Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਨੇ 'ਆਪ' ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਕੀਤਾ ਐਲਾਨ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਾਰੀਆਂ ਦਾ ਪਾਰਟੀ ਵਿੱਚ ਕੀਤਾ ਸਵਾਗਤ

 Sanjeev Arora, AAP, Aam Aadmi Party, Aam Aadmi Party Punjab, AAP Punjab, Aman Arora, Laljit Singh Bhullar, Shery Kalsi, Dr Sunny Singh Ahluwalia, Ludhiana

5 Dariya News

5 Dariya News

5 Dariya News

ਲੁਧਿਆਣਾ , 17 Jun 2025

Last updated on: Jun 18, 2025, 11:40 IST

ਆਮ ਆਦਮੀ ਪਾਰਟੀ (ਆਪ) ਨੂੰ ਲੁਧਿਆਣਾ ਪੱਛਮੀ ਜਿਮਨੀ ਚੋਣ ਤੋਂ ਪਹਿਲਾਂ ਵੱਡੀ ਕਾਮਯਾਬੀ ਮਿਲੀ ਹੈ। ਮੰਗਲਵਾਰ ਨੂੰ ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਨੇ ਜਿਮਨੀ ਚੋਣ ਵਿੱਚ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ। ਯੂਨੀਅਨ ਦੇ ਪ੍ਰਧਾਨ ਪਰਮਿੰਦਰ ਸਿੰਘ ਭੁੱਟਾ ਨੇ ਇਸ ਦਾ ਐਲਾਨ ਕੀਤਾ। ਉਨ੍ਹਾਂ ਦੇ ਨਾਲ ਸ਼ਾਮ ਚੌਧਰੀ, ਸੂਬਾ ਮੀਤ ਪ੍ਰਧਾਨ, ਵਿਕਾਸ ਮੌਦਗਿੱਲ, ਡਿਪੋ ਪ੍ਰਧਾਨ, ਜਗਦੀਪ ਸਿੰਘ, ਡਿਪੋ ਕੈਸ਼ੀਅਰ, ਅਰਵਿੰਦਰ ਸਿੰਘ, ਡਿਪੋ ਸਕੱਤਰ, ਸਰਬਜੀਤ ਸਿੰਘ ਸਲਾਹਕਾਰ ਵੀ ਪਾਰਟੀ ਵਿੱਚ ਸ਼ਾਮਿਲ ਹੋਏ।

ਦੂਜੇ ਪਾਸੇ ਮਹਾਦੇਵ ਸੇਨਾ ਪੰਜਾਬ ਦੇ ਪ੍ਰਧਾਨ ਨਰੇਸ਼ ਕਪੂਰ (ਲੱਡੂ) ਵੀ ਆਪਣੇ ਸਾਥੀ ਵਿਸ਼ਾਲ ਮਲਹੋਤਰਾ, ਰਾਜ ਕੌਸ਼ਲ, ਅਸ਼ਵਿਨ ਚਾਵਲਾ, ਦੇਵ, ਪ੍ਰਿੰਸ, ਨਿਤੀਸ਼, ਗੁਰਮੀਤ ਬੁਲਾਰਾ, ਭਵਿਸ਼ ਕਪੂਰ, ਸੰਦੀਪ ਕੁਮਾਰ, ਸੱਨੀ, ਅੰਕੁਸ਼ ਸ਼ਰਮਾ, ਅਨਿਲ ਸ਼ਰਮਾ, ਬਿੱਲਾ, ਮੋਨੂ ਰੂਪਲ, ਸੁਨੀਲ ਰਾਜ, ਲਖਵਿੰਦਰ ਲੱਖੀ, ਸਿਮੀ ਚੋਪੜਾ, ਇਕਬਾਲ ਕੌਰ, ਸੁਖਵਿੰਦਰ ਕੌਰ ਨਾਲ ਆਪ ਵਿੱਚ ਸ਼ਾਮਿਲ ਹੋਏ। ਅਮਨ ਅਰੋੜਾ ਨੇ ਮੰਤਰੀ ਲਾਲਜੀਜ ਸਿੰਘ ਭੁਲਰ, ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ, ਆਪ ਆਗੂ ਡਾ. ਸੰਨੀ ਆਹਲੂਵਾਲੀਆ ਦੀ ਮੌਜੂਦਗੀ ਵਿੱਚ ਸਾਰੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਿਲ ਕਰਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ।

ਆਪ ਵਿੱਚ ਸ਼ਾਮਲ ਹੋਏ ਸਾਰੇ ਲੋਕਾਂ ਨੇ ਜੋਰ ਦੇ ਕੇ ਕਿਹਾ ਕਿ ਅਸੀਂ ਇਕ ਇਮਾਨਦਾਰ ਅਤੇ ਵਿਕਾਸਸ਼ੀਲ ਰਾਜਨੀਤੀ ਨੂੰ ਮਜ਼ਬੂਤ ਕਰਨ ਦਾ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਗੱਲ ਦਾ ਭਰੋਸਾ ਦਿੱਤਾ ਕਿ ਉਹ ਪਾਰਟੀ ਦੇ ਹਰੇਕ ਫੈਸਲੇ ਅਤੇ ਲੀਡਰਸ਼ਿਪ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਰਹਿਣਗੇ। ਅਮਨ ਅਰੋੜਾ ਨੇ ਭਰੋਸਾ ਜਤਾਇਆ ਕਿ ਇਸ ਜਿਮਨੀ ਚੋਣ 'ਚ ਆਮ ਆਦਮੀ ਪਾਰਟੀ ਜਲੰਧਰ ਦੇ ਜਿਮਨੀ ਚੋਣ ਦਾ ਰਿਕਾਰਡ ਵੀ ਤੋੜ੍ਹ ਦੇਵੇਗੀ। 

ਪੰਜਾਬ ਦੇ ਲੋਕ ਸਾਡਾ ਕੰਮ ਦੇਖ ਚੁੱਕੇ ਹਨ ਅਤੇ ਜਾਣਦੇ ਹਨ ਕਿ 'ਆਪ' ਆਪਣੇ ਵਾਅਦੇ ਪੂਰੇ ਕਰਦੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪ ਉਮੀਦਵਾਰ ਸੰਜੀਵ ਅਰੋੜਾ ਨੂੰ ਜਿੱਤਾ ਕੇ ਵਿਧਾਨ ਸਭਾ ਭੇਜੋ। ਇਕੱਠੇ ਮਿਲ ਕੇ, ਅਸੀਂ ਲੁਧਿਆਣਾ ਵੈਸਟ ਨੂੰ ਲੁਧਿਆਣਾ ਬੈਸਟ ਬਣਾਵਾਂਗੇ।

 

Tags: Sanjeev Arora , AAP , Aam Aadmi Party , Aam Aadmi Party Punjab , AAP Punjab , Aman Arora , Laljit Singh Bhullar , Shery Kalsi , Dr Sunny Singh Ahluwalia , Ludhiana

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD