Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਅੰਤਰਰਾਸ਼ਟਰੀ ਖੂਨ ਦਾਨ ਦਿਵਸ ਦੇ ਮੌਕੇ ਤੇ ਖੂਨ ਦਾਨਿਆਂ ਦਾ ਸਨਮਾਨ ਇੱਕ ਸ਼ਾਲਾਗਾਯੋਗ ਕਦਮ – ਮੇਜਰ ਅਮਿਤ ਸਰੀਨ

31 ਖੂਨ ਦਾਨਿਆਂ ਨੇ ਕੀਤਾ ਖੂਨ ਦਾਨ

Blood Camp, Blood Donation Camp, World Blood Donor Day

Web Admin

Web Admin

5 Dariya News

ਅੰਮ੍ਰਿਤਸਰ , 14 Jun 2025

Last updated on: Jun 16, 2025, 12:35 IST

ਅੱਜ ਅੰਤਰਰਾਸ਼ਟਰੀ ਖੂਨ ਦਾਨ ਦਿਵਸ ਦਾ ਆਯੋਜਨ ਸ੍ਰੀਮਤੀ ਸਾਕਸ਼ੀ ਸਾਹਨੀ, ਡਿਪਟੀ ਕਮਿਸ਼ਨਰ,ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਰੈਡ ਕਰਾਸ ਸੁਸਾਇਟੀ,ਅੰਮ੍ਰਿਤਸਰ ਵਲੋ ਸਟੇਟ ਬੈਂਕ ਆਫ ਇੰਡਿਆ, KVIEWS ਅਤੇ ਜਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਸਮਾਰੋਹ ਦੇ ਮੁੱਖ ਮਹਿਮਾਨ ਮੇਜਰ ਅਮਿਤ ਸਰੀਨ  ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਸਾਰੇ ਖੂਨਦਾਨਿਆਂ ਨੂੰ ਅੱਜ ਇਸ ਮਾਨਵਤਾ ਦੀ ਸੇਵਾ ਦੇ ਦਿਹਾੜੇ ਦਿਆਂ ਲੱਖ ਲੱਖ ਵਧਾਇਆਂ ਅਤੇ ਇਸ ਦੇ ਨਾਲ ਹੀ ਉਨ੍ਹਾ ਕਿਹਾ ਖੂਨ ਦਾਨ ਇੱਕ ਮਹਾਦਾਨ ਹੈ ।

ਇਸ ਲਈ ਸਾਨੂੰ ਸਾਰਿਆਂ ਨੂੰ ਖੂਨ ਦਾਨ ਕਰਨਾ ਚਾਹਿੰਦਾ ਹੈ ਤਾਂ ਜੋ ਕੈਸਰ, ਥੈਲੇਸੀਮੀਆ ਅਤੇ ਹੋਰ ਖੂਨ ਲੋੜਵੰਦ ਮਰੀਜਾਂ ਦੀ ਜਾਨ ਬਚਾਈ ਜਾ ਸਕੇ । ਇਸ ਦੇ ਨਾਲ ਹੀ ਮੁੱਖ ਮਹਿਮਾਨ ਵਲੋਂ ਸ੍ਰੀ ਰਾਜੇਸ਼ ਕਾਥਾ, ਸ੍ਰੀ. ਕਮਲ ਅਗਰਵਾਲ ਸਟੇਟ ਬੈਂਕ ਆਫ ਇੰਡੀਆ ਅਤੇ ਐਨ.ਜੀ.ਓ. ਦੀ ਟੀਮ ਦੀ ਪ੍ਰਸੰਸਾ ਕੀਤੀ।ਇਸ ਸਮਾਰੋਹ ਵਿੱਚ ਐਡਵੋਕੇਟ ਰਜੀਵ ਮਦਾਨ, ਡਿਪਟੀ ਐਡਵੋਕੇਟ ਜਨਰਲ, ਪੰਜਾਬ ਉਚੇਚੇ ਤੌਰ ਤੇ ਸ਼ਾਮਲ ਹੋਏ ਅਤੇ ਉਨ੍ਹਾ ਨੇ ਇਸ ਸਮਾਰੋਹ ਦੀ ਪ੍ਰਧਾਨਗੀ ਕੀਤੀ ਅਤੇ ਸਮਾਜ ਸੇਵੀ ਸੰਸਥਵਾ ਅਤੇ ਯੂਥ ਕੱਲਬਾਂ ਨੂੰ ਵਿਸ਼ੇਸ਼ ਤੋਰ ਤੇ ਖੂਨ ਦਾਨ ਦੇਣ ਦੀ ਅਪੀਲ ਕੀਤੀ।

ਇਸ ਪ੍ਰੋਗਰਾਮ ਦੇ ਮੁੱਖ ਆਯੋਜਕ ਸ਼੍ਰੀ ਸੈਮਸਨ ਮਸੀਹ, ਕਾਰਜਕਾਰੀ ਸਕੱਤਰ, ਰੈਡ ਕਰਾਸ ਨੇ ਸਾਰੇ ਆਏ ਹੋਏ ਖੂਨ ਦਾਨਿਆਂ ਅਤੇ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਉਨ੍ਹਾ ਨੇ ਕਿਹਾ ਕਿ ਅੱਜ ਪੂਰੇ ਵਿਸ਼ਵਭਰ ਵਿੱਚ ਵਿਸ਼ਵ ਸਿਹਤ ਸੰਗਠਨ, ਰੈੱਡ ਕਰਾਸ  ਅਤੇ ਬਲੱਡ ਟਰਾਂਸਫਿਉਜ਼ਨ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ ਤਾਂ ਕਿ ਲੋੜਵੰਦਾਂ ਨੂੰ ਖੂਨ ਦੀ ਕਮੀ ਨਾ ਆਵੇ ।

ਇਸ ਮੌਕੇ ਤੇ ਡਾ ਪਰਮਿੰਦਰਜੀਤ ਸਿੰਘ (ਦਿਲ ਦੇ ਰੋਗਾਂ ਦੇ ਡਾਕਟਰ), ਡਾ ਗੁਰਸ਼ਰਨ ਸਿੰਘ, ਡਾ ਦਲਜੀਤ ਕੋਰ, ਡਾ ਰੋਜ ਅਤੇ ਉਨ੍ਹਾ ਦੀ ਟੀਮ ਦਾ ਵਿਸ਼ੇਸ਼ ਤੋਰ ਤੇ ਸਨਮਾਨ ਕੀਤਾ ਅਤੇ ਇਸ ਦੇ ਨਾਲ ਹੀ ਖੂਨ ਦਾਨੀ ਸ਼੍ਰੀ ਬਿਕਰਮਜੀਤ ਸਿੰਘ, ਸ੍ਰੀਮਤੀ ਬਲਜੀਤ ਕੌਰ, ਸ਼੍ਰੀ ਸੁਖਵਿੰਦਰ ਸਿੰਘ, ਸ਼੍ਰੀ ਰਾਜੇਸ਼ ਸਿਦਾਨਾ ਨੂੰ ਵੀ ਸਨਾਮਾਨਿਤ ਕੀਤਾ ।

ਇਸ ਮੌਕੇ ਤੇ 31 ਖੂਨ ਦਾਨਿਆਂ ਨੇ ਖੂਨ ਦਾਨ ਕੀਤਾ। ਇਸ ਮੌਕੇ ਤੇ ਸ਼੍ਰੀ ਰਾਜੇਸ਼ ਕਾਥਾ ਚੀਫ ਮੈਨੇਜਰ, ਸਟੇਟ ਬੈਕ ਆਫ ਇੰਡੀਆ ਨੇ ਸਾਰੇ ਆਏ ਹੋਏ ਮਹਿਮਾਨਾ ਤੇ ਖੂਨ ਦਾਨਿਆ ਦਾ ਧੰਨਵਾਦ ਕੀਤਾ।

 

Tags: Blood Camp , Blood Donation Camp , World Blood Donor Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD