Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਲੁਧਿਆਣਾ ਪੱਛਮੀ ਵਿੱਚ ਕਾਂਗਰਸ ਅਤੇ ਭਾਜਪਾ ਨੂੰ ਝਟਕਾ, ਸੈਂਕੜੇ ਆਗੂ ਆਪ ਵਿੱਚ ਹੋਏ ਸ਼ਾਮਿਲ

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਸਾਰੇ ਆਗੂਆਂ ਦਾ ਕੀਤਾ ਸਵਾਗਤ

Sanjeev Arora, AAP, Aam Aadmi Party, Aam Aadmi Party Punjab, AAP Punjab,Tarunpreet Singh Sond, Harchand Singh Barsat, Dr Sunny Singh Ahluwalia, Sunny Singh Ahluwalia

Web Admin

Web Admin

5 Dariya News

ਲੁਧਿਆਣਾ , 16 Jun 2025

Last updated on: Jun 17, 2025, 11:34 IST

ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਕਾਂਗਰਸ ਅਤੇ ਭਾਜਪਾ ਨੂੰ ਇਕ ਹੋਰ ਵੱਡਾ ਸਿਆਸੀ ਝਟਕਾ ਲਗਿਆ ਹੈ। ਸੋਮਵਾਰ ਨੂੰ ਕਾਂਗਰਸ ਦੇ ਸੈਂਕੜੇ ਆਗੂ ਆਗੂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਸ਼ਾਮਿਲ ਹੋਣ ਵਾਲੇ ਆਗੂਆਂ ਵਿੱਚ ਦੀਪ ਸੰਧੂ, ਭੋਲਾ, ਜੱਸਾ, ਗੋਲੀ, ਮੋਨੀ, ਗੁਰਪ੍ਰੀਤ ਸਿੰਘ, ਵਿਜੈ ਪਾਲ, ਮੁਕੇਸ਼, ਬੰਟੀ ਗੁੱਜਰ, ਹੈਪੀ ਗੁੱਜਰ, ਆਦਿਤਿਆ, ਸੁਲੇਖ ਚੰਦ, ਰਾਹੁਲ, ਸ਼ਿਵਾ, ਸ਼ਿਵਮ, ਅਜੇ, ਅਸ਼ਵਨੀ, ਸਾਹਿਲ, ਅਭਿਸ਼ੇਕ, ਅਨੀਲ, ਸੁਰੀੰਦਰ, ਮੀਨੂ, ਅਕਸ਼ੇ, ਗਗਨ, ਸਚਿਨ, ਆਕਾਸ਼, ਜਤਿਨ, ਅੰਸ਼, ਰੋਹਿਤ, ਗੁਰਨੈਕ, ਰੋਬਿਨ, ਸੈਮ ਅਤੇ ਜਤਿੰਦਰਪਾਲ ਸਿੰਘ ਬੇਦੀ ਦੇ ਨਾਂ ਸ਼ਾਮਿਲ ਹਨ

ਦੂਜੇ ਪਾਸੇ ਭਾਜਪਾ ਵਿੱਚ ਵੀ ਵੱਡੀ ਟੂਟ ਦੇਖਣ ਨੂੰ ਮਿਲੀ ਜਿੱਥੇ ਭਾਜਪਾ ਨੇਤਾ ਜਤਿੰਦਰਪਾਲ ਸਿੰਘ ਬੇਦੀ, ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਰੋਹਿਤ ਮਾਨ, ਮੀਤ ਪ੍ਰਧਾਨ ਪ੍ਰਿੰਸ ਬੱਗਨ ਅਤੇ ਅਮਿਤ ਕੁਮਾਰ ਆਮ ਆਦਮੀ ਪਾਰਟੀ 'ਚ ਸ਼ਾਮਲ ਹੋ ਗਏ। ਇਸ ਤੋਂ ਇਲਾਵਾ, ਸੁਮਿਤ ਸੂਦ, ਕਾਕੂ ਸੂਦ, ਸੁਨੀਲ, ਸ਼ੈਮੀ, ਕਰਮ, ਸੰਜੀਵ ਕੁਮਾਰ ਚਾਵਲਾ, ਵਿਸ਼ਾਲ, ਪਵਨ, ਮਨਦੀਪ, ਆਸ਼ੂ, ਅਰੁਣ, ਸਾਹਿਲ, ਰੋਹਨ, ਕਰਣ, ਵਿਪਿਨ ਕੁਮਾਰ, ਜਸਵੰਤ ਕੌਰ ਅਤੇ ਮਧੂ ਬਾਲਾ ਨੇ ਵੀ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ।

ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਧ ਨੇ ਆਪ ਆਗੂ ਡਾ. ਸੰਨੀ ਅਹਲੂਵਾਲੀਆ, ਹਰਚੰਦ ਸਿੰਘ ਬਰਸਟ ਦੀ ਮੌਜੂਦਗੀ ਵਿੱਚ ਸਾਰੇ ਲੋਕਾਂ ਨੂੰ ਆਪ ਵਿੱਚ ਸ਼ਾਮਿਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਇਸ ਮੌਕੇ ਮੰਤਰੀ ਤਰੁਣਪ੍ਰੀਤ ਸੌਂਧ ਨੇ ਕਿਹਾ ਕਿ ਇਨ੍ਹਾਂ ਸਾਰੇ ਲੋਕਾਂ ਦਾ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣਾ ਸਾਬਤ ਕਰਦਾ ਹੈ ਕਿ ਲੋਕ ਮੁਖਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਸਰਕਾਰ ਦੇ ਲੋਕ ਪੱਖੀ ਕੰਮਾਂ ਤੋਂ ਖੁਸ਼ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਲੁਧਿਆਣਾ ਪੱਛਮੀ ਦੇ ਲੋਕ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਰਿਕਾਰਡ ਵੋਟਾਂ ਨਾਲ ਜਿਤਾ ਕੇ ਵਿਧਾਨਸਭਾ ਭੇਜਣਗੇ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Tarunpreet Singh Sond , Harchand Singh Barsat , Dr Sunny Singh Ahluwalia , Sunny Singh Ahluwalia

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD