Thursday, 04 June 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ

 

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੰਮ੍ਰਿਤਸਰ ਦਿਹਾਤੀ ਪੁਲਸ ਨੇ 130 ਕਿਲੋ ਹੈਰੋਇਨ ਬਰਾਮਦ ਕੀਤੀ - ਮਨਿੰਦਰ ਸਿੰਘ

ਹੁਣ ਤੱਕ 800 ਦੇ ਕਰੀਬ ਨਸ਼ਾ ਸਮਗਲਰਾਂ ਨੂੰ ਕਾਬੂ ਕੀਤਾ

Anti Drug Mission, Drive Against Drugs, Comprehensive Action against Drug Abuse, CADA, Nasha Mukt Bharat Abhiyan, War Against Drugs, Yudh Nashian Virudh, Arpit Shukla, Gaurav Yadav, Police, Punjab Police, Cordon and Search Operation, CASO

5 Dariya News

5 Dariya News

5 Dariya News

ਅੰਮ੍ਰਿਤਸਰ , 30 Jun 2025

Last updated on: Jul 01, 2025, 15:21 IST

ਐਸਐਸਪੀ ਅੰਮ੍ਰਿਤਸਰ ਸ ਮਨਿੰਦਰ ਸਿੰਘ ਨੇ ਜੰਡਿਆਲਾ ਗੁਰੂ ਵਿਖੇ ਨਸ਼ਾ ਤਸਕਰਾਂ ਵਿਰੁੱਧ ਵਿੱਡੀ ਮੁਹਿੰਮ ਦੀ ਅਗਵਾਈ ਕਰਦੇ ਹੋਏ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਜਿਲਾ ਪੁਲਿਸ ਨੇ ਹੁਣ ਤੱਕ 130 ਕਿਲੋ ਹੈਰੋਇਨ ਵੱਖ ਵੱਖ ਥਾਵਾਂ ਤੋਂ ਬਰਾਮਦ ਕਰਨ ਵਿੱਚ ਸਫਲਤਾ ਪ੍ਰਾਪਤ ਕੀਤੀ ਹੈ। ਉਹਨਾਂ ਦੱਸਿਆ ਕਿ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਵੱਡਾ ਸਹਿਯੋਗ ਮਿਲਿਆ ਹੈ ਅਤੇ ਇਸੇ ਜਾਣਕਾਰੀ ਦੇ ਅਧਾਰ ਉੱਤੇ ਪੁਲਿਸ ਨੇ ਇੰਨੀ ਵੱਡੀ ਮਾਤਰਾ ਵਿੱਚ ਨਸ਼ੇ ਬਰਾਮਦ ਕਰਨ ਤੋਂ ਇਲਾਵਾ ਦੋ ਕਰੋੜ ਰੁਪਏ ਡਰੱਗ ਮਨੀ ਜ਼ਬਤ ਕੀਤੀ ਹੈ ਅਤੇ 800 ਦੇ ਕਰੀਬ ਨਸ਼ਾ ਸਮਗਲਰਾਂ ਨੂੰ ਕਾਬੂ ਕੀਤਾ ਹੈ । 

ਉਹਨਾਂ ਦੱਸਿਆ ਕਿ ਇਸ ਦੇ ਨਾਲ ਹੀ ਨਸ਼ਾ ਸਮਗਲਰਾਂ ਵੱਲੋਂ ਬਣਾਈਆਂ ਗਈਆਂ ਜਾਇਦਾਤਾਂ ਨੂੰ ਢਾਹਿਆ ਗਿਆ ਹੈ ਅਤੇ ਡੇਢ ਕਰੋੜ ਰੁਪਏ ਦੀਆਂ ਜਾਇਦਾਤਾਂ ਜਬਤ ਕੀਤੀਆਂ ਜਾ ਚੁੱਕੀਆਂ ਹਨ। ਉਹਨਾਂ ਕਿਹਾ ਕਿ ਪੁਲਿਸ ਨਸ਼ਾ ਸਮਗਲਰਾਂ ਦੇ ਨਾਲ ਨਾਲ ਨਸ਼ੇ ਦੇ ਰੋਗੀਆਂ ਦਾ ਇਲਾਜ ਕਰਵਾਉਣ ਲਈ ਵੀ ਕੰਮ ਕਰ ਰਹੀ ਹੈ ਅਤੇ ਦਿਹਾਤੀ ਪੁਲਿਸ ਨੇ ਹੁਣ ਤੱਕ 850 ਵਿਅਕਤੀਆਂ ਨੂੰ ਨਸ਼ਾ ਛਡਾਉ ਕੇਂਦਰਾਂ ਅਤੇ 300 ਵਿਅਕਤੀਆਂ ਨੂੰ ਓਟ ਕੇਂਦਰਾਂ ਵਿੱਚ ਭੇਜਣ ਵਿੱਚ ਕਾਮਯਾਬੀ ਪ੍ਰਾਪਤ ਕੀਤੀ ਹੈ। 

ਉਹਨਾਂ ਦੱਸਿਆ ਕਿ ਇਹ ਮੁਹਿੰਮ ਨਿਰੰਤਰ ਜਾਰੀ ਰਹੇਗੀ ਤੇ ਅੱਜ ਜੰਡਿਆਲਾ ਗੁਰੂ ਦੇ ਸ਼ੇਖੂਪੁਰਾ ਮਹੱਲੇ ਵਿੱਚ ਵੀ ਇਸੇ ਮੁਹਿੰਮ ਤਹਿਤ ਸਵੇਰ ਦਾ ਤਲਾਸ਼ੀ ਅਭਿਆਨ ਜਾਰੀ ਹੈ।

 

 

Tags: Anti Drug Mission , Drive Against Drugs , Comprehensive Action against Drug Abuse , CADA , Nasha Mukt Bharat Abhiyan , War Against Drugs , Yudh Nashian Virudh , Arpit Shukla , Gaurav Yadav , Police , Punjab Police , Cordon and Search Operation , CASO

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD