Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਡੀਆਈਜੀ ਰੂਪਨਗਰ ਰੇਂਜ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸੇਵਾਵਾਂ ਦੇਣ ਲਈ ਪੁਲਿਸ ਵਿਭਾਗ ਦਾ ਕੀਤਾ ਮਾਰਗਦਰਸ਼ਨ

ਜ਼ਿਲ੍ਹੇ ਦੇ ਸਮੂਹ ਗਜਿਟਡ ਅਫਸਰਾਨ, ਮੁੱਖ ਅਫਸਰਾਨ, ਇੰਚਾਰਜ ਪੁਲਿਸ ਚੌਂਕੀ ਅਤੇ ਇੰਚਾਰਜ਼ ਯੂਨਿਟ ਨਾਲ ਕ੍ਰਾਇਮ ਸਬੰਧੀ ਰੀਵੀਊ ਮੀਟਿੰਗ ਕੀਤੀ

Harcharan Singh Bhullar, Deputy Inspector General of Police, DIG Rupnagar Range, Gulneet Singh Khurana, Punjab Police, Police, Rupnagar, Ropar

5 Dariya News

5 Dariya News

5 Dariya News

ਰੂਪਨਗਰ , 23 Jun 2025

Last updated on: Jun 24, 2025, 15:58 IST

ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਸ. ਹਰਚਰਨ ਸਿੰਘ ਭੁੱਲਰ ਨੇ ਅੱਜ ਕਾਨਫਰੰਸ ਹਾਲ, ਪੁਲਿਸ ਲਾਈਨ ਰੂਪਨਗਰ ਵਿਖੇ ਜ਼ਿਲ੍ਹਾ ਦੇ ਸਮੂਹ ਗਜਿਟਡ ਅਫਸਰਾਨ, ਮੁੱਖ ਅਫਸਰਾਨ, ਇੰਚਾਰਜ ਪੁਲਿਸ ਚੌਂਕੀ ਅਤੇ ਇੰਚਾਰਜ਼ ਯੂਨਿਟ ਨਾਲ ਕ੍ਰਾਇਮ ਰੀਵੀਊ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਅਗਵਾਈ ਕਰਦਿਆਂ ਡੀ.ਆਈ.ਜੀ. ਰੂਪਨਗਰ ਰੇਂਜ ਵੱਲੋਂ ਹਾਜ਼ਰੀਨ ਨੂੰ ਥਾਣਿਆਂ ਦੇ ਕੰਮਕਾਜ ਦੀ ਪੈਡੰਸੀ ਦਾ ਨਿਪਟਾਰਾ ਕਰਨ, ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਵਿਸ਼ੇਸ਼ ਧਿਆਨ ਦਿੱਤੇ ਜਾਣ, ਇੱਕ ਤੋਂ ਵੱਧ ਲੰਬਿਤ ਮੁਕੱਦਮਿਆਂ ਦੀ ਤਫਤੀਸ਼ੀ ਨੂੰ ਜਲਦ ਮੁਕੰਮਲ ਕਰਨ, ਪਿੰਡਾ ਦੇ ਗੈਰ-ਰਸਮੀ ਦੌਰੇ ਕਰਨ ਅਤੇ ਥਾਣਿਆਂ ਦੇ ਰਸਮੀ ਨਿਰੀਖਿਣਾ ਨੂੰ ਸਮੇਂ ਸਿਰ ਪੂਰਾ ਕਰਨ ਸਬੰਧੀ ਹਦਾਇਤਾ ਦਿੱਤੀਆ ਗਈਆ। 

ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਨਸ਼ਿਆ ਨੂੰ ਜੜ੍ਹ ਤੋਂ ਖਤਮ ਕਰਨ, ਪਬਲਿਕ ਨਾਲ 'ਸੰਪਰਕ' ਮੁਹਿੰਮ ਤਹਿਤ ਮੀਟਿੰਗਾ ਕਰਨ, ਲਾਅ ਐਂਡ ਆਰਡਰ ਨੂੰ ਬਰਕਰਾਰ ਰੱਖਣ, ਸ਼ਰਾਰਤੀ ਅਨਸਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੇ ਜਾਣ, ਪਬਲਿਕ ਦੀਆ ਸਮੱਸਿਆ ਨੂੰ ਪਹਿਲ ਦੇ ਆਧਾਰ ਤੇ ਹੱਲ ਕਰਦੇ ਹੋਏ ਜਲਦ ਤੋਂ ਜਲਦ ਸੁਣਵਾਈ ਨੂੰ ਯਕੀਣੀ ਬਣਾਉਣ, ਥਾਣਿਆ ਦੇ ਰਿਕਾਰਡ ਦਾ ਰੱਖ ਰਖਾਉ ਅਤੇ ਤਕਨੀਕੀ ਆਧਾਰ ਦੀ ਪੁਲਿਸਿੰਗ ਕਰਨ ਸਬੰਧੀ ਵਿਸ਼ੇਸ਼ ਹਦਾਇਤਾ ਜਾਰੀ ਕੀਤੀਆ ਗਈਆ।

ਡੀ.ਆਈ.ਜੀ. ਰੂਪਨਗਰ ਰੇਂਜ਼ ਸ. ਹਰਚਰਨ ਸਿੰਘ ਭੁੱਲਰ ਵੱਲੋਂ ਆਪਣੀ ਡਿਊਟੀ ਪ੍ਰਤੀ ਇਮਾਨਦਾਰੀ, ਨਿਸ਼ਠਾ ਅਤੇ ਉੱਤਮ ਕਾਰਗੁਜ਼ਾਰੀ ਦਿਖਾਉਣ ਵਾਲੇ ਕਰਮਚਾਰੀਆਂ ਨੂੰ ਡੀ.ਜੀ.ਪੀ. ਡਿਸਕ, ਕਲਾਸ-1 ਸਰਟੀਫਿਕੇਟ ਅਤੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਮੀਟਿੰਗ ਦੇ ਅਖੀਰ ਵਿੱਚ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਵੱਲੋਂ ਡੀ.ਆਈ.ਜੀ. ਰੂਪਨਗਰ ਰੇਂਜ਼ ਵੱਲੋਂ ਕੀਤੇ ਜਾ ਰਹੇ ਮਾਰਗ ਦਰਸ਼ਨ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆ ਵਧੀਆ ਪੁਲਿਸਿੰਗ/ਸੇਵਾਵਾ ਦਿੱਤੇ ਜਾਣ ਦੇ ਪ੍ਰਣ ਨੂੰ ਦੁਹਰਾਇਆ ਗਿਆ।

 

Tags: Harcharan Singh Bhullar , Deputy Inspector General of Police , DIG Rupnagar Range , Gulneet Singh Khurana , Punjab Police , Police , Rupnagar , Ropar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD