Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਦ੍ਰੌਪਦੀ ਮੁਰਮੂ ਨੂੰ ਵਿੰਗਸ ਟੂ ਅਵਰ ਹੌਪਸ ਅਤੇ ਆਸ਼ਾਓਂ ਕੀ ਉਡਾਨ ਨਾਮ ਦੀਆਂ ਦੋਵੇਂ ਪੁਸਤਕਾਂ ਦੇ ਦੂਸਰੇ ਵੌਲਿਊਮ ਦੀਆਂ ਪਹਿਲੀਆਂ ਕਾਪੀਆਂ ਭੇਟ ਕੀਤੀਆਂ ਗਈਆਂ

ਰਾਜਨਾਥ ਸਿੰਘ ਨੇ ਰਾਸ਼ਟਰਪਤੀ ਭਵਨ ਸੱਭਿਆਚਾਰਕ ਕੇਂਦਰ ਵਿਖੇ ਅਸ਼ਵਨੀ ਵੈਸ਼ਨਵ ਅਤੇ ਡਾ. ਐਲ. ਮੁਰੂਗਨ ਦੀ ਮੌਜੂਦਗੀ ਵਿੱਚ ਆਯੋਜਿਤ ਇੱਕ ਸਮਾਗਮ ਵਿੱਚ ਕਿਤਾਬਾਂ ਜਾਰੀ ਕੀਤੀਆਂ

Droupadi Murmu, President of India, President, Indian President, Rashtrapati, Rajnath Singh, Union Defence Minister, Defence Minister of India, BJP, Bharatiya Janata Party, Ashwini Vaishnaw, Dr Loganathan Murugan, Dr L Murugan

Web Admin

Web Admin

5 Dariya News

ਨਵੀਂ ਦਿੱਲੀ , 23 Jun 2025

Last updated on: Jun 24, 2025, 15:20 IST

ਰਕਸ਼ਾ ਮੰਤਰੀ, ਸ਼੍ਰੀ ਰਾਜਨਾਥ ਸਿੰਘ ਨੇ, ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ ਅਤੇ ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਡਾ. ਐੱਲ. ਮੁਰੂਗਨ ਨਾਲ ਮਿਲ ਕੇ ਅੱਜ (23 ਜੂਨ, 2025) ਨੂੰ ਰਾਸ਼ਟਰਪਤੀ ਭਵਨ ਵਿਖੇ ਭਾਰਤ ਦੇ ਰਾਸ਼ਟਰਪਤੀ, ਸ਼੍ਰੀਮਤੀ ਦ੍ਰੌਪਦੀ ਮੁਰਮੂ ਨੂੰ ‘ਵਿੰਗਸ ਟੂ ਅਵਰ ਹੌਪਸ’ ਅਤੇ ‘ਆਸ਼ਾਓਂ ਕੀ ਉਡਾਨ’ ਨਾਮ ਦੀਆਂ ਦੋਵੇਂ ਪੁਸਤਕਾਂ ਦੇ ਦੂਸਰੇ ਵੌਲਿਊਮ ਦੀਆਂ ਪਹਿਲੀਆਂ ਕਾਪੀਆਂ ਭੇਟ ਕੀਤੀਆਂ। 

ਇਸ ਮੌਕੇ ‘ਤੇ ਡਾਇਰੈਕਟੋਰੇਟ ਆਫ਼ ਪਬਲੀਕੇਸ਼ਨਜ਼ ਡਿਵੀਜ਼ਨ ਅਤੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਅਧਿਕਾਰੀ ਵੀ ਮੌਜੂਦ ਸਨ। ਡਾਇਰੈਕਟੋਰੇਟ ਆਫ਼ ਪਬਲੀਕੇਸ਼ਨਜ਼ ਡਿਵੀਜ਼ਨ ਦੁਆਰਾ ਪ੍ਰਕਾਸ਼ਿਤ, ‘ਵਿੰਗਸ ਟੂ ਅਵਰ ਹੌਪਸ’ ਅਤੇ ਆਸ਼ਾਓਂ ਕੀ ਉਡਾਨ’ ਦੇ ਦੂਸਰੇ ਵੌਲਿਊਮ ਵਿੱਚ ਰਾਸ਼ਟਰਪਤੀ ਸ਼੍ਰੀਮਤੀ ਦ੍ਰੌਪਦੀ ਮੁਰਮੂ ਦੇ ਕਾਰਜਕਾਲ ਦੇ ਦੂਸਰੇ ਵਰ੍ਹੇ ਦੌਰਾਨ ਦਿੱਤੇ ਗਏ ਚੁਣੇ ਹੋਏ ਭਾਸ਼ਣਾਂ ਦਾ ਕਲੈਕਸ਼ਨ ਹੈ। 

ਰਕਸ਼ਾ ਮੰਤਰੀ ਸ਼੍ਰੀ ਰਾਜਨਾਥ ਸਿੰਘ ਨੇ ਅੱਜ ਰਾਸ਼ਟਰਪਤੀ ਭਵਨ ਸੱਭਿਆਚਾਰਕ ਕੇਂਦਰ ਵਿੱਚ  ਸੂਚਨਾ ਅਤੇ ਪ੍ਰਸਾਰਣ ਮੰਤਰੀ ਸ਼੍ਰੀ ਅਸ਼ਵਿਨੀ ਵੈਸ਼ਣਵ, ਸੂਚਨਾ ਅਤੇ ਪ੍ਰਸਾਰਣ ਰਾਜ ਮੰਤਰੀ ਡਾ. ਐੱਲ. ਮੁਰੂਗਨ ਅਤੇ ਹੋਰ ਪਤਵੰਤਿਆਂ ਦੀ ਮੌਜੂਦਗੀ ਵਿੱਚ ਇਨ੍ਹਾਂ ਪੁਸਤਕਾਂ ਨੂੰ ਰਸਮੀ ਤੌਰ ‘ਤੇ ਰਿਲੀਜ਼ ਕੀਤਾ।

ਪੁਸਤਕ ਦੇ ਦੂਸਰੇ ਵੌਲਿਊਮ ਵਿੱਚ ਰਾਸ਼ਟਰਪਤੀ ਦ੍ਰੌਪਦੀ ਮੁਰਮੂ ਦੇ 51 ਚੁਣੇ ਹੋਏ ਭਾਸ਼ਣ ਸ਼ਾਮਲ ਹਨ, ਜਿਨ੍ਹਾਂ ਨੂੰ 11 ਸੈਕਸ਼ਨਾਂ: (ਭਾਗਾਂ) ਰਾਸ਼ਟਰ ਦੇ ਨਾਮ ਸੰਬੋਧਨ, ਸਿੱਖਿਆ ਦੇ ਜ਼ਰੀਏ ਸਮੁੱਚੇ ਵਿਕਾਸ ਨੂੰ ਹੁਲਾਰਾ, ਕਰਮਯੋਗੀਆਂ ਨੂੰ ਨਿਰਸੁਆਰਥ ਸੇਵਾ ਲਈ ਪ੍ਰੇਰਣਾ, ਹਥਿਆਰਬੰਦ ਬਲ-ਸਾਡਾ ਰਾਸ਼ਟਰੀ ਗੌਰਵ, ਨਾਗਰਿਕ ਸਸ਼ਕਤੀਕਰਣ ਵਿੱਚ ਸ਼ਾਸਨ ਦੀ ਭੂਮਿਕਾ, ਸ਼ਾਨਦਾਰ ਉਪਲਬਧੀਆਂ ਨੂੰ ਮਾਨਤਾ, ਆਲਮੀ ਸਬੰਧਾਂ ਦਾ ਨਿਰਮਾਣ ਅਤੇ ਮਜ਼ਬੂਤੀਕਰਣ, ਸਾਡੀ ਸੱਭਿਆਚਾਰਕ ਵਿਰਾਸਤ ਦਾ ਜਸ਼ਨ, ਖੇਤੀਬਾੜੀ ਵਿੱਚ ਇਨੋਵੇਸ਼ਨ: ਭਾਰਤ ਦੇ ਵਿਕਾਸ ਨੂੰ ਗਤੀ, ਖੁਦ ਅਤੇ ਕੁਦਰਤ ਦਾ ਏਕੀਕਰਣ, ਅਤੇ ਮਹਿਲਾ ਸਸ਼ਕਤੀਕਰਣ, ਰੁਕਾਵਟਾਂ ਤੋਂ ਮੁਕਤੀ ਵਿੱਚ ਵਰਗੀਕ੍ਰਿਤ ਕੀਤਾ ਗਿਆ ਹੈ।

 

Tags: Droupadi Murmu , President of India , President , Indian President , Rashtrapati , Rajnath Singh , Union Defence Minister , Defence Minister of India , BJP , Bharatiya Janata Party , Ashwini Vaishnaw , Dr Loganathan Murugan , Dr L Murugan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD