਤੋਂ ਵੱਧ ਵਿਦਿਆਰਥੀਆਂ ਨੇ ਖ਼ੂਨ ਦਾਨ ਕੀਤਾ ਅਤੇ ਹੋਰਾਂ ਨੇ ਅਗਲੇ ਕੈਂਪਾਂ ਵਿੱਚ ਭਾਗ ਲੈਣ ਦਾ ਪ੍ਰਣ ਲਿਆ। ਡਾ. ਨਵਦੀਪ ਸਿੰਘ ਸੈਣੀ, ਡਾ. ਐਚ.ਐਸ. ਚੀਮਾ ਅਤੇ ਡਾ. ਪਰਮਿੰਦਰਜੀਤ ਸਿੰਘ ਸਮੇਤ ਕਈ ਅਹਿਮ ਸਖਸ਼ੀਅਤਾਂ ਦੀ ਹਾਜਰੀ ਨੇ ਸਮਾਗਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ।

 

Tags: Dr B R Ambedkar State Institute of Medical Sciences , AIMS , Dr Bhavneet Bharti , Blood Donation Camp , World Blood Donor Day , World Blood Donor Day 2025 , Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD