Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਐਡਵੈਕੋਟ ਅਮਰਪਾਲ ਸਿੰਘ ਵਲੋਂ ਪਿੰਡ ਧੰਦੋਈ ਵਿਖੇ ਸੀਵਰੇਜ਼ ਦੇ ਕੰਮਾਂ ਦਾ ਉਦਘਾਟਨ

Amarpal Singh, Sri Hargobindpur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਸ੍ਰੀ ਹਰਗੋਬਿੰਦਪੁਰ ਸਾਹਿਬ (ਬਟਾਲਾ) , 18 Jun 2025

Last updated on: Jun 19, 2025, 13:57 IST

ਵਿਧਾਇਕ ਐਡਵੈਕੋਟ ਅਮਰਪਾਲ ਸਿੰਘ ਵਲੋਂ ਹਲਕੇ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਪਿੰਡ ਧੰਦੋਈ ਵਿਖੇ ਸੀਵਰੇਜ਼ ਦੇ ਕੰਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ। ਇਸ ਮੌਕੇ ਪਿੰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਐਡਵੈਕੋਟ ਅਮਰਪਾਲ ਸਿੰਘ ਕਿਸ਼ਨਕੋਟ ਨੇ ਕਿਹਾ ਕਿ ਉਨਾਂ ਦੀ ਹਮੇਸ਼ਾ ਕੋਸ਼ਿਸ ਰਹੀ ਹੈ ਕਿ ਲੋਕਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ ’ਤੇ ਹੱਲ ਕੀਤੀਆਂ ਜਾਣ। 

ਜਿਸ ਨੂੰ ਮੁੱਖ ਰੱਖਦਿਆਂ ਗੰਦੇ ਪਾਣੀ ਦੀ ਨਿਕਾਸੀ ਲਈ ਪਿੰਡ ਧੰਦੋਈ ਵਿਖੇ ਸੀਵਰੇਜ ਦੇ ਕੰਮ ਸ਼ੁਰੂ ਕੀਤੇ ਗਏ ਹਨ ਅਤੇ ਪਿੰਡ ਵਿੱਚ ਹੋਰ ਜੋ ਵੀ ਵਿਕਾਸ ਕੰਮਾਂ ਦੀ ਲੋੜ ਹੋਵੇਗੀ ਉਸਨੂੰ ਪੂਰਾ ਕੀਤਾ ਜਾਵੇਗਾ। ਵਿਧਾਇਕ ਐਡਵੈਕੋਟ ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਹਲਕੇ ਅੰਦਰ ਵਿਕਾਸ ਕਾਰਜ ਪਾਰਦਰਸ਼ੀ ਢੰਗ ਨਾਲ ਕੀਤੇ ਜਾ ਰਹੇ ਹਨ ਅਤੇ ਪਿੰਡਾਂ ਵਿੱਚ ਸੀਵਰੇਜ ਪਾਉਣ ਤੋਂ ਇਲਾਵਾ ਛੱਪੜਾਂ ਦਾ ਨਵੀਕੀਵਕਰਨ ਕੀਤਾ ਜਾ ਰਿਹਾ ਹੈ। 

ਪਿੰਡਾਂ ਵਿੱਚ ਸ਼ਾਨਦਾਰ ਪਾਰਕ ਉਸਾਰੇ ਜਾ ਰਹੇ ਹਨ। ਨੌਜਵਾਨਾਂ ਦੇ ਖੇਡਣ ਲਈ ਖੇਡ ਮੈਦਾਨ ਤਿਆਰ ਕਰਵਾਏ ਜਾ ਰਹੇ ਹਨ। ਪਿੰਡਾਂ ਅੰਦਰ ਗਲੀਆਂ ਤੇ ਨਾਲੀਆਂ ਦੀ ਉਸਾਰੀ ਕਰਵਾਈ ਜਾ ਰਹੀ ਹੈ ਅਤੇ ਡੇਰਿਆਂ ਦੇ ਰਸਤੇ ਪੱਕੇ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨਾਂ ਅੱਗੇ ਕਿਹਾ ਕਿ ਉਹ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਹਨ ਅਤੇ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਦੁੱਖ-ਤਕਲੀਫਾ ਸੁਣਕੇ ਦੂਰ ਕੀਤੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨਾਲ ਕੀਤੀਆਂ ਗਰੰਟੀਆਂ ਪੂਰੀਆਂ ਕੀਤੀਆਂ ਹਨ ਅਤੇ ਹਰ ਵਰਗ ਦੇ ਹਿੱਤ ਵਿੱਚ ਲੋਕ ਭਲਾਈ ਦੇ ਫੈਸਲੇ ਗਏ ਹਨ।

 

Tags: Amarpal Singh , Sri Hargobindpur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD