Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਹਰਦੀਪ ਸਿੰਘ ਮੁੰਡੀਆ ਵੱਲੋਂ ਗਮਾਡਾ ਦੀਆਂ ਸੜਕਾਂ ਦੇ ਕੰਮਕਾਰ ਵਿੱਚ ਢਿੱਲ-ਮੱਠ ਅਤੇ ਗੈਰ ਮਿਆਰਾਂ ਦਾ ਨੋਟਿਸ ਲਿਆ

ਪ੍ਰਮੁੱਖ ਸਕੱਤਰ ਨੂੰ ਮਾਮਲੇ ਦੀ ਜਾਂਚ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਦਿੱਤੇ ਨਿਰਦੇਸ਼

Hardeep Singh Mundian, Sahnewal, Ludhiana, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 27 Jun 2025

Last updated on: Jun 28, 2025, 10:50 IST

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਸੈਕਟਰ 65/66 ਜੰਕਸ਼ਨ ਤੋਂ ਲੈ ਕੇ ਸੈਕਟਰ 66 ਬੀ ਏਅਰਪੋਰਟ ਰੋਡ ਨੂੰ ਚੌੜਾ ਕਰਨ ਦੇ ਕੰਮ ਦਾ ਨਿਰੀਖਣ ਕੀਤਾ ਗਿਆ। ਸ. ਮੁੰਡੀਆ ਵੱਲੋਂ ਕੀਤੇ ਨਿਰੀਖਣ ਵਿੱਚ ਜਿੱਥੇ ਕੰਮ ਦੀ ਹੌਲੀ ਗਤੀ ਸਾਹਮਣੇ ਆਈ ਉਥੇ ਕੰਮ ਵੀ ਮਿਆਰਾਂ ਮੁਤਾਬਕ ਨਹੀਂ ਹੋ ਰਿਹਾ ਸੀ ਜਿਨ੍ਹਾਂ ਦਾ ਉਨ੍ਹਾਂ ਮੌਕੇ ਉਤੇ ਹੀ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਫਿਟਕਾਰ ਲਗਾਈ। 

ਉਨ੍ਹਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਸ ਮਾਮਲੇ ਦੀ ਜਾਂਚ ਕਰਨ ਅਤੇ ਜਵਾਬਦੇਹੀ ਨਿਸ਼ਚਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਕਾਗਜ਼ਾਂ ਵਿੱਚ ਕੰਮ ਦੀ ਦਿਖਾਈ ਪ੍ਰਗਤੀ ਦੇ ਉਲਟ ਜ਼ਮੀਨ ਉਤੇ ਕੰਮ ਘੱਟ ਹੋਇਆ ਹੈ। ਇਸ ਤੋਂ ਇਲਾਵਾ ਕੰਮ ਦੀ ਗੁਣਵੱਤਾ ਵੀ ਮਿਆਰਾਂ ਮੁਤਾਬਕ ਨਹੀਂ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਚਾਹੇ ਵਿਭਾਗ ਦਾ ਕੋਈ ਅਧਿਕਾਰੀ ਜਾਂ ਠੇਕੇਦਾਰ ਇਸ ਲਈ ਜ਼ਿੰਮੇਵਾਰ ਹੋਵੇਗਾ, ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਸ. ਮੁੰਡੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਜਿੱਥੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਲਈ ਵਚਨਬੱਧ ਹੈ ਉਥੇ ਸਰਕਾਰੀ ਕੰਮਕਾਰ ਵਿੱਚ ਕੋਈ ਵੀ ਢਿੱਲ-ਮੱਠ ਅਤੇ ਲਾਪ੍ਰਵਾਹੀ ਬਰਦਾਸ਼ਤ ਨਹੀਂ ਕਰੇਗੀ।

ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਅੱਗੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸੂਬੇ ਦਾ ਸਭ ਤੋਂ ਵਿਕਸਤ ਹੋਇਆ ਸ਼ਹਿਰ ਹੈ ਜਿੱਥੇ ਕੌਮਾਂਤਰੀ ਹਵਾਈ ਅੱਡੇ ਦੇ ਨਾਲ ਰਿਹਾਇਸ਼ੀ ਵਸੋਂ ਅਤੇ ਕਾਰਪੋਰੇਟ ਦਫਤਰਾਂ ਦੀ ਗਿਣਤੀ ਵਧੀ ਹੈ। ਉਨ੍ਹਾਂ ਕਿਹਾ ਕਿ ਗਮਾਡਾ ਵੱਲੋਂ ਇਸ ਖੇਤਰ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ ਅਤੇ ਉਹ ਖੁਦ ਸਮੇਂ-ਸਮੇਂ ਉਤੇ ਇੱਥੇ ਚੱਲ ਰਹੇ ਕੰਮਾਂ ਦਾ ਨਿਰੀਖਣ ਕਰਦੇ ਰਹਿਣਗੇ।

 

Tags: Hardeep Singh Mundian , Sahnewal , Ludhiana , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD