Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ 11 ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ੀਰਕਪੁਰ ਦੇ ਬਾਲੀਵੁੱਡ ਸੁਸਾਇਟੀ ਤੇ ਅਲਟੂਰਾ ਅਪਾਰਟਮੈਂਟ ਵਿਖੇ ਪਹੁੰਚ ਕੀਤਾ ਯੋਗਾ

ਕਿਹਾ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਯੋਗਾ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾਇਆ ਜਾਵੇ

Kuljit Singh Randhawa, AAP, Aam Aadmi Party, AAP Punjab, Aam Aadmi Party Punjab, Dera Bassi, 11th International Day of Yoga, International Day of Yoga, Yoga Day, International Day of Yoga 2025

Web Admin

Web Admin

5 Dariya News

ਜ਼ੀਰਕਪੁਰ , 21 Jun 2025

Last updated on: Jun 23, 2025, 13:00 IST

ਅੱਜ 11 ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਹਲਕਾ ਵਿਧਾਇਕ ਡੇਰਾਬਸੀ ਕੁਲਜੀਤ ਸਿੰਘ ਰੰਧਾਵਾ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਖੇਤਰ ਦੀ ਬਾਲੀਵੁੱਡ ਸੁਸਾਇਟੀ ਤੇ ਸਿੰਘਪੁਰਾ ਦੀ ਅਲਟੂਰਾ ਅਪਾਰਟਮੈਂਟ ਵਿਖੇ ਰੋਜ਼ਾਨਾ ਚੱਲ ਰਹੀ ਸੀ.ਐਮ ਦੀ ਯੋਗਸ਼ਾਲਾ ਵਿੱਚ ਪਹੁੰਚ ਕੇ ਲੋਕਾਂ ਨਾਲ ਯੋਗਾ ਕੀਤਾ ਅਤੇ ਸਾਰਿਆਂ ਨੂੰ ਸਰੀਰਕ ਤੇ ਮਾਨਸਿਕ ਤੰਦਰੁਸਤੀ ਲਈ ਆਪਣੀ ਰੋਜ਼ਾਨਾ ਜਿੰਦਗੀ ਵਿੱਚ ਯੋਗਾ ਨੂੰ ਸ਼ਾਮਲ ਕਰਨ, ਲੋਕਾਂ ਨੂੰ ਪ੍ਰੇਰਿਤ ਕਰਕੇ ਆਪੋ-ਆਪਣੇ ਇਲਾਕੇ ਵਿੱਚ ਚਲ ਰਹੀ ਮੁੱਖ ਮੰਤਰੀ ਦੀ ਯੋਗਸ਼ਾਲਾ ਵਿੱਚ ਰਜਿਸਟ੍ਰੇਸ਼ਨ ਕਰਵਾ ਕੇ ਯੋਗ ਦਾ ਅਭਿਆਸ ਕਰਨ ਅਤੇ ਤੰਦਰੁਸਤ ਰਹਿਣ ਦੀ ਅਪੀਲ ਕੀਤੀ।ਉਨ੍ਹਾਂ ਕਿਹਾ ਕਿ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਯੋਗਾ ਦਾ ਬਹੁਤ ਵੱਡਾ ਰੋਲ ਹੈ। 

ਯੋਗ ਅਭਿਆਸ ਕਰਨ ਨਾਲ ਅਸੀਂ ਸਰੀਰਕ ਪੱਖੋਂ ਸਿਹਤਮੰਦ ਤਾਂ ਹੁੰਦੇ ਹੀ ਹਾਂ ਬਲਕਿ ਮਾਨਸਿਕ ਤੌਰ 'ਤੇ ਵੀ ਮਜ਼ਬੂਤ ਬਣਦੇ ਹਾਂ। ਇਸ ਨਾਲ ਮਨ ਵੀ ਸਥਿਰ ਹੁੰਦਾ ਹੈ ਤੇ ਅੰਦਰੋਂ ਮਨ ਨੂੰ ਮਿਲਦੀ ਸ਼ਾਂਤੀ ਦਾ ਸਰੀਰ ਨੂੰ ਤੰਦਰੁਸਤ ਰੱਖਣ ਵਿਚ ਵੱਡਾ ਰੋਲ ਹੁੰਦਾ ਹੈ।ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਤੇ ਚਲਾਈ ਜਾ ਰਹੀ ਸੀ ਐੱਮ ਦੀ ਯੋਗਸ਼ਾਲਾ ਤਹਿਤ ਸਮੁੱਚੇ ਜ਼ਿਲ੍ਹੇ ਵਿੱਚ ਮਾਹਿਰ ਟ੍ਰੇਨਰ ਲੋਕਾਂ ਨੂੰ ਯੋਗ ਰਾਹੀਂ ਤੰਦਰੁਸਤ ਜੀਵਨ ਸ਼ੈਲੀ ਨਾਲ ਜੋੜ ਰਹੇ ਹਨ। ਲੋਕ ਮੁਫਤ ਯੋਗ ਸਿਖਲਾਈ ਦਾ ਲਾਭ ਲੈਣ ਲਈ ਟੋਲ-ਫਰੀ ਨੰਬਰ 7669 400 500 ਡਾਇਲ ਕਰ ਸਕਦੇ ਹਨ ਜਾਂ https://cmdiyogshala.punjab.gov.in ’ਤੇ ਲੌਗਇਨ ਕੀਤਾ ਜਾ ਸਕਦਾ ਹੈ।

 

Tags: Kuljit Singh Randhawa , AAP , Aam Aadmi Party , AAP Punjab , Aam Aadmi Party Punjab , Dera Bassi , 11th International Day of Yoga , International Day of Yoga , Yoga Day , International Day of Yoga 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD