Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਗੁਰਪ੍ਰੀਤ ਕੌਰ ਮਾਨ ਤੇ ਜੈ ਕ੍ਰਿਸ਼ਨ ਸਿੰਘ ਰੌੜੀ ਦੀ ਮੌਜੂਦਗੀ 'ਚ ਚੇਅਰਮੈਨ ਬਲਦੀਪ ਸਿੰਘ ਨੇ ਸੰਭਾਲਿਆ ਅਹੁਦਾ

ਹਲਕੇ ਦੇ ਲੋਕਾਂ ਨੇ ਕੀਤਾ ਭਰਵਾਂ ਸਵਾਗਤ

Dr Gurpreet Kaur, AAP, Aam Aadmi Party, Aam Aadmi Party Punjab, AAP Punjab, Jai Krishan Rouri, Karambir Singh Ghuman

Web Admin

Web Admin

5 Dariya News

ਗੜ੍ਹਸ਼ੰਕਰ/ਹੁਸ਼ਿਆਰਪੁਰ , 28 Jun 2025

Last updated on: Jun 28, 2025, 18:11 IST

ਮਾਰਕੀਟ ਕਮੇਟੀ ਗੜ੍ਹਸ਼ੰਕਰ ਦੇ ਨਵੇਂ ਚੇਅਰਮੈਨ ਬਲਦੀਪ ਸਿੰਘ ਦੇ ਤਾਜਪੋਸ਼ੀ ਸਮਾਗਮ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਧਰਮ ਪਤਨੀ ਸ੍ਰੀਮਤੀ ਗੁਰਪ੍ਰੀਤ ਕੌਰ ਮਾਨ ਅਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਹਲਕੇ ਦੇ ਲੋਕਾਂ ਨੇ ਇਨ੍ਹਾਂ ਦਾ ਗਰਮਜੋਸ਼ੀ ਨਾਲ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਗੁਰਪ੍ਰੀਤ ਕੌਰ ਮਾਨ ਨੇ ਕਿਹਾ ਕਿ ਬਲਦੀਪ ਸਿੰਘ ਨੇ ਲੰਮੇ ਸਮੇਂ ਤੋਂ ਪਾਰਟੀ ਦੇ ਵਰਕਰ ਵਜੋਂ ਲੋਕਾਂ ਦੀ ਇਮਾਨਦਾਰੀ ਨਾਲ ਸੇਵਾ ਕੀਤੀ ਹੈ। ਉਨ੍ਹਾਂ ਦੇ ਲੋਕ ਹਿੱਤ ਦੇ ਕੰਮਾਂ ਨੂੰ ਦੇਖਦਿਆਂ ਪਾਰਟੀ ਨੇ ਉਨ੍ਹਾਂ ਨੂੰ ਮਾਰਕੀਟ ਕਮੇਟੀ ਦਾ ਚੇਅਰਮੈਨ ਬਣਾਇਆ ਹੈ। ਉਨ੍ਹਾਂ ਕਿਹਾ ਕਿ ਆਮ ਵਰਕਰ ਤੋਂ ਚੇਅਰਮੈਨ ਤੱਕ ਦਾ ਸਫਰ ਆਮ ਆਦਮੀ ਪਾਰਟੀ ਦੀ ਸਰਕਾਰ ਵਿਚ ਹੀ ਸੰਭਵ ਹੋਇਆ ਹੈ।

ਕਿਉਂਕਿ ਇਹ ਸਰਕਾਰ ਸਿਰਫ ਆਮ ਲੋਕਾਂ ਦੀ ਹੈ ਜਿਨ੍ਹਾਂ ਨੇ ਪੰਜਾਬ ਅਤੇ ਪੰਜਾਬੀਅਤ ਦੀ ਸੇਵਾ ਲਈ ਸੱਚੇ ਦਿਲੋਂ ਕਸਮ ਖਾਂਦੀ ਹੈ। ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਵੀ ਬਲਦੀਪ ਸਿੰਘ ਨੂੰ ਚੇਅਰਮੈਨ ਬਣਾਏ ਜਾਣ 'ਤੇ ਵਧਾਈਆਂ ਦਿੰਦਿਆਂ ਕਿਹਾ ਕਿ ਆਮ ਆਦਮੀ ਦੀ ਸਰਕਾਰ ਆਮ ਲੋਕਾਂ ਦੀ ਸੇਵਾ ਲਈ ਸਮਰਪਿਤ ਹੈ ਅਤੇ ਪੰਜਾਬ ਦੇ ਵਿਕਾਸ ਲਈ ਨਿਰੰਤਰ ਵਚਨਬੱਧ ਹੈ।

ਇਸ ਸਮਾਗਮ ਵਿਚ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ, ਨਗਰ ਸੁਧਾਰ ਟਰੱਸਟ ਹੁਸ਼ਿਆਰਪੁਰ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ,ਓ.ਐਸ.ਡੀ ਚਰਨਜੀਤ ਸਿੰਘ ਚੰਨੀ ਸਮੇਤ ਕਈ ਜ਼ਿਲ੍ਹਾ ਅਤੇ ਬਲਾਕ ਪੱਧਰੀ ਆਗੂ, ਪੰਚ-ਸਰਪੰਚ ਅਤੇ ਹੋਰ ਅਹਿਮ ਸ਼ਖਸੀਅਤਾਂ ਮੌਜੂਦ ਰਹੀਆਂ। ਹਲਕੇ ਦੇ ਲੋਕਾਂ ਨੇ ਵੀ ਬਲਦੀਪ ਸਿੰਘ ਨੂੰ ਚੇਅਰਮੈਨ ਬਣਾਏ ਜਾਣ 'ਤੇ ਖੁਸ਼ੀ ਜਤਾਈ।

 

Tags: Dr Gurpreet Kaur , AAP , Aam Aadmi Party , Aam Aadmi Party Punjab , AAP Punjab , Jai Krishan Rouri , Karambir Singh Ghuman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD