Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਰਲਡ ਬਲੱਡ ਦੋਨਰ ਡੇ ਤੇ ਐਨਸੀਸੀ ਕੈਡਿਟਾ ਵੱਲੋਂ ਕੀਤਾ ਗਿਆ ਖੂਨ ਦਾਨ

Blood Camp, Blood Donation Camp, World Blood Donor Day

Web Admin

Web Admin

5 Dariya News

ਅੰਮ੍ਰਿਤਸਰ , 14 Jun 2025

Last updated on: Jun 16, 2025, 12:36 IST

ਫਸਟ ਪੰਜਾਬ ਬਟਾਲੀਅਨ ਐਨਸੀਸੀ ਦੇ ਕੈਡੇਟਾਂ ਅਤੇ ਸਟਾਫ ਵੱਲੋਂ ਪਾਰਵਤੀ ਦੇਵੀ ਬਲੱਡ ਬੈਂਕ ਵਿਖੇ ਅੱਜ ਵਰਲਡ ਬਲੱਡ ਡੋਨਰ ਡੇ ਤੇ ਖੂਨਦਾਨ ਕੀਤਾ ਗਿਆ। ਇਸ ਮੌਕੇ ਤੇ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਸਰਹਾਲੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਅਤੇ ਹਿੰਦੂ ਕਾਲਜ ਅੰਮ੍ਰਿਤਸਰ ਦੇ ਐਨਸੀਸੀ ਕੈਡਿਟਾ ਨੇ ਖੂਨਦਾਨ ਕੀਤਾ। ਇਹਨਾਂ ਤੋਂ ਇਲਾਵਾ ਐਨਸੀਸੀ ਸਟਾਫ ਵੱਲੋਂ ਵੀ ਖੂਨ ਦਾਨ ਕੀਤਾ ਗਿਆ।

ਇਸ ਮੌਕੇ ਆਪਣੇ ਸੰਬੋਧਨ ਦੇ ਵਿੱਚ ਕੈਪਟਨ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਖੂਨ ਦੇਣ ਨਾਲ ਸਰੀਰ ਵਿੱਚ ਨਵਾਂ ਖੂਨ ਬਣਦਾ ਹੈ ਅਤੇ ਸਰੀਰ ਰਿਸਟ ਪੁਸਟ ਰਹਿੰਦਾ ਹੈ। ਐਨਸੀਸੀ ਅਫਸਰ ਸੁਖਪਾਲ ਸਿੰਘ ਸੰਧੂ ਨੇ ਦੱਸਿਆ ਕਿ ਐਨਸੀਸੀ ਕੈਡਟ ਜਿੱਥੇ ਸਿਵਲ ਡਿਫੈਂਸ ਦੀ ਟ੍ਰੇਨਿੰਗ ਰਾਹੀਂ ਆਮ ਵਿਅਕਤੀਆਂ ਦੀ ਯੁੱਧ ਅਤੇ ਕੁਦਰਤੀ ਆਫਤਾਂ ਦੇ ਦੌਰਾਨ ਜਾਨਾਂ ਬਚਾਉਣ ਲਈ ਮਦਦ ਕਰਦੇ ਹਨ, ਉਥੇ ਨਾਲ ਹੀ ਖੂਨ ਦਾਨ ਵਰਗੇ ਸਮਾਜ ਭਲਾਈ ਦੇ ਕੰਮਾਂ ਵਿੱਚ ਵੀ ਵੱਧ ਚੜ ਕੇ ਹਿੱਸਾ ਲੈਂਦੇ ਹਨ।

ਬਲੱਡ ਬੈਂਕ ਦੇ ਇੰਚਾਰਜ ਡਾਕਟਰ ਮੋਹਤ ਵੱਲੋਂ ਐਨ ਸੀ ਸੀ ਸਟਾਫ ਅਤੇ ਵਿਦਿਆਰਥੀਆਂ ਦਾ ਇਸ ਨੇਕ ਕੰਮ ਵਿੱਚ ਹਿੱਸਾ ਪਾਉਣ ਲਈ ਧੰਨਵਾਦ ਕੀਤਾ। ਉਹਨਾਂ ਨੇ ਪਾਰਵਤੀ ਦੇਵੀ ਮੈਨੇਜਮੈਂਟ ਵੱਲੋਂ ਵਿਦਿਆਰਥੀਆਂ ਤੇ ਐਨਸੀਸੀ ਸਟਾਫ ਨੂੰ ਸਨਮਾਨਿਤ ਸਨਮਾਨਿਤ ਵੀ ਕੀਤਾ। ਇਸ ਮੌਕੇ ਤੇ ਸੂਬੇਦਾਰ ਮੇਜਰ ਲਾਭ ਸਿੰਘ, ਲੈਫਟੀਨੈਂਟ ਜਸਪਾਲ ਸਿੰਘ, ਸੂਬੇਦਾਰ ਗੁਰਦੇਵ ਸਿੰਘ, ਬੀਐਚਐਮ ਹਰਵਿੰਦਰ ਸਿੰਘ, ਹਵਾਲਦਾਰ ਸੋਹਣ ਸਿੰਘ ਆਦਿ ਸਟਾਫ ਅਤੇ ਐਨਸੀਸੀ ਕੈਡਟ ਹਾਜ਼ਰ ਸਨ।

 

Tags: Blood Camp , Blood Donation Camp , World Blood Donor Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD