Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੂਨਦਾਨ ਨੂੰ ਲੋਕ ਲਹਿਰ ਬਣਾਉਣ 'ਚ ਖੂਨਦਾਨੀਆਂ ਦਾ ਅਹਿਮ ਯੋਗਦਾਨ: ਸਿਵਲ ਸਰਜਨ

Health, Civil Surgeon Barnala, Barnala, Blood Donation Camp, World Blood Donor Day, World Blood Donor Day 2025

Web Admin

Web Admin

5 Dariya News

ਬਰਨਾਲਾ , 14 Jun 2025

Last updated on: Jun 14, 2025, 17:07 IST

ਵਿਸ਼ਵ ਖੂਨਦਾਨੀ ਦਿਵਸ ਹਰ ਸਾਲ 14 ਜੂਨ ਨੂੰ ਦੁਨੀਆਂ ਭਰ 'ਚ ਖੂਨਦਾਨ ਨੂੰ ਲੋਕ ਲਹਿਰ ਬਣਾਉਣ ਲਈ ਮਨਾਇਆ ਜਾਂਦਾ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸ਼ਰਜਨ ਬਰਨਾਲਾ ਡਾ. ਬਲਜੀਤ ਸਿੰਘ ਨੇ ਕੀਤਾ।  ਉਹਨਾਂ ਦੱਸਿਆ ਕਿ ਇਸ ਸਾਲ ਦਿਵਸ “ ਖੂਨ ਦਿਓ, ਉਮੀਦ ਦਿਓ, ਇਕੱਠੇ ਮਿਲ ਕੇ ਅਸੀਂ ਜਿੰਦਗੀਆਂ ਬਚਾਵਾਂਗੇ “ ਵਿਸ਼ੇ ਤਹਿਤ ਮਨਾਇਆ ਗਿਆ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਤਪਿੰਦਰਜੋਤ ਕੌਸ਼ਲ ਨੇ ਦੱਸਿਆ ਕਿ ਸਿਵਲ ਹਸਪਤਾਲ ਨੂੰ ਖੂਨਦਾਨ 'ਚ ਆਤਮ ਨਿਰਭਰ ਬਣਾਉਣ 'ਚ ਖੂਨਦਾਨੀਆਂ ਦਾ ਬਹੁਤ ਵੱਡਾ ਯੋਗਦਾਨ ਹੈ। ਇਸ ਕਰਕੇ ਅਸੀ ਸੜਕੀ ਹਾਦਸੇ, ਐਮਰਜੈਂਸੀ ਸਮੇਂ, ਗੰਭੀਰ ਬਿਮਾਰੀਆਂ, ਗਰਭਵਤੀ ਔਰਤਾਂ ਦੇ ਜਣੇਪੇ ਸਮੇਂ ਖੂਨ ਦੀ ਘਾਟ ਹੋਣ 'ਤੇ ਕੀਮਤੀ ਜਾਨਾਂ ਬਚਾ ਸਕਦੇ ਹਾਂ।

ਡਾ. ਅਯੂਸ਼ ਬਡਲਾਨ ਜ਼ਿਲ੍ਹਾ ਬੀ ਟੀ ਓ ਨੇ ਦੱਸਿਆ ਕਿ ਕਾਰਲ ਲੈਂਡਸਟੀਨਰ ਨਾਮ ਦੇ ਡਾਕਟਰ ਵੱਲੋਂ ਖੂਨ ਦੇ ਗਰੁੱਪਾਂ ਦੀ ਖੋਜ ਕੀਤੀ ਸੀ ਇਸ ਲਈ 14 ਜੂਨ ਨੂੰ ਉਸ ਦੇ ਜਨਮ ਨੂੰ ਵਿਸ਼ਵ ਖੂਨਦਾਨੀ ਦਿਵਸ ਵਜੋਂ ਮਨਾਇਆ ਜਾਂਦਾ ਹੈ।ਅੱਜ ਦਿਵਸ 'ਤੇ ਸਾਨੂੰ ਸਾਰਿਆਂ ਨੂੰ ਪ੍ਰਣ ਕਰਨਾ ਚਾਹੀਦਾ ਹੈ ਕਿ ਸਾਨੂੰ ਸਾਰਿਆਂ ਨੂੰ ਖੂਨਦਾਨ ਕਰਨਾ ਚਾਹੀਦਾ ਹੈ ਤਾਂ ਜੋ ਖੂਨ ਦੀ ਕਮੀ ਕਾਰਨ ਕੋਈ ਵੀ ਕੀਮਤੀ ਜਾਨ ਨਾ ਜਾਵੇ। 

ਇਸ ਸਮੇਂ ਬਲੱਡ ਬੈਂਕ ਬਰਨਾਲਾ ਵਿਖੇ ਖੂਨਦਾਨੀਆਂ ਵੱਲੋਂ 27 ਯੂਨਿਟ ਖੂਨਦਾਨ ਕੀਤਾ ਗਿਆ। ਇਸ ਸਮੇਂ ਖੁਸ਼ਵੰਤ ਪ੍ਰਭਾਕਰ,ਕੰਵਲਦੀਪ ਸਿੰਘ ਅਤੇ ਭੁਪਿੰਦਰ ਕੁਮਾਰ ਐਮ ਐਲ ਟੀ ਹਾਜ਼ਰ ਸਨ।

 

Tags: Health , Civil Surgeon Barnala , Barnala , Blood Donation Camp , World Blood Donor Day , World Blood Donor Day 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD