Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਲੁਧਿਆਣਾ ਪੱਛਮੀ ਵਿੱਚ ਆਮ ਆਦਮੀ ਪਾਰਟੀ ਹੋਈ ਮਜਬੂਤ

ਕਾਂਗਰਸ-ਅਕਾਲੀ ਆਗੂਆਂ ਸਮੇਤ ਕਈ ਵੱਡੇ ਸਮਾਜਿਕ ਚਿਹਰੇ ਪਾਰਟੀ ਵਿੱਚ ਹੋਏ ਸ਼ਾਮਲ

Tarunpreet Singh Sond, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Dr Sunny Singh Ahluwalia, Harchand Singh Barsat, Neel Garg, Shery Kalsi

Web Admin

Web Admin

5 Dariya News

ਲੁਧਿਆਣਾ , 15 Jun 2025

Last updated on: Jun 16, 2025, 13:30 IST

ਆਮ ਆਦਮੀ ਪਾਰਟੀ ਲੁਧਿਆਣਾ ਪੱਛਮੀ ਵਿੱਚ ਲਗਾਤਾਰ ਮਜਬੂਤ ਹੋ ਰਹੀ ਹੈ। ਹਰ ਰੋਜ ਵਿਰੋਧੀ ਪਾਰਟੀਆਂ ਦੇ ਆਗੂ, ਵਰਕਰ ਅਤੇ ਆਮ ਲੋਕ 'ਆਪ' ਵਿੱਚ ਸ਼ਾਮਿਲ ਹੋ ਰਹੇ ਹਨ। ਐਤਵਾਰ ਨੂੰ ਕਾਂਗਰਸ ਆਗੂ ਇੰਦਰਜੀਤ ਟੌਨੀ ਕਪੂਰ, ਸੰਦੀਪ ਸਿੰਗਲਾ ਅਤੇ ਅਕਾਲੀ ਆਗੂ ਚਰਨਜੀਤ ਸਿੰਘ ਬੋਬੀ, ਕਵਲਜੀਤ ਸਿੰਘ 'ਆਪ' ਵਿੱਚ ਸ਼ਾਮਿਲ ਹੋ ਗਏ। 

ਉਨ੍ਹਾਂ ਦੇ ਨਾਲ ਨਾਥੀ ਰਾਮ, ਸਚਿਨ, ਸੰਜੀਵ, ਅਬਦੁਲ, ਸਾਜਨ, ਵਿਜੇ, ਟਿੰਕਾ, ਵਿਕਾਸ, ਕੈਲਾਸ਼, ਹਨੀ, ਵਿਜੇ ਵੀ 'ਆਪ' 'ਚ ਸ਼ਾਮਿਲ ਹੋਏ। ਇਸ ਤੋ ਇਲਾਵਾ, ਪੂਜਾ ਭਰਦਵਾਜ (ਸੀਤਾ), ਉਸ਼ਮਾ ਸਿੰਗਲਾ, ਸੁਲੱਖਣਾ ਗੱਭਾ, ਮਨੀਲ, ਮੁਸਕਾਨ ਸ਼ਰਮਾ, ਸੰਤੋਸ਼, ਅਭੈ ਵਰਮਾ, ਯੁਵਰਾਜ, ਰੋਹਿਤ ਕੁਮਾਰ, ਅਮਿਤ ਕੁਮਾਰ, ਸੁਰਿੰਦਰ ਕੁਮਾਰ, ਸੰਦੀਪ, ਅਸ਼ੋਕ ਕੁਮਾਰ, ਮਹਿੰਦਰ, ਪਵਨ, ਹਰਿੰਦਰ, ਵਿਸ਼ੁ, ਰਾਜ, ਮਯੰਕ, ਸੰਦੀਪ, ਕ੍ਰਿਸ਼ਨਾ, ਨਿਖਿਲ

ਕੈਬਨਿਟ ਮੰਤਰੀ ਅਤੇ ਸੀਨੀਅਰ ਆਗੂ ਤਰੁਣਪ੍ਰੀਤ ਸਿੰਘ ਸੌਂਧ ਨੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਆਪ ਆਗੂ ਡਾ. ਸੰਨੀ ਅਹਲੂਵਾਲੀਆ, ਹਰਚੰਦ ਸਿੰਘ ਬਰਸਟ, ਨੀਲ ਗਰਗ ਦੀ ਮੌਜੂਦਗੀ ਵਿੱਚ ਸਾਰੇ ਲੋਕਾਂ ਨੂੰ ਆਪ ਵਿੱਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਮੰਤਰੀ ਤਰੁਣਪ੍ਰੀਤ ਸੌਂਧ ਨੇ ਕਿਹਾ ਕਿ ਇਨ੍ਹਾਂ ਸਾਰੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਇਹ ਦਰਸਾਉਂਦਾ ਹੈ ਕਿ ਲੋਕ ਪਾਰਟੀ ਦੀ ਨੀਤੀਆਂ ਅਤੇ ਕੰਮ 'ਤੇ ਭਰੋਸਾ ਕਰਦੇ ਹਨ। 

ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਜਮੀਨ ਨਾਲ ਜੁੜੀ ਹੋਈ ਪਾਰਟੀ ਹੈ ਜੋ ਲੋਕਾਂ ਦੇ ਹਿੱਤਾਂ ਦੀ ਰਾਖੀ ਕਰ ਰਹੀ ਹੈ ਅਤੇ ਪੰਜਾਬ ਦੇ ਵਿਕਾਸ ਲਈ ਦ੍ਰਿੜ਼ ਇਰਾਦੇ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਭਰੋਸਾ ਜਤਾਇਆ ਕਿ ਲੁਧਿਆਣਾ ਪੱਛਮੀ ਦੇ ਲੋਕ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਰਿਕਾਰਡ ਵੋਟਾਂ ਨਾਲ ਜੇਤੂ ਬਣਾ ਕੇ ਵਿਧਾਨਸਭਾ ਭੇਜਣਗੇ।

 

Tags: Tarunpreet Singh Sond , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Dr Sunny Singh Ahluwalia , Harchand Singh Barsat , Neel Garg , Shery Kalsi

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD