Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਐੱਸ.ਡੀ.ਐਮ ਰੂਪਨਗਰ ਡਾ. ਸੰਜੀਵ ਕੁਮਾਰ ਨੇ ਪਿੰਡ ਕੋਟਲਾ ਤੇ ਮਲਹੋਤਰਾ ਕਲੋਨੀ ਦੇ ਆਮ ਆਦਮੀ ਕਲੀਨਿਕਾਂ ਦਾ ਕੀਤਾ ਅਚਨਚੇਤ ਦੌਰਾ

ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਕੀਤਾ ਨਿਰੀਖਣ, ਮਰੀਜ਼ਾਂ ਤੋਂ ਲਈ ਫੀਡਬੈਕ

Dr Sanjeev Kumar, Sanjeev Kumar, Punjab Admin, SDM Rupnagar

5 Dariya News

5 Dariya News

5 Dariya News

ਰੂਪਨਗਰ , 19 Jun 2025

Last updated on: Jun 19, 2025, 14:37 IST

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਤੱਕ ਪੁੱਜਦਾ ਕਰਨ ਲਈ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕਰਨ ਲਈ ਐਸ.ਡੀ.ਐਮ ਰੂਪਨਗਰ ਡਾ. ਸੰਜੀਵ ਕੁਮਾਰ ਨੇ ਰੂਪਨਗਰ ਦੇ ਪਿੰਡ ਕੋਟਲਾ ਤੇ ਮਲਹੋਤਰਾ ਕਲੋਨੀ ਵਿਖੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਉੱਥੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ ਉਨ੍ਹਾਂ ਕਿਹਾ ਕਿ ਜੇਕਰ ਸੇਵਾਵਾਂ ਲੈਣ ਵਿੱਚ ਕਿਸੇ ਪ੍ਰਕਾਰ ਦੀ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਚ ਲਿਆਉਣ ਅਤੇ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਲਈ ਉਨ੍ਹਾਂ ਤੋਂ ਸੁਝਾਅ ਵੀ ਮੰਗੇ। ਇਸ ਤੋਂ ਇਲਾਵਾ ਉਨ੍ਹਾਂ ਹੋਰ ਜਿਆਦਾ ਫੀਡਬੈਕ ਲੈਣ ਲਈ ਅੱਜ ਦੇ ਦਿਨ ਵਿੱਚ ਰਜਿਸਟਰਡ ਹੋਏ ਮਰੀਜ਼ਾ ਦੇ ਫੋਨ ਨੰਬਰ ਲੈਂਦਿਆਂ ਉਨ੍ਹਾਂ ਨਾਲ ਫੋਨ ਤੇ ਗੱਲਬਾਤ ਕੀਤੀ ਤੇ ਸੇਵਾਵਾਂ ਦਾ ਬਿਹਤਰ ਢੰਗ ਨਾਲ ਨਿਰੀਖਣ ਕੀਤਾ।

ਇਸ ਮੌਕੇ ਉਨ੍ਹਾਂ ਕਲੀਨਿਕ ਵਿਚ ਪਈਆਂ ਦਵਾਈਆਂ ਦੇ ਸਟਾਕ ਦੀ ਚੈਕਿੰਗ ਅਤੇ ਹਦਾਇਤ ਕੀਤੀ ਕਿ ਜੋ ਮੁੱਢਲੀਆਂ ਸਹੂਲਤਾਂ ਲਈ ਦਵਾਈਆਂ ਨਹੀਂ ਹਨ ਉਨ੍ਹਾਂ ਦਾ ਜਲਦ ਸਟਾਕ ਮੰਗਵਾਇਆ ਜਾਵੇ ਤਾਂ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਡਾ. ਸੰਜੀਵ ਕੁਮਾਰ ਨੇ ਕਲੀਨਿਕ ਦੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅਗਲੇ ਦੌਰੇ ਤੋਂ ਪਹਿਲਾਂ ਜੋ ਵੀ ਕਮੀਆਂ ਪੇਸ਼ੀਆਂ ਹਨ, ਉਨ੍ਹਾਂ ਨੂੰ ਦੂਰ ਕਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਲਾਜ਼ ਕਰਵਾਉਣ ਆਏ ਮਰੀਜ਼ਾ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

 

Tags: Dr Sanjeev Kumar , Sanjeev Kumar , Punjab Admin , SDM Rupnagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD