Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ 2025 ਮਨਾਇਆ

Punjab and Haryana High Court, 11th International Day of Yoga, International Day of Yoga, Yoga Day, International Day of Yoga 2025

Web Admin

Web Admin

5 Dariya News

ਚੰਡੀਗੜ੍ਹ , 21 Jun 2025

Last updated on: Jun 23, 2025, 13:01 IST

ਪੰਜਾਬ ਅਤੇ ਹਰਿਆਣਾ ਹਾਈ ਕੋਰਟ,  ਚੰਡੀਗੜ੍ਹ ਵਿੱਚ ਮਾਣਯੋਗ ਜਸਟਿਸ ਸ੍ਰੀ ਸ਼ੀਲ ਨਾਗੂ, ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੀ ਅਗਵਾਈ ਹੇਠ ਅੱਜ ਅੰਤਰਰਾਸ਼ਟਰੀ ਯੋਗ ਦਿਵਸ 2025, ਮਨਾਇਆ ਗਿਆ। ਇਸ ਸਮਾਗਮ ਦਾ ਵਿਸ਼ਾ ‘ਯੋਗਾ ਫਾਰ ਵਨ ਅਰਥ ਵਨ ਹੈਲਥ’ ਸੀ ਅਤੇ ਇਹ ਦਿਨ ਭਾਰਤ ਸਰਕਾਰ ਦੇ ਆਯੂਸ਼ ਮੰਤਰਾਲੇ, ਨਵੀਂ ਦਿੱਲੀ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਨਾਇਆ ਗਿਆ।

 ਇਸ ਦੌਰਾਨ ਮਾਣਯੋਗ ਜੱਜ ਸਾਹਿਬਾਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰਾਂ, ਹਾਈ ਕੋਰਟ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ ਅਤੇ ਬੜੇ ਉਤਸ਼ਾਹ ਨਾਲ ਵੱਖ-ਵੱਖ ਯੋਗ ਆਸਣ ਅਤੇ ਧਿਆਨ ਸਾਧਨਾ ਕੀਤੀ।ਇਸ ਮੌਕੇ, ਯੋਗ ਟਰੇਨਰ ਵੱਲੋਂ ਯੋਗਾ , ਜੋ ਪ੍ਰਾਚੀਨ ਭਾਰਤੀ ਪਰੰਪਰਾ ਦਾ ਇੱਕ ਅਨਮੋਲ ਖ਼ਜ਼ਾਨਾ ਹੈ , ਦੇ ਲਾਭਾਂ ਬਾਰੇ ਜਾਣੂ ਕਰਵਾਇਆ ਗਿਆ।  

ਉਨ੍ਹਾਂ ਦੱਸਿਆ  ਕਿ ਯੋਗਾ ਸਰੀਰਕ ਵਿਕਾਸ ਅਤੇ ਮਾਨਸਿਕ ਰਾਹਤ ਦੇ ਨਾਲ-ਨਾਲ ਤਾਕਤ, ਲਚਕੀਲਾਪਣ ਅਤੇ ਰੋਗ-ਪ੍ਰਤੀਰੋਧਕ ਸ਼ਕਤੀ ਦੇ ਵਿਕਾਸ ਵਿੱਚ ਮਦਦ ਕਰਦਾ ਹੈ। ਮੌਜੂਦਾ ਸਮਿਆਂ ਵਿੱਚ ,ਇਸ ਦੀ ਅਹਿਮੀਅਤ ਅਤੇ ਪ੍ਰਸੰਗਿਕਤਾ ਹੋਰ ਵੀ ਵਧ ਹੈ ਕਿਉਂ ਕਿ ਪਦਾਰਥਾਂ ਦੀ ਹੋੜ  ਵਿੱਚ ਲੱਗੇ ਅਜੋਕੇ ਲੋਕਾਂ ਦੀ ਮਾਨਸਿਕ ਅਤੇ ਸਰੀਰਕ ਸਿਹਤ ਗੰਭੀਰ ਤਣਾਅ ਦੀ ਮਾਰ ਹੇਠ  ਹੈ। ਯੋਗਾ ਕਸਰਤ ਬਾਰੇ ਨਹੀਂ ਹੈ ਬਲਕਿ ਆਪਣੇ- ਆਪ, ਸੰਸਾਰ ਅਤੇ ਕੁਦਰਤ ਨਾਲ ਇਕ-ਮਿਕ ਹੋਣ ਦੀ ਭਾਵਨਾ ਦੀ ਖੋਜ ਲਈ ਹੈ।

 

Tags: Punjab and Haryana High Court , 11th International Day of Yoga , International Day of Yoga , Yoga Day , International Day of Yoga 2025

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD